ਹਕੀਮ ਅਲਾ ਯਾਰ ਖਾਂ ਜੋਗੀ, ਜਿਨ੍ਹਾਂ ਨੂੰ ਆਪਣੇਂ ਇਸਲਾਮ ਧਰਮ ਵਿਚੋਂ ਛੇਕ ਦਿੱਤਾ ਗਿਆ ਅਤੇ ਕਾਫ਼ਰ ਕਹਿ ਕੇ 30 ਸਾਲ ਮਸਜਿਦ ਦੀਆਂ ਪੋੜੀਆਂ ਤੱਕ ਨਾ ਚੜਨ ਦਿੱਤਾ ਗਿਆ। ਉਨਾਂ ਦਾ ਕਸੂਰ ਇਹ ਕਢਿਆ ਗਿਆ ਸੀ ਕਿ ਉਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਸੰਬੰਧੀ ਦੋ ਮਰਸੀਏ ਲਿਖੇ।
“ਸ਼ਹੀਦਾਨ-ਏ-ਵਫ਼ਾ” ਵਿੱਚ ਛੋਟੇ ਸਾਹਿਬਜ਼ਾਦਿਆਂ ਅਤੇ “ਗੰਜੇ-ਏ-ਸ਼ਹੀਦਾਂ” ਵਿੱਚ ਵਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਾ ਦਿੱਲ ਟੁੰਬਵਾ ਵਰਨਣ ਕੀਤਾ। ਜ਼ਿੰਦਗੀ ਦੇ ਆਖਰੀ ਸਾਹਾਂ ਵਿੱਚ ਜਦੋਂ ਜੋਗੀ ਜੀ ਕੋਲ ਇੱਕ ਮੋਲਵੀ ਆਇਆ ਤੇ ਕਿਹਾ ਕਿ ਆਪਣੀਂ ਲਿਖਤਾਂ ਦੀ ਗਲਤੀ ਮਨ ਕੇ ਭੁੱਲ ਬਖਸ਼ਵਾ ਲੇ ਤਾਂ ਕਿ ਬਹਿਸ਼ਤ ਵਿੱਚ ਜਗ੍ਹਾ ਪਾ ਸਕੇਂ, ਤਦ ਜੋਗੀ ਜੀ ਬੇਬਾਕ ਬੋਲੇ “ਮੈਂ ਕਾਫ਼ਰ ਸੋੜੀ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ