More Manila News  Posts
ਜਗਰਾਓਂ ਦੇ ਨੌਜਵਾਨ ਦਾ ਮਨੀਲਾ ’ਚ ਗੋਲੀਆਂ ਮਾਰ ਕਤਲ , 4 ਭੈਣਾਂ ਦੀ ਸੀ ਇਕਲੌਤਾ ਭਰਾ


ਜਗਰਾਓਂ ਦੇ ਨੌਜਵਾਨ ਦਾ ਮਨੀਲਾ ’ਚ ਗੋਲੀਆਂ ਮਾਰ ਕਤਲ , 4 ਭੈਣਾਂ ਦੀ ਸੀ ਇਕਲੌਤਾ ਭਰਾ
ਨੇੜਲੇ ਪਿੰਡ ਭੰਮੀਪੁਰਾ ਕਲਾਂ ਦੇ ਇਕ ਨੌਜਵਾਨ, ਜੋ ਮਨੀਲਾ ’ਚ ਰਹਿ ਰਿਹਾ ਸੀ, ਨੂੰ ਮਨੀਲਾ ’ਚ ਹੀ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਜੀਵਨ ਸਿੰਘ (34) ਵਜੋਂ ਹੋਈ ਹੈ। ਮ੍ਰਿਤਕ ਪਿਛਲੇ 12 ਸਾਲਾਂ ਤੋਂ ਮਨੀਲਾ ਵਿਖੇ ਰਹਿ ਰਿਹਾ ਸੀ ਅਤੇ ਉੱਥੇ ਫਾਈਨਾਂਸ ਦਾ ਕੰਮ ਕਰਦਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਜੀਵਨ ਸਿੰਘ ਦੇ ਰਿਸ਼ਤੇਦਾਰ ਸੰਦੀਪ ਸਿੰਘ ਨੇ ਫੋਨ ’ਤੇ ਦੱਸਿਆ ਕਿ ਮ੍ਰਿਤਕ ਜੀਵਨ ਸਿੰਘ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਮਨੀਲਾ ਰਹਿੰਦਾ ਸੀ। ਹਰ ਰੋਜ਼ ਦੀ ਤਰ੍ਹਾਂ ਉਹ ਬੀਤੇ ਦਿਨੀਂ...

ਵੀ ਘਰੇਲੂ ਸਾਮਾਨ ਲਈ ਸਟੋਰ ’ਤੇ ਜਾ ਰਿਹਾ ਸੀ। ਰਸਤੇ ’ਚ ਅਣਪਛਾਤੇ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ, ਜਿਸ ਤੋਂ ਬਾਅਦ ਉਸ ਨੂੰ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਗਿਆ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਜੀਵਨ ਸਿੰਘ 4 ਭੈਣਾਂ ਦਾ ਇਕਲੌਤਾ ਭਰਾ ਸੀ। ਉਹ ਵਿਆਹਿਆਂ ਹੋਇਆ ਸੀ ਅਤੇ ਉਹ ਇਕ 6 ਸਾਲ ਦੀ ਧੀ ਦਾ ਪਿਤਾ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਜੀਵਨ ਸਿੰਘ ਦਾ ਸਸਕਾਰ ਐਤਵਾਰ ਨੂੰ ਮਨੀਲਾ ਵਿਖੇ ਹੀ ਕੀਤਾ ਗਿਆ।

...
...



Related Posts

Leave a Reply

Your email address will not be published. Required fields are marked *

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)