ਪਿਆਰ ਕਦੇ ਵੀ ਜਾਤ-ਪਾਤ ਵੇਖ ਕੇ ਨਹੀ ਹੁੰਦਾ ਨਾ ਹੀ ਇਹ ਵੇਖਦਾ ਕੇ ਜਿਦੇ ਨਾਲ ਪਿਆਰ ਹੋਇਆ ਉਹ ਅਮੀਰ ਹੈ ਜਾ ਫਿਰ ਗਰੀਬ ਇਹ ਤਾਂ ਬਸ ਹੋ ਜਾਂਦਾ । ਇਸੇ ਤਰ੍ਹਾ ਹੀ ਆ ਇਨ੍ਹਾ ਦੀ ਇਸ਼ਕ ਕਹਾਣੀ ਜੋ ਮਿਲ ਕੇ ਵੀ ਨਾ ਮਿਲੇ ਪਰ ਪਿਆਰ ਤਨੋ ਮਨੋ ਨਿਭਾਇਆ ।
ਪੰਜਾਬ ਵਿੱਚ ਨਾ ਜਾਨੇ ਕਿੱਨੇ ਹੀ ਪਿੰਡ ਤੇ ਸ਼ਹਿਰ ਹਨ। ਅਜਿਹਾ ਕੋਈ ਵਿਰਲਾ ਹੀ ਪਿੰਡ ਹੋਵੇਗਾ ਜਿਸ ਵਿੱਚ ਕੋਈ ਪਿਆਰ ਦੀ ਕਹਾਣੀ ਨਾ ਹੋਵੇ ।ਇੱਦਾ ਹੀ ਇਹ ਕਹਾਣੀ ਏ ਪੰਜਾਬ ਦੇ ਇੱਕ ਛੋਟੇ ਜਿਹੇ ਪਿੰਡ ਦੇ ਦੋ ਪਿਆਰ ਕਰਨ ਵਾਲਿਆ ਦੀ । ਰਾਜਸਥਾਨ ਦੇ ਲਾਗੇ ਲੱਗਦਾ ਇਹ ਪਿੰਡ ਦੁਨੀਆ ਦਾ ਸੱਭ ਤੋਂ ਸੋਹਣਾ ਪਿੰਡ ਐ । ਜਿੱਥੇ ਮੈਂ ਅੱਪਣਾ ਬਚਪਨ ਬਿਤਾਇਆ ਅਪਣੀ ਜਵਾਨੀ ਮਾਣੀ ਤੇ ਇਸੇ ਪਿੰਡ ‘ਚ ਹੀ ਮੈਨੂੰ ਪਹਿਲੀ ਵਾਰੀ ਪਿਆਰ ਹੋਇਆ।
ਇਹ ਕਹਾਣੀ ਐ ਮੇਰੀ ਤੇ ਮੇਰੇ ਪਿਆਰ ਦੀ। ਮੈਂ ਮਜ੍ਹਬੀ ਸਿੱਖ ਜਾਤੀ ਨਾਲ ਸੰਬੰਧ ਰੱਖਦਾ। ਪਿਤਾ ਜੀ ਸਰਕਾਰੀ ਨੌਕਰੀ ਕਰਦੇ ਨੇ ਤਾ ਥੋੜਾ ਘਰੋ ਚੰਗਾ। ਪਰਿਵਾਰ ਚ ਮਾਂ ਪਿਉ ਤੇ ਤਿੰਨ ਭੈਣਾ ਨੇ।15 ਸਾਲ ਦਾ ਹੋਇਆ ਤਾਂ ਮਾਂ ਦਾ ਸਾਇਆ ਸਿਰ ਤੋਂ ਉੱਠ ਗਿਆ।ਹੋਲੀ-ਹੋਲੀ ਸੱਭ ਪਹਿਲਾ ਵਾਂਗ ਹੋ ਗਿਆ। ਮੈਂ ਇਸੇ ਪਿੰਡ ਦੇ ਸਰਕਾਰੀ ਸਕੂਲ ਵਿੱਚ ਪੜਦਾ ਸੀ।8ਵੀ ਤੱਕ ਤਾਂ ਸਾਡਾ ਮੁੰਡਿਆ ਦਾ ਹੀ ਸਕੂਲ ਸੀ।ਫਿਰ 9ਵੀ ਵਿੱਚ ਕੁੜੀਆ ਵੀ ਆ ਗੀਆ ਸਾਡੇ ਨਾਲ। ਹੋਲੀ ਹੋਲੀ ਜਾਣ-ਪਹਿਚਾਣ ਹੋਣ ਲੱਗੀ।ਕੁੜੀਆ ਤਾਂ ਬਹੁਤ ਆਈਆ ਪਰ ਮੈ ਕਦੇ ਕਿਸੇ ਕੁੜੀ ਵੱਲ ਧਿਆਨ ਹੀ ਨਹੀ ਮਾਰਿਆ ਸੀ ਪਰ ਕੁੱਝ ਦਿਨਾ ਬਾਅਦ ਉਨ੍ਹੇ ਵੀ ਦਾਖਲਾ...
...
ਹੋਰ ਕਹਾਣੀਆਂ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਪੰਜਾਬੀ ਕਹਾਣੀਆਂ ਐਪ
Related Posts
Leave a Reply
4 Comments on “ਇੱਕ ਛੋਟੀ ਜਿਹੀ ਇਸ਼ਕ ਕਹਾਣੀ”
Punjabi Graphics
- Dhiyan
- maa
- Mera Pind
- Punjabi Couple
- Punjabi Dharti
- Punjabi Funny
- Punjabi Quotes
- Punjabi Romantic
- Punjabi Sad
- Punjabi Sikhism
- Punjabi Songs
- Punjabi Stars
- Punjabi Troll
- Pure Punjabi
- Rochak Pind
- Rochak Tath
Indian Festivals
- April Fool
- Bhai Dooj
- Christmas
- Diwali
- Dussehra
- Eid
- Gurpurab
- Guru Purnima
- Happy New Year
- Holi
- Holla Mohalla
- Independence Day
- Janam Ashtmi
- Karwachauth
- Lohri
- Raksha Bandhan
- Vaisakhi
Love Stories
- Dutch Stories
- English Stories
- Facebook Stories
- French Stories
- Hindi Stories
- Indonesian Stories
- Javanese Stories
- Marathi Stories
- Punjabi Stories
- Zulu Stories
Gurinder Sandhu
not interesting
Dilpreet kaur
bhot khuuub yr meri v kuj eda di hi a jindgi 😊 kuj ki bohti eda di hi a
sewak
ki story aa eh???
Vishavdeep singh
Sir plzzz naam chnge kr skde o munde da v te kudi da v plzzz