ਬਾਬਾ ਜੀਵਨ ਸਿੰਘ ਰੰਘਰੇਟੇ ਗੁਰੂ ਕੇ ਬੇਟੇ
ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ)(13 ਦਸੰਬਰ 1649 -22 ਦਸੰਬਰ 1704)[1] ਦਾ ਜਨਮ ਭਾਈ ਸਦਾ ਨੰਦ ਦੇ ਗ੍ਰਹਿ ਮਾਤਾ ਪ੍ਰੇਮੋ ਦੀ ਕੁੱਖੋਂ ਹੋਇਆ।
ਜਨਮ :- 13 ਦਸੰਬਰ 1649 ਗੱਗੋਮਾਹਲ ਅੰਮ੍ਰਿਤਸਰ
ਮੌਤ :- 22 ਦਸੰਬਰ 1704 ਚਮਕੌਰ ਸਾਹਿਬ, ਪੰਜਾਬ
ਸਿਰਲੇਖ :- ਰੰਘਰੇਟੇ ਗੁਰੂ ਕੇ ਬੇਟੇ
ਜੀਵਨ ਸਾਥੀ :- ਰਾਜ ਕੌਰ
ਮਾਤਾ-ਪਿਤਾ :- ਸਦਾ ਨੰਦ ਮਾਤਾ ਪ੍ਰੇਮੋ
ਯੋਗਦਾਨ
ਜਦੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਜ਼ਲੂਮਾਂ ਦੀ ਰਾਖੀ ਲਈ ਸ਼ਹਾਦਤ ਦੇਣ ਲਈ ਦਿੱਲੀ ਗਏ ਸਨ, ਉਸ ਵੇਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਅਤੇ ਭਾਈ ਜੈਤਾ ਜੀ ਵੀ ਔਰੰਗਜ਼ੇਬ ਦੇ ਹੁਕਮਾਂ ਅਨੁਸਾਰ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਨੂੰ ਤਸੀਹੇ ਦੇ ਕੇ ਸ਼ਹੀਦ ਕਰ ਦਿੱਤਾ ਗਿਆ। ਜਦੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਹੋਈ, ਉਸ ਵਕਤ ਸਖਤ ਪਹਿਰਿਆਂ ਵਿੱਚੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪਵਿੱਤਰ ਸੀਸ ਭਾਈ ਜੈਤਾ ਜੀ ਨੇ ਚੁੱਕ ਕੇ ਦੁਸ਼ਾਲੇ ਵਿੱਚ ਲਪੇਟ ਕੇ ਸ੍ਰੀ ਆਨੰਦਪੁਰ ਸਾਹਿਬ ਨੂੰ ਚਾਲੇ ਪਾ ਦਿੱਤੇ। ਮੰਜ਼ਿਲਾਂ ਕੱਟਦੇ ਹੋਏ ਡਰਾਵਣੇ ਜੰਗਲਾਂ ਦੀ ਪ੍ਰਵਾਹ ਨਾ ਕਰਦਿਆਂ ਭਾਈ ਜੈਤਾ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ