More Gurudwara Wiki  Posts
ਦਰਸ਼ਨੀ ਡਿਊੜੀ ਤੋ ਦਰਬਾਰ ਸਾਹਿਬ ਜੀ ਤੱਕ ਦੇ 84 ਕਦਮਾਂ ਦਾ ਇਤਿਹਾਸ


ਦਰਸ਼ਨੀ ਡਿਊੜੀ ਤੋ ਦਰਬਾਰ ਸਾਹਿਬ ਜੀ ਤੱਕ ਦੇ 84 ਕਦਮਾਂ ਦਾ ਇਤਿਹਾਸ ਜੋ 99% ਸੰਗਤ ਨੂੰ ਨਹੀ ਪਤਾ ਹੋਵੇ ਗਾ ਆਉ ਅੱਜ ਜਾਣਕਾਰੀ ਪ੍ਰਾਪਤ ਕਰੀਏ ਜੀ ।
ਦਾਸ ਦੇ ਨਾਲ ਦੇ ਪਿੰਡ ਡੇਹਰੀਵਾਲ ਜਿਲਾ ਅੰਮ੍ਰਿਤਸਰ ਸਾਹਿਬ ਤੋ ਗੁਰਸਿੱਖ ਬਜੁਰਗ ਜੋ ਦੁਨੀਆਂ ਨੂੰ ਕਾਫੀ ਸਮਾ ਪਹਿਲਾ ਅਲਵਿੱਦਾ ਆਖ ਗਏ ਸਨ । ਜਿਹਨਾ ਨੂੰ ਸਾਰੇ ਗਿਆਨੀ ਜੀ ਕਹਿ ਕੇ ਬਲਾਉਦੇ ਸਨ ਬਹੁਤ ਵਿਦਵਾਨ ਸਨ ਤੇ ਨਾਲ ਅਧਿਆਪਕ ਵੀ ਸਨ । ਦਾਸ ਦੇ ਪਿਤਾ ਜੀ ਨੇ ਵੀ ਉਹਨਾ ਕੋਲੋ ਵਿਦਿਆ ਹਾਸਲ ਕੀਤੀ ਸੀ ਬਹੁਤ ਭਜਨੀਕ ਨਿਤਨੇਮੀ ਰੂਹ ਸੀ । ਇਕ ਵਾਰ ਮੈਨੂੰ ਛੋਟੇ ਹੁੰਦਿਆ ਇਤਿਹਾਸ ਦਸਿਆ ਜੋ ਆਪ ਜੀ ਨਾਲ ਸਾਂਝ ਪਾਉਣ ਲਗਿਆ ਗਿਆਨੀ ਗੁਰਬਖਸ਼ ਸਿੰਘ ਜੀ ਕਹਿਣ ਲਗੇ ਜੋਰਾਵਰ ਸਿੰਘ ਇਹ ਮੈ ਆਪਣੇ ਉਸਤਾਦਾ ਕੋਲੋ ਸੁਣਿਆ । ਜਦੋ ਗੁਰੂ ਅਮਰਦਾਸ ਜੀ ਮਹਾਰਾਜ ਨੇ ਗੋਇੰਦਵਾਲ ਸਾਹਿਬ ਵਿੱਖੇ ਬਾਉਲੀ ਤਿਆਰ ਕਰਵਾਈ ਜਿਸ ਦੀਆਂ 84 ਪੌੜੀਆਂ ਤਿਆਰ ਕਰਵਾਈਆਂ ਤੇ ਉਸ ਬਾਉਲੀ ਸਾਹਿਬ ਨੂੰ ਵਰ ਦਿੱਤਾ ਕਿ ਜੋ ਵੀ ਇਸ ਬੁਉਲੀ ਦੀਆ ਪੌੜੀਆਂ ਵਿੱਚ ਮਰਿਆਦਾ ਨਾਲ 84 ਜਪੁਜੀ ਸਾਹਿਬ ਦੇ ਪਾਠ ਕਰਕੇ 84 ਵਾਰ ਇਸਨਾਨ ਕਰੇਗਾ ਉਸ ਦੀ 84 ਕਟੀ ਜਾਵੇਗੀ । ਬਹੁਤ ਪਰਉਪਕਾਰ ਸਤਿਗੁਰੂ ਜੀ ਨੇ ਦੁਨੀਆ ਲਈ ਕੀਤਾ ਜੋ ਸੰਗਤ ਲਾਹਾ ਲੈਦੀਆ ਹਨ । ਜਦੋ ਗੁਰੂ ਰਾਮਦਾਸ ਜੀ ਮਹਾਰਾਜ ਗੁਰਗੱਦੀ ਤੇ ਬਿਰਾਜਮਾਨ ਹੋਏ ਤਾ ਅੰਮ੍ਰਿਤਸਰ ਸਾਹਿਬ ਨਗਰ ਵਸਾਇਆ । ਇਕ ਦਿਨ ਸਤਿਗੁਰੂ ਜੀ ਬੈਠੇ ਸੰਗਤਾਂ ਨੂੰ ਉਪਦੇਸ਼ ਦੇ ਰਹੇ ਸਨ ਕਿ ਬਾਬਾ ਬੁੱਢਾ ਜੀ ਤੇ ਭਾਈ ਗੁਰਦਾਸ ਜੀ ਤੇ ਕੁਝ ਹੋਰ ਸਿੱਖ ਗਲ ਵਿਚ ਪੱਲਾ ਪਾ ਕੇ ਗੁਰੂ ਰਾਮਦਾਸ ਜੀ ਦੇ ਚਰਨਾਂ ਵਿੱਚ ਬੇਨਤੀ ਕੀਤੀ । ਸਤਿਗੁਰੂ ਜੀ ਤੁਸਾ ਨੇ ਗੁਰੂ ਅਮਰਦਾਸ ਜੀ ਦੇ ਰੂਪ ਵਿੱਚ ਬਹੁਤ ਪਰਉਪਕਾਰ ਕੀਤਾ ਜੋ ਬਾਉਲੀ ਤਿਆਰ ਕਰਵਾਈ 84 ਕੱਟਣ ਦਾ ਵੀ ਵਰ ਬਖਸ਼ਿਆ। ਪਰ ਸਤਿਗੁਰੂ ਜੀ ਸਿੱਖ ਗ੍ਰਹਿਸਤ ਵਿੱਚ ਰਹਿੰਦੇ ਕੰਮ...

...

ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ



Related Posts

Leave a Reply

Your email address will not be published. Required fields are marked *

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)