ਛਬੀਲ ਕਿਉਂ ਲੱਗਦੀ ਹੈ? ਧਿਆਨ ਨਾਲ ਪੜੋੑ :
ਸੀ੍ ਗੁਰੂ ਅਰਜਨ ਦੇਵ ਜੀ ਨੂੰ ਜਿਸ ਦਿਨ ਤੱਤੀ ਤਵੀ ਤੇ ਬਿਠਾਇਆ ਗਿਆ ਤਾਂ ਉਸ ਸਾਮ ਨੂੰ ਗੁਰੂ ਜੀ ਨੂੰ ਵਾਪਸ ਜੇਲ ਵਿੱਚ ਪਾ ਦਿੱਤਾ ਬਹੁਤ ਸਖ਼ਤ ਪਹਿਰਾ ਲਗਾ ਦਿੱਤਾ ਕਿ ਕੋਈ ਵੀ ਗੁਰੂ ਜੀ ਨੂੰ ਨਾ ਮਿਲ ਸਕੇ ,ਉਸ ਸਮੇਂ ਚੰਦੂ ਲਾਹੌਰ ਦਾ ਨਵਾਬ ਸੀ । ਜਿਸ ਦੇ ਹੁਕਮ ਨਾਲ ਇਹ ਸਭ ਕੁੱਝ ਹੋਇਆ ਸੀ। ਉਸੇ ਰਾਤ ਨੂੰ ਚੰਦੂ ਦੀ ਘਰਵਾਲੀ ਚੰਦੂ ਦਾ ਪੁੱਤਰ ਕਰਮ ਚੰਦ ਅਤੇ ਚੰਦੂ ਦੀ ਨੂੰਹ ਸੀ੍ ਗੁਰੂ ਅਰਜਨ ਦੇਵ ਜੀ ਨੂੰ ਮਿਲਣ ਜੇਲ ਵਿੱਚ ਗਏ ਤਾਂ ਸਿਪਾਹੀ ਨੇ ਅੱਗੇ ਨਾ ਜਾਣ ਦਿੱਤਾ ਤਾਂ ਚੰਦੂ ਦੀ ਘਰਵਾਲੀ ਅਤੇ ਨੂੰਹ ਨੇ ਅਾਪਣੇ ਸਾਰੇ ਗਹਿਣੇ ਉਤਾਰ ਕੇ ਸਿਪਾਹੀਆਂ ਨੂੰ ਦੇ ਦਿੱਤੇ ਅਤੇ ਉਸ ਸੈਲ ਤੱਕ ਪਹੁੰਚ ਗਏ ਜਿਥੇ ਗੁਰੂ ਜੀ ਕੈਦ ਸੀ।
ਜਦ ਚੰਦੂ ਦੇ ਪਰਿਵਾਰ ਨੇ ਗੁਰੂ ਜੀ ਦੀ ਹਾਲਤ ਦੇਖੀ ਤਾਂ ਸਾਰੇ ਰੋਣ ਲੱਗ ਪਏ ਕਿ ਅੈਂਡੇ ਵੱਡੇ ਮਹਾਂਪੁਰਸ਼ ਨਾਲ ਇਹੋ ਜਿਹਾ ਸਲੂਕ ?
ਤਦ ਚੰਦੂ ਦੀ ਘਰਵਾਲੀ ਨੇ ਕਿਹਾ ਕਿ ਗੁਰੂ ਜੀ ਮੈਂ ਤੁਹਾਡੇ ਲਈ ਠੰਡੇ ਮਿੱਠਾ ਜਲ (ਸਰਬਤ) ਲੈਕੇ ਅਾਈ ਹਾਂ ਕਿ੍ਪਾ ਕਰਕੇ ਛਕੋ, ਇਹ ਕਹਿ ਕੇ ਉਸਨੇ ਸਰਬਤ ਵਾਲਾ ਗਲਾਸ ਗੁਰੂ ਜੀ ਅੱਗੇ ਕਰ ਦਿੱਤਾ , ਤਾਂ ਗੁਰੂ ਜੀ ਨੇ ਮਨਾਂ ਕਰ ਦਿੱਤਾ ਅਤੇ ਕਿਹਾ ਕਿ ਅਸੀਂ ਪਰਣ ਕਰ ਚੁੱਕੇ ਹਾਂ ਕਿ ਚੰਦੂ ਦੇ ਘਰ ਦਾ ਪਾਣੀ ਵੀ ਨਹੀਂ ਪੀਣਾ । ਇਹ ਸੁਣ ਕੇ ਚੰਦੂ ਦੇ ਘਰਵਾਲੀ ਦੀਆਂ ਅੱਖਾਂ ਭਰ ਅਾਈਆਂ ਤੇ ਕਹਿਣ ਲੱਗੀ ਕਿ ਮੈਂ ਤਾਂ ਸੁਣਿਆ ਸੀ ਕਿ ਸੀ੍ ਗੁਰੂ ਨਾਨਕ ਦੇਵ ਜੀ ਦੇ ਘਰ ਤੋਂ ਕੋਈ ਖਾਲੀ ਹੱਥ ਨਹੀਂ ਜਾਂਦਾ ਪਰ ?
ਤਦ ਗੁਰੂ ਜੀ ਨੇ ਬਚਨ ਕੀਤਾ ਕਿ ਮਾਤਾ ਜੀ ਇਸ ਮੂੰਹ ਨਾਲ ਤਾਂ ਮੈਂ ਤੇਰਾ ਸਰਬਤ ਨਹੀ ਛੱਕਾਂਗਾਂ ਪਰ ਹਾਂ ਇੱਕ ਵਕਤ ਇਹੋ ਜਿਹਾ ਜਰੂਰ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ
jaswindersingh
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ
Sarabjit singh
ਵਾਹਿਗੁਰੂ ਵਾਹਿਗੁਰੂ
Narinder Mann
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ
vishwajeet singh
sabeel da a ithihas nhi he g sabeel guru arjan sahib g to phla v lgdi c
arshdeep singh
is kahani da koyi source
Mandeep
Nice