ਇਹ ਪਾਵਨ ਅਸਥਾਨ ਸ਼੍ਰੀ ਗੁਰੂ ਹਰਕ੍ਰਿਸ਼ਨ ਜੀ ਮਹਾਰਾਜ ਦੀ ਪਵਿੱਤਰ ਯਾਦਗਾਰ ਦੇ ਰੂਪ ਵਿੱਚ ਸ਼ੁਸੋਭਿਤ ਹੈ , ਚੇਤ ਸੁਦੀ 14 ਸਮੰਤ 1721 ਬਿਕ੍ਰਮੀ (1664 ਈਸਵੀ) ਨੂੰ ਸਤਿਗੁਰ ਜੀ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਭ ਲੋਕਾਂ ਦਾ ਦੁੱਖ ਆਪਣੇ ਉੱਤੇ ਲੈ ਲਿਆ
ਇਸ ਲਈ ਆਪ ਜੀ ਦੀ ਇੱਛਾ ਅਨੁਸਾਰ ਆਪ ਜੀ ਨੂੰ ਸ਼ਹਿਰ ਤੋਂ ਬਾਹਰ ਜਮਨਾ ਦੇ ਕੰਡੇ , ਇਸੇ ਅਸਥਾਨ ਤੇ ਗੁਰਦੁਆਰਾ ਬਾਲਾ ਸਾਹਿਬ ਲਿਆਂਦਾ ਗਿਆ , ਖੁੱਲੇ ਮੈਦਾਨ ਵਿੱਚ ਤੰਬੂ ਲਗਾ ਦਿੱਤੇ ਗਏ , ਇਸੇ ਅਸਥਾਨ ਤੇ ਗੁਰੂ ਜੀ ਨੇ ਆਪਣਾ ਅੰਤਿਮ ਸਮਾਂ ਜਾਣ ਕੇ ਸਾਧ ਸੰਗਤ ਨੂੰ ਹੁਕਮ ਕੀਤਾ ਕੇ ਪੰਜ ਪੈਸੇ , ਇੱਕ ਨਾਰੀਅਲ ਲੈ ਆਓ , ਤਾਂ ਸੰਗਤਾਂ ਨੇ ਬੇਨਤੀ ਕੀਤੀ ਕ ਸਤਿਗੁਰ ਜੀ ਗੁਰਗੱਦੀ ਕਿਸ ਦੇ ਸਪੁਰਦ ਕਰ ਰਹੇ ਹੋ ?
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ
ਗੁਰਮੀਤ ਕੋ਼ਰ
🙏🙏🙏🙏🙏🙏