ਫਿਲੀਪੀਨਜ਼ ਵਿਚ ਤੂਫ਼ਾਨ ਆਗਾਟੋਨ ਕਾਰਨ ਜ਼ਮੀਨ ਖਿਸਕਣ ਕਾਰਨ ਘੱਟ ਤੋਂ ਘੱਟ 14 ਲੋਕਾਂ ਦੀ ਮੌਤ ਹੋ ਗਈ ਹੈ। ਸੀ.ਐੱਨ.ਐੱਨ. ਨੇ ਫਿਲੀਪੀਨਜ਼ ਦੇ ਸਥਾਨਕ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਦੇਸ਼ ਦੇ ਵੱਖ-ਵੱਖ ਇਲਾਕਿਆਂ ਤੋਂ ਤੂਫ਼ਾਨ ਵਿਚ ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ।
ਮੀਡੀਆ ਮੁਤਾਬਕ ਸਿਟੀ ਡਿਜ਼ਾਸਟਰ ਰਿਸਕ ਰਿਡਕਸ਼ਨ ਐਂਡ ਮੈਨੇਜਮੈਂਟ ਦਫ਼ਤਰ ਦੀ ਤਾਜ਼ਾ ਰਿਪੋਰਟ ਤੋਂ ਪਤਾ ਲੱਗਾ ਹੈ ਕਿ ਫਿਲੀਪੀਨਜ਼ ਦੇ ਪੂਰਬੀ ਤੱਟ ਦੇ 3 ਵੱਖ-ਵੱਖ ਸ਼ਹਿਰਾਂ ਵਿਚ 14 ਲੋਕ ਮ੍ਰਿਤਕ ਪਾਏ ਗਏ ਹਨ। ਜਦੋਂਕਿ 6 ਲੋਕ ਲਾਪਤਾ ਦੱਸੇ ਗਏ ਹਨ ਅਤੇ 16 ਜ਼ਖ਼ਮੀ ਹੋਏ ਹਨ।...
...
Access our app on your mobile device for a better experience!