More Gurudwara Wiki  Posts
ਇਤਿਹਾਸ – ਗੁਰਦੁਆਰਾ ਨਾਨਕਸਰ ਹਕੀਮਪੁਰ, ਸ਼ਹੀਦ ਭਗਤ ਸਿੰਘ ਨਗਰ


ਗੁਰਦੁਆਰਾ ਨਾਨਕਸਰ ਹਕੀਮਪੁਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪ੍ਰਸਿੱਧ ਇਤਿਹਾਸਕ ਅਸਥਾਨ ਹੈ | ਜੋ ਮੁਕੰਦਪੁਰ-ਫਗਵਾੜਾ ਮੁੱਖ ਮਾਰਗ ‘ਤੇ ਪਿੰਡ ਜਗਤਪੁਰ ਲਾਗੇ ਸੁਸ਼ੋਭਿਤ ਹੈ | ਗੁਰਦੁਆਰਾ ਨਾਨਕਸਰ ਹਕੀਮਪੁਰ ਨੂੰ ਤਿੰਨ ਪਾਤਸ਼ਾਹੀਆਂ ਦੀ ਚਰਨ ਛੋਹ ਪ੍ਰਾਪਤ ਹੈ | ਸ੍ਰੀ ਗੁਰੂ ਨਾਨਕ ਦੇਵ ਜੀ ਚੌਥੀ ਉਦਾਸੀ ਸਮੇਂ ਇਸ ਸਥਾਨ ‘ਤੇ ਕੁਝ ਦਿਨ ਠਹਿਰੇ | ਸ੍ਰੀ ਗੁਰੂ ਹਰਿਰਾਏ ਸਾਹਿਬ 1713 ਬਿਕਰਮੀ ‘ਚ ਇਸ ਸਥਾਨ ‘ਤੇ ਪੁੱਜੇ ਸਨ | ਸ੍ਰੀ ਗੁਰੂ ਤੇਗ ਬਹਾਦਰ ਜੀ ਬਾਬਾ ਬਕਾਲਾ ਤੋਂ ਹੁੰਦੇ ਹੋਏ ਇਸ ਸਥਾਨ ‘ਤੇ ਕੁਝ ਸਮਾਂ ਠਹਿਰੇ ਸਨ | ਸ੍ਰੀ ਗੁਰੂ ਤੇਗ ਬਹਾਦਰ ਜੀ ਨਾਲ ਬਲਾਕੀ ਰਾਏ, ਭਾਈ ਦਇਆ ਸਿੰਘ, ਮੱਖਣ ਸ਼ਾਹ ਲੁਬਾਣਾ ਅਤੇ ਮਾਤਾ ਗੁੱਜਰੀ ਨਾਲ ਸਨ | ਗੁਰੂ ਤੇਗ ਬਹਾਦਰ ਜੀ ਨੇ ਇੱਥੇ ਆਉਣ ਤੋਂ ਪਹਿਲਾਂ ਚੱਕ ਗੁਰੂ ਪਿੰਡ ਵਸਾਇਆ ਅਤੇ ਇੱਥੋਂ ਨਵਾਂਸ਼ਹਿਰ ਰਵਾਨਾ ਹੋ ਗਏ, ਜਿੱਥੇ ਇਕ ਖੂਹ ਲਗਵਾਇਆ | ਦੱਸਿਆ ਜਾਂਦਾ ਹੈ ਕਿ ਇੱਥੇ ਗੁਰੂ ਸਾਹਿਬਾਨਾਂ ਦੇ ਆਉਣ ਲਈ ਗੁਰੂ ਹਰਿਰਾਇ ਸਾਹਿਬ ਨੇ ਨਾਨਕ ਸਰਾਂ ਬਣਾਈ | ਉਸ ਤੋਂ ਬਾਅਦ ਗੁਰਦੁਆਰਾ ਸਾਹਿਬ ਵਿਖੇ ਸਰੋਵਰ ਬਣਨ ਕਾਰਨ ਗੁਰਦੁਆਰਾ ਸਾਹਿਬ ਦਾ ਨਾਂਅ ਸ੍ਰੀ ਨਾਨਕਸਰ ਸਾਹਿਬ ਰੱਖਿਆ...

...

ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ



Related Posts

Leave a Reply

Your email address will not be published. Required fields are marked *

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)