ਲੰਮਾ ਪਿੰਡ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਜਗਰਾਓਂ ਤਹਿਸੀਲ ਵਿੱਚ ਸਥਿਤ ਹੈ। ਇਸ ਪਿੰਡ ਵਿਚ ਗੁਰਦੁਆਰਾ ਸ੍ਰੀ ਗੁਰੂਸਰ ਪੰਜੂਆਣਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਛੋਟਾ ਦਮਦਮਾ ਸਾਹਿਬ ਨਾਂ ਦੇ ਦੋ ਇਤਿਹਾਸਿਕ ਗੁਰਦੁਆਰੇ ਹਨ।
ਗੁਰਦੁਆਰਾ ਸ੍ਰੀ ਗੁਰੂਸਰ ਪੰਜੂਆਣਾ ਸਾਹਿਬ- ਗੁਰੂ ਗੋਬਿੰਦ ਸਿੰਘ ਜੀ ਅਨੰਦਪੁਰ ਸਾਹਿਬ, ਚਮਕੌਰ ਸਾਹਿਬ, ਮਾਛੀਵਾੜਾ ਸਾਹਿਬ ਤੋਂ ਆਲਮਗੀਰ ਸਾਹਿਬ ਹੁੰਦੇ ਹੋਏ 17 ਪੋਹ ਨੂੰ ਪਿੰਡ ਲੰਮਾ ਪਹੁੰਚੇ। ਇੱਥੇ ਇੱਕ ਢਾਬ ਸੀ ਜਿੱਥੇ ਗੁਰੂ ਸਾਹਿਬ ਇਸ਼ਨਾਨ ਕਰਦੇ ਸਨ। ਮਾਘੀ ਵਾਲੇ ਦਿਨ ਗੁਰੂ ਜੀ ਨੇ ਢਾਬ ਵਿੱਚੋਂ 5 ਉੱਜਲ ਗਾਰ ਕੱਢਕੇ ਭਾਈ ਦਇਆ ਸਿੰਘ, ਭਾਈ ਧਰਮ ਸਿੰਘ,ਭਾਈ ਮਨੀ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ