More Gurudwara Wiki  Posts
ਬਾਬਾ ਬੁੱਢਾ ਸਾਹਿਬ ਜੀ ਦਾ ਇਕ ਅਹਿਮ ਪੱਖ


ਬਾਬਾ ਬੁੱਢਾ ਸਾਹਿਬ ਜੀ ਦਾ ਇਕ ਅਹਿਮ ਪੱਖ ਅੱਜ ਸੰਗਤ ਨਾਲ ਸਾਝਾਂ ਕਰਨ ਲੱਗਾ ਜੋ ਹਮੇਸ਼ਾ ਤੋ ਹੀ ਸੰਗਤ ਨੂੰ ਇਸ ਬਾਰੇ ਬਹੁਤ ਘੱਟ ਜਾਣਕਾਰੀ ਦਿੱਤੀ ਗਈ ਹੈ । ਬਾਬਾ ਬੁੱਢਾ ਸਾਹਿਬ ਜੀ ਨੂੰ ਹਮੇਸ਼ਾ ਤਸਵੀਰਾਂ ਜਾ ਇਤਿਹਾਸ ਵਿੱਚ ਗੰਡੇ ਭੰਨਦੇ ਜਾ ਪੁੱਤਰਾ ਦੇ ਵਰ ਦੇਦੇ ਹੀ ਦਿਖਾਇਆ ਗਿਆ ਹੈ । ਠੀਕ ਹੈ ਗੁਰੂ ਘਰ ਵਿੱਚ ਦੁੱਧ ਪੁੱਤ ਸਭ ਕੁਝ ਮਿਲਦਾ ਹੈ ਪਰ ਬਾਬਾ ਬੁੱਢਾ ਸਾਹਿਬ ਜੀ ਦਾ ਇਕ ਹੀ ਪੱਖ ਸਾਹਮਣੇ ਰੱਖਣਾ ਵੀ ਠੀਕ ਨਹੀ ਹੈ । ਬਾਬਾ ਬੁੱਢਾ ਸਾਹਿਬ ਜੀ ਜਿਥੇ ਸੇਵਾ ਸਿਮਰਨ ਦੀ ਮੂਰਤ ਸਨ ਉਥੇ ਉਹ ਮਹਾਨ ਯੋਧੇ ਤਲਵਾਰ ਦੇ ਧਨੀ ਘੋੜ ਸਵਾਰ ਏਹੋ ਜਹੇ ਕਿ ਕੋਈ ਕੀ ਮੁਕਾਬਲਾ ਕਰ ਸਕਦਾ ਸੀ ਉਹਨਾ ਦਾ । ਤੀਰ ਅੰਦਾਜ ਏਹੋ ਜਹੇ ਸਨ ਕਿ ਪਾਂਡਵ ਅਰਜਨ ਵਰਗੇ ਵੀ ਉਹਨਾ ਦੇ ਸਾਹਮਣੇ ਨਾ ਟਿਕ ਸਕਦੇ । ਬਾਬਾ ਬੁੱਢਾ ਸਾਹਿਬ ਜੀ ਨੇ ਆਪਣੇ ਜੀਵਨ ਕਾਲ ਵਿੱਚ ਤਿੰਨ ਗੁਰੂ ਸਾਹਿਬਾਨ ਤੇ ਹੋਰ ਕਈ ਸਿੱਖਾ ਨੂੰ ਘੋੜ ਸਵਾਰੀ ਤੇ ਸ਼ਸਤਰ ਵਿੱਦਿਆ ਸਿਖਾਈ । ਬਾਬਾ ਬੁੱਢਾ ਸਾਹਿਬ ਜੀ ਏਨੇ ਬਹਾਦਰ ਤੇ ਤੇਗ ਦੇ ਧਨੀ ਸਨ ਕਿ ਅੱਖ ਦੇ ਫੜਕੇ ਨਾਲ ਹੀ ਕਿਸੇ ਨੂੰ ਵੀ ਸ਼ਸਤਰ ਹੀਨ ਕਰ ਦੇਦੇ ਸਨ । ਗੁਰੂ ਰਾਮਦਾਸ ਸਾਹਿਬ ਜੀ ਦੇ ਕਹਿਣ ਉਤੇ ਬਾਬਾ ਬੁੱਢਾ ਸਾਹਿਬ ਜੀ ਨੇ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਸਾਹਿਬ ਜੀ ਨੂੰ ਘੋੜ ਸਵਾਰੀ ਤੇ ਸ਼ਸਤਰ ਵਿਦਿਆ ਸਿਖਾਈ ਗੁਰੂ ਅਰਜਨ ਸਾਹਿਬ ਜੀ ਤੇ ਮਾਤਾ ਗੰਗਾ ਜੀ ਦੇ ਵਿਆਹ ਵੇਲੇ ਗੁਰੂ ਅਰਜਨ ਦੇਵ ਜੀ ਨੂੰ ਪਿੰਡ ਦੇ ਲੋਕਾ ਦੇ ਕਹਿਣ ਤੇ ਜਦ ਕਿਲਾ ਪੁਟਣ ਆਏ ਤਾ ਕੁਝ ਸਰਾਰਤੀ ਮੁੰਡਿਆ ਨੇ ਕਿਲੇ ਦੀ ਥਾ ਤੇ ਇਕ ਰੁੱਖ ਉਤੋ ਵੱਢ ਕੇ ਉਸ ਨੂੰ ਕਿੱਲੇ ਦੇ ਵਰਗਾ ਅਕਾਰ ਦੇ ਕੇ ਗੁਰੂ ਜੀ ਨੂੰ ਪੁੱਟਣ ਵਾਸਤੇ ਆਖਿਆ ਜਦੋ ਗੁਰੂ ਅਰਜਨ ਸਾਹਿਬ ਜੀ ਘੋੜੇ ਤੇ ਚੜ ਕੇ ਹਥ ਵਿਚ ਨੇਜਾ ਫੜਕੇ ਕਿੱਲਾ ਪੁਟਣ ਲਈ ਆਏ ਤਾ ਉਸ ਰੁੱਖ ਨੂੰ ਜੜੋ ਪੁਟ ਸੁਟਿਆ...

...

ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ



Related Posts

Leave a Reply

Your email address will not be published. Required fields are marked *

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)