ਗੁਰੁਦਆਰਾ ਸ਼੍ਰੀ ਅਟਾਰੀ ਸਾਹਿਬ – ਘੁੰਗਰਾਲੀ ਸਿੱਖਾਂ , ਲੁਧਿਆਣਾ
ਇਸ ਪਾਵਨ ਅਸਥਾਨ ਨੂੰ ਦਸਵੀਂ ਪਾਤਸ਼ਾਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਛੋਹ ਪ੍ਰਾਪਤ ਹੈ , ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੂੰ ਮਾਛੀਵਾੜਾ ਤੋਂ ਪੋਹ ਦੇ ਮਹੀਨੇ ਸਮੰਤ 1704ਈ: ਨੂੰ ਗਨੀ ਖਾਂ ਅਤੇ ਨਬੀ ਖਾਂ ਗੁਰੂ ਜੀ ਨੂੰ ਉੱਚ ਦੇ ਪੀਰ ਦੇ ਰੂਪ ਵਿੱਚ ਇਸ ਪਾਵਨ ਅਸਥਾਨ ਪਿੰਡ ਘੁੰਗਰਾਲੀ ਅੱਜ ਕੱਲ ਘੁੰਗਰਾਲੀ ਸਿੱਖਾਂ ਲੈ ਆਏ। ਗੁਰੂ ਸਾਹਿਬ ਨੇ ਇਸ ਪਿੰਡ ਦੇ ਰਹਿਣ ਵਾਲੇ ਗੁਰੂ ਜੀ ਦੇ ਅਨਿਨ ਸੇਵਕ ਭਾਈ ਨੱਥੂ ਮਿਸਤਰੀ ਨੂੰ ਬੁਲਾਵਾ ਭੇਜਿਆ। ਗੁਰੂ ਸਾਹਿਬ ਜੀ ਭਾਈ ਨੱਥੂ ਨੂੰ ਪਹਿਲਾਂ ਹੀ ਜਾਣਦੇ ਸਨ। ਕਿਉਂਕਿ ਭਾਈ ਨੱਥੂ ਜੀ ਗੁਰੂ ਸਾਹਿਬ ਜੀ ਨੂੰ ਸ਼੍ਰੀ ਅਨੰਦਪੁਰ ਸਾਹਿਬ ਜਾ ਕੇ ਆਪਣੇ ਹੱਥੀਂ ਬਣਾਏ ਹੋਏ ਸ਼ਸਤਰ ਭੇਂਟ ਕਰਿਆ ਕਰਦੇ ਸਨ , ਭਾਈ ਨੱਥੂ ਜੀ ਨੇ ਗੁਰੂ ਜੀ ਦੇ ਦਰਸ਼ਨ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ