ਗੁਰਦੁਆਰਾ ਸ਼੍ਰੀ ਹੱਟ ਸਾਹਿਬ ਜੀ – ਸੁਲਤਾਨਪੁਰ ਲੋਧੀ
ਗੁਰਦੁਆਰਾ ਸ਼੍ਰੀ ਹੱਟ ਸਾਹਿਬ ਉਸੇ ਜਗ੍ਹਾ ਤੇ ਸਥਿਤ ਹੈ ਜਿਥੇ ਗੁਰੂ ਨਾਨਕ ਦੇਵ ਜੀ ਨੇ ਨਵਾਬ ਕੋਲ ਮੋਦੀ ਦਾ ਕੰਮ ਕੀਤਾ। ਗੁਰੂ ਜੀ ਨੂੰ ਅਨਾਜ ਵੇਚਣ ਦੀ ਜਿੰਮੇਵਾਰੀ ਸੋਂਪੀ ਗਈ ਸੀ।
ਨਵਾਬ ਨੂੰ ਇਹ ਦੱਸਿਆ ਗਿਆ ਕਿ ਗੁਰੂ ਨਾਨਕ ਦੇਵ ਜੀ ਲੋਕਾਂ ਨੂੰ ਅਨਾਜ ਬਿਨਾਂ ਪੈਸੇ ਲਏ ਹੀ ਵੰਡ ਰਹੇ ਹਨ। ਸੂਚਨਾ ਦੇਣ ਵਾਲੇ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਅੱਖਾਂ ਬੰਦ ਕਰਕੇ
ਲਗਾਤਾਰ ਤੇਰਾ ਤੇਰਾ ਦਾ ਜਾਪ ਕਰ ਰਹੇ ਹਨ ਅਤੇ ਲੋਕਾਂ ਨੂੰ ਬਿਨਾਂ ਪੈਸੇ ਲਏ ਅਨਾਜ ਲੈਣ ਦੀ ਇਜ਼ਾਜ਼ਤ ਦੇ ਰਹੇ ਹਨ।
ਨਵਾਬ ਨੇ ਅਨਾਜ ਦੇ ਭੰਡਾਰ ਦੀ ਜਾਂਚ ਪੜਤਾਲ ਦਾ ਤੁਰੰਤ ਹੁਕਮ ਦਿੱਤਾ। ਜਾਂਚ ਪੜਤਾਲ ਤੋਂ ਬਾਅਦ ਇਹ ਸਾਹਮਣੇ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ