ਆਂਟੀ ਦੀ ਮਰਜੀ ਦੇ ਖਿਲਾਫ ਅਖੀਰ ਅੰਕਲ ਜੀ ਨੇ ਬੇਸਮੇਂਟ ਕਿਰਾਏ ਤੇ ਦੀ ਹੀ ਦਿੱਤੀ…
ਅਡਵਾਂਸ ਫੜਦਿਆਂ ਨਾਲ ਹੀ ਸਾਰਿਆਂ ਨੂੰ ਸਮਝਾ ਦਿੱਤਾ ਕੇ ਆਂਟੀ ਬੇਸ਼ੱਕ ਜੋ ਮਰਜੀ ਬੋਲੀ ਜਾਵੇ ਤੁਸੀਂ ਕੰਨ ਨਹੀਂ ਧਰਨੇ..ਆਪੇ ਥੋੜਾ ਬੋਲ ਬਾਲ ਕੇ ਹਟ ਜਾਇਆ ਕਰਦੀ ਏ…
ਉਹ ਸਾਰੇ ਸਟੂਡੈਂਟ ਸਨ..ਅਜੇ ਇੱਕ ਦਿਨ ਸਮਾਨ ਸਿਫਟ ਕਰ ਹੀ ਰਹੇ ਸਨ ਕੇ ਆਂਟੀ ਨੇ ਉਚੀ ਉਚੀ ਬੋਲਣਾ ਸ਼ੁਰੂ ਕਰ ਦਿੱਤਾ..”ਪਾਣੀ ਧਿਆਨ ਨਾਲ ਵਰਤਣਾ ਪਵੇਗਾ..ਰਾਤੀ ਕੁਵੇਲੇ ਨਹੀਂ ਆਉਣਾ..ਸਫਾਈ ਰੱਖਣੀ ਪੈਣੀ..ਜੇ ਮਿਊਜ਼ਿਕ ਉਚੀ ਲੱਗਾ ਹੋਇਆ ਤਾਂ ਤੁਹਾਡੀ ਖੈਰ ਨਹੀਂ..ਬਾਹਰੋਂ ਘਾਹ ਕੱਟਣਾ ਤੁਹਾਡੀ ਜੁੰਮੇਵਾਰੀ ਹੋਵੇਗੀ..ਫੋਨ ਤੇ ਹੌਲੀ ਗੱਲ ਕਰਨੀ ਏ”
ਉਹ ਸਾਰੇ ਚੁੱਪ ਚਾਪ ਸਾਰਾ ਕੁਝ ਸੁਣੀ ਜਾ ਰਹੇ ਸਨ..!
ਹੁਣ ਆਂਟੀ ਦਾ ਗੱਲ ਗੱਲ ਤੇ ਗੁੱਸੇ ਹੋ ਕੇ ਉਚੀ-ਉਚੀ ਬੋਲਣਾ ਲਗਪਗ ਰੋਜ ਦੀ ਰੁਟੀਨ ਜਿਹਾ ਬਣ ਗਿਆ ਸੀ..
ਉਹ ਸਾਰੇ ਅਕਸਰ ਹੀ ਸੋਚਿਆ ਕਰਦੇ ਕੇ ਪਤਾ ਨਹੀਂ ਅੰਕਲ ਏਨਾ ਕੁਝ ਕਿੱਦਾਂ ਸਹਿ ਲੈਂਦਾ ਏ..!
ਫੇਰ ਪਤਾ ਲੱਗਾ ਕੇ ਤਿੰਨ ਪੁੱਤਰ ਸਨ..ਸਾਰੇ ਵਿਆਹੇ ਵਰੇੇ..
ਪਰ ਨਾਲ ਕੋਈ ਵੀ ਨਹੀਂ ਸੀ ਰਹਿੰਦਾ..ਸ਼ਾਇਦ ਏਹੀ ਵਜਾ ਸੀ ਘਰ ਵਿਚ ਪਏ ਰਹਿੰਦੇ ਹਰ ਵੇਲੇ ਦੇ ਕਲਾ ਕਲੇਸ਼ ਦਾ…!
ਉਸ ਦਿਨ ਸੁਵੇਰੇ-ਸੁਵੇਰੇ ਉਮੀਦ ਦੇ ਉਲਟ ਬਿਲਕੁਲ ਹੀ ਸ਼ਾਂਤੀ ਵਾਲਾ ਮਾਹੌਲ ਸੀ..ਲੱਗਦਾ ਆਂਟੀ ਘਰੇ ਨਹੀਂ ਸੀ..
ਬਾਹਰ ਦਾ ਬੂਹਾ ਖੁੱਲ੍ਹਾ ਦੇਖ ਜਦੋਂ ਉੱਪਰ ਨੂੰ ਗਏ ਤਾਂ ਵੇਖਿਆ ਆਂਟੀ ਰਸੋਈ ਵਿਚ ਭੁੰਜੇ ਡਿੱਗੀ ਬੇਹੋਸ਼ ਪਈ ਸੀ..
ਇੱਕ ਨੇ ਓਸੇ ਵੇਲੇ ਐਂਬੂਲੈਂਸ ਬੁਲਾ ਲਈ..ਦੂਜੇ ਨੇ ਸੈਰ...
...
ਹੋਰ ਕਹਾਣੀਆਂ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਪੰਜਾਬੀ ਕਹਾਣੀਆਂ ਐਪ
Inderjit singh saini
Heart touching story
Chanpreet Singh
baut sohni story aa ji ❤️
jass
soo swtt..bht pyar story g
Rekha Rani
so nice ✍👌🙏
Jagsir Singh
🌱🌱🌱🙏🙏🌱🌱