ਇਹ ਇਤਿਹਾਸਕ ਅਸਥਾਨ “ਲਾਲ ਖੂਹੀ” ਮੋਚੀ ਗੇਟ (ਪਾਕਿਸਤਾਨ) ਦੇ ਅੰਦਰ ਇੱਕ ਬਾਜ਼ਾਰ ਵਿੱਚ ਸਥਿਤ ਹੈ. ਇਥੇ ਇੱਕ ਖੂਹ ਹੁੰਦਾ ਸੀ , ਇਹ ਖੂਹ ਚੰਦੂ ਦੀ ਹਵੇਲੀ (ਮਹਿਲ) ਵਿਚ ਹੁੰਦਾ ਸੀ ਅਤੇ ਇਸ ਖੂਹ ਦੇ ਕੋਲ ਇਕ ਛੋਟਾ ਜਿਹੀ ਜੇਲ ਹੁੰਦੀ ਸੀ ਜਿੱਥੇ ਚੰਦੂ ਨੇ ਗੁਰੂ ਅਰਜਨ ਦੇਵ ਜੀ ਨੂੰ 1606 ਈ. ਵਿਚ ਗ੍ਰਿਫਤਾਰ ਕਰਨ ਤੋਂ ਬਾਅਦ ਕੈਦ ਕਰ ਲਿਆ ਸੀ। ਆਪਣੀ ਨਜ਼ਰਬੰਦੀ ਦੇ ਸਮੇਂ, ਗੁਰੂ ਜੀ ਇਸ ਖੂਹ ਤੋਂ ਪਾਣੀ ਪੀਂਦੇ ਸਨ ਅਤੇ ਇਸ ਨੂੰ ਆਪਣੇ ਇਸ਼ਨਾਨ ਲਈ ਵੀ ਵਰਤਦੇ ਸਨ. ਇਹ ਉਹ ਸਥਾਨ ਵੀ ਹੈ ਜਿਥੇ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਵੱਖ ਵੱਖ ਤਸੀਹੇ ਦਿੱਤੇ ਗਏ ਸਨ। ... ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ
ਇਤਿਹਾਸ ਗੁਰਦੁਆਰਾ ਲਾਲ ਖੂਹੀ ਪਾਕਿਸਤਾਨ
Simerjit Singh
ਵਾਹਿਗੁਰੂ ਜੀ
Gurmukh Singh
Waheguru
Mahesh pal Singh
like you