ਨਵੀਂ ਦਿੱਲੀ (ਵਾਰਤਾ) – ਕੋਵਿਡ -19 ਮਹਾਮਾਰੀ ਦੇ ਮੱਦੇਨਜ਼ਰ ਸਰਕਾਰ ਨੇ ਨਿਯਮਤ ਅੰਤਰਰਾਸ਼ਟਰੀ ਉਡਾਣਾਂ ‘ਤੇ ਪਾਬੰਦੀ 31 ਮਈ ਤੱਕ ਵਧਾ ਦਿੱਤੀ ਹੈ। ਸਿਵਲ ਹਵਾਬਾਜ਼ੀ ਦੇ ਡਾਇਰੈਕਟੋਰੇਟ ਜਨਰਲ (ਡੀਜੀਸੀਏ) ਨੇ ਅੱਜ ਇਕ ਸਰਕੂਲਰ ਜਾਰੀ ਕਰਦਿਆਂ ਕਿਹਾ ਹੈ ਕਿ ਅੰਤਰਰਾਸ਼ਟਰੀ ਉਡਾਣਾਂ ‘ਤੇ ਪਾਬੰਦੀ 31 ਮਈ ਦੀ ਰਾਤ 11.59 ਵਜੇ ਤੱਕ ਲਾਗੂ ਰਹੇਗੀ। ਅੰਤਰਰਾਸ਼ਟਰੀ ਕਾਰਗੋ ਆਪ੍ਰੇਸ਼ਨਾਂ ਅਤੇ ਡਾਇਰੈਕਟੋਰੇਟ ਜਨਰਲ ਵਲੋਂ ਵਿਸ਼ੇਸ਼ ਆਗਿਆ ਵਾਲੀਆਂ ਉਡਾਣਾਂ ‘ਤੇ ਇਹ ਪਾਬੰਦੀ ਲਾਗੂ ਨਹੀਂ ਹੋਵੇਗੀ। ਸਰਕੂਲਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਚੋਣਵੇਂ ਰੂਟਾਂ ‘ਤੇ ਨਿਯਮਤ ਅੰਤਰਰਾਸ਼ਟਰੀ ਉਡਾਣਾਂ ਦੀ ਆਗਿਆ ਦਿੱਤੀ ਜਾ ਸਕਦੀ ਹੈ। ਇਹ ਵਰਣਨਯੋਗ ਹੈ ਕਿ ਵੰਦੇ ਭਾਰਤ ਮਿਸ਼ਨ ਅਤੇ ਕੁਝ ਦੇਸ਼ਾਂ ਨਾਲ ਦੁਵੱਲੇ ਸਮਝੌਤਿਆਂ ਦੇ...
...
Access our app on your mobile device for a better experience!