ਮਨੀਲਾ : ਫਿਲੀਪੀਨਜ਼ ਨੇ ਚੀਨ ਅਤੇ 40 ਤੋਂ ਵੱਧ ਹੋਰ ਦੇਸ਼ਾਂ ਤੋਂ ਆਉਣ ਵਾਲੇ ਉਹਨਾਂ ਯਾਤਰੀਆਂ ਲਈ ਕੁਆਰੰਟੀਨ ਦੀ ਸਮੇਂ ਸੀਮਾ ਨੂੰ ਖ਼ਤਮ ਕਰ ਦਿੱਤਾ ਹੈ, ਜਿਹਨਾਂ ਦਾ ਪੂਰੀ ਤਰ੍ਹਾਂ ਟੀਕਾਕਰਣ ਹੋ ਚੁੱਕਾ ਹੈ। ਰਾਸ਼ਟਰਪਤੀ ਦੇ ਬੁਲਾਰੇ ਹੈਰੀ ਰੌਕ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਰੌਕ ਨੇ ਕਿਹਾ ਕਿ ਨਵਾਂ ਨਿਯਮ ਚੀਨ ਸਮੇਤ ਹੋਰ ਦੇਸ਼ਾਂ ਤੋਂ ਗ੍ਰੀਨ ਸੂਚੀ ਦੇ ਖੇਤਰਾਂ ‘ਤੇ ਆਉਣ ਵਾਲੇ ਯਾਤਰੀਆਂ ‘ਤੇ ਸ਼ਨੀਵਾਰ ਤੋਂ 31 ਅਕਤੂਬਰ ਤੱਕ ਲਾਗੂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਦਾ ਟੀਕਾਕਰਣ ਨਹੀਂ ਹੋਇਆ, ਅੰਸ਼ਕ ਤੌਰ ‘ਤੇ ਟੀਕਾਕਰਣ ਵਾਲੇ ਅਤੇ ਜਿਨ੍ਹਾਂ ਦੇ ਟੀਕਾਕਰਣ ਦੀ ਸਥਿਤੀ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ ਅਤੇ ਨਾਲ ਹੀ ਜਿਨ੍ਹਾਂ ਨੇ ਟੀਕਾ ਲਗਾਇਆ ਹੈ ਪਰ ਯਾਤਰਾ ਕਰਨ ਤੋਂ ਪਹਿਲਾਂ ਯਾਤਰਾ ਸੰਬੰਧੀ ਜ਼ਰੂਰੀ ਟੈਸਟ ਕਰਵਾਉਣ...
...
Access our app on your mobile device for a better experience!