ਮਨੀਲਾ : ਫਿਲੀਪੀਨਜ਼ ਨੇ ਕੋਰੋਨਾ ਦੇ ਡੈਲਟਾ ਵੈਰੀਐਂਟ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਭਾਰਤ ਅਤੇ 9 ਹੋਰ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਯਾਤਰਾ ਪਾਬੰਦੀ ਦੀ ਮਿਆਦ 31 ਅਗਸਤ ਤੱਕ ਵਧਾ ਦਿੱਤੀ ਹੈ। ਰਾਸ਼ਟਰਪਤੀ ਦੇ ਬੁਲਾਰੇ ਹੈਰੀ ਰੋਕ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਫਿਲੀਪੀਨਜ਼ ਨੇ ਭਾਰਤ ਦੇ ਇਲਾਵਾ ਜਿਨ੍ਹਾਂ ਦੇਸ਼ਾਂ ’ਤੇ ਯਾਤਰਾ ਪਾਬੰਦੀ ਲਾਗੂ ਕੀਤੀ ਹੈ, ਉਨ੍ਹਾਂ ਵਿਚ ਮਲੇਸ਼ੀਆ, ਥਾਈਲੈਂਡ, ਇੰਡੋਨੇਸ਼ੀਆ, ਪਾਕਿਸਤਾਨ, ਨੇਪਾਲ, ਬੰਗਲਾਦੇਸ਼, ਸ੍ਰੀਲੰਕਾ, ਓਮਾਨ ਅਤੇ ਸੰਯੁਕਤ ਅਰਬ ਅਮੀਰਾਤ ਸ਼ਾਮਲ ਹਨ।
ਉਥੇ ਹੀ ਵਾਪਸੀ ਪ੍ਰੋਗਰਾਮ ਤਹਿਤ ਹੋਰ ਦੇਸ਼ਾਂ ਵਿਚ ਕੰਮ ਕਰ ਰਹੇ ਆਪਣੇ ਕਾਮਿਆਂ ਨੂੰ ਸਵਦੇਸ਼ ਪਰਤਣ...
...
Access our app on your mobile device for a better experience!