13 ਜਨਵਰੀ ਦਾ ਦਿਹਾੜਾ #ਲੋਹੜੀ ਤੋਂ ਇਲਾਵਾ ਹੋਰ ਵੀ ਬਹੁਤ ਵੱਡਾ ਇਤਿਹਾਸ ਆਪਣੇ ਵਿੱਚ ਸਮੋਈ ਬੈਠਾ , ਪਰ ਅਫ਼ਸੋਸ ਪੰਜਾਬੀਆ ਦਾ ਵੱਡਾ ਹਿੱਸਾ ਇਸ ਇਤਿਹਾਸ ਤੋਂ ਅਣਜਾਣ ਹੈ !
ਸਾਡਾ_ਮਾਣਮੱਤਾ_ਇਤਿਹਾਸ
22 ਨਵੰਬਰ 1848 ਨੂੰ ਰਾਮਨਗਰ ਵਿੱਚ ਆਪਣੇ ਸੈਂਕੜੇ ਫ਼ੌਜੀ ਤੇ ਕੁਝ ਚੋਟੀ ਦੇ ਜਰਨੈਲ ਮਰਵਾਕੇ ਅੰਗਰੇਜ਼ਾਂ ਨੇ ਇਕ ਵਾਰ ਫਿਰ ਸਿੱਖਾਂ ਨਾਲ ਲੜਾਈ ਲੜਨ ਦਾ ਫੈਸਲਾ ਕੀਤਾ !
13 ਜਨਵਰੀ 1849 ਚੇਲਿਆਂਵਾਲਾ ਪਿੰਡ ਵਿੱਚ ਦੋਵੇਂ ਫੌਜਾਂ ਫਿਰ ਆਹਮੋ-ਸਾਹਮਣੇ ਆਣ ਖੜੀਆਂ ! #ਸ੍ਰ_ਸ਼ੇਰ_ਸਿੰਘ_ਅਟਾਰੀ ਅਤੇ ਸ੍ਰ_ਚਤਰ_ਸਿੰਘ ਦੀ ਕਮਾਂਡ ਹੇਠ ਖਾਲਸਾ ਫੌਜਾਂ ਮੈਦਾਨ ਵਿੱਚ ਉਤਰੀਆਂ ! ਪੰਜਾਬ ਉਤੇ ਗੋਰਿਆਂ ਦੇ ਕਬਜ਼ੇ ਨੂੰ ਲੈਕੇ ਸਿੱਖਾਂ ਵਿੱਚ ਐਨਾ ਗ਼ੁੱਸਾ ਸੀ ਕਿ ਉਹ ਐਨੇ ਰੋਹ ਵਿੱਚ ਆਕੇ ਲੜੇ ਕਿ ਇਹ ਲੜਾਈ ਆਪਣਾ ਵੱਖਰਾ ਇਤਹਾਸ ਸਿਰਜ ਗਈ ! ਇਸ ਲੜਾਈ ਵਿੱਚ ਗੋਰਿਆਂ ਦਾ ਸੱਭ ਵੱਧ ਜਾਨੀ ਤੇ ਮਾਲੀ ਨੁਕਸਾਨ ਹੋਿੲਆ !
ਦੋ_ਹਜਾਰ ਤੋਂ ਵੱਧ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ
Surjitsinghjohal Johal
Waheguru ji