ਦਸੰਬਰ ਮਹੀਨੇ ਦੇ ਵਿੱਚ ਬਹੁਤ ਹੀ ਜ਼ਿਆਦਾ ਠੰਡ ਪੈਂਦੀ ਹੈ ਪਰ ਇਸ ਦਸੰਬਰ ਮਹੀਨੇ ਦੇ ਵਿੱਚ ਸ਼੍ਰੀ ਗੁਰੂ ਗੋਬਿੰਦ ਸਾਹਿਬ ਜੀ ਅਤੇ ਗੁਰੂ ਜੀ ਦੇ ਪਰਿਵਾਰ ਦਾ ਵਿਛੋੜਾ ਪੈ ਗਿਆ ਸੀ।6 ਪੋਹ ਦੀ ਰਾਤ ਨੂੰ ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਦੇ ਵਕਤ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪਰਿਵਾਰ ਤੇ ਕੁੱਝ ਸਿੰਘਾਂ ਦੀ ਟੁੱਕੜੀ ਨਾਲ ਚੱਲੇ ਸੀ।ਜਿਸ ਵਕਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਰਸਾ ਨਦੀ ਕੋਲ ਪਹੁੰਚੇ ਤਾਂ ਇਸ ਗੱਲ ਦਾ ਪਤਾ ਮੁਗਲਾਂ ਨੂੰ ਲੱਗ ਗਿਆ। ਮੁਗਲਾਂ ਵੱਲੋਂ ਗੁਰੂ ਸਾਹਿਬ ਅਤੇ ਉਹਨਾਂ ਦੇ ਪਰਿਵਾਰ ਤੇ ਹਮਲਾ ਕਰ ਦਿੱਤਾ ਗਿਆ।ਗੁਰੂ ਸਾਹਿਬ ਜੀ ਨੇ ਖਾਲਸਾ ਫ਼ੌਜ ਨੂੰ ਦੋ ਹਿੱਸਿਆ ਵਿੱਚ ਵੰਡਿਆ,ਇੱਕ ਮੁਗਲਾਂ ਨੂੰ ਰੋਕਣ ਵਾਸਤੇ ਤੇ ਦੂਸਰੀ ਸਰਸਾ ਨਦੀ ਪਾਰ ਕਰਨ ਲਈ।ਸ੍ਰੀ ਗੁਰੂ ਗੋਬਿੰਦ ਸਿੰਘ ਜੀ ਆਪਣੇ ਪਰਿਵਾਰ ਸਮੇਤ ਸਿੰਘਾਂ ਦੇ ਨਾਲ ਸਰਸਾ ਨਦੀ ਪਾਰ ਕਰ ਰਹੇ ਸੀ।
ਉਸ ਵਕਤ ਸਰਸਾ ਨਦੀ ਦੇ ਵਿੱਚ ਬਹੁਤ ਹੀ ਜ਼ੋਰ ਦਾ ਹੜ੍ਹ ਆਇਆ ਹੋਇਆ ਸੀ।ਇੱਕ ਪਾਸੇ ਮੁਗਲਾਂ ਦੀ ਫੌਜ ਤੇ ਦੂਸਰੇ ਪਾਸੇ ਨਦੀ ਦੇ ਹੜ੍ਹ ਨੇ ਪੂਰਾ ਪਰਿਵਾਰ ਖੇਰੂ-ਖੇਰੂ ਕਰ ਦਿੱਤਾ ਅਤੇ ਸ੍ਰੀ ਗੁਰੂ ਗੋਬਿੰਦ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ
Sukhjinder Singh
🌷WAHEGURU🙏
ਗੁਰਮੀਤ ਕੋ਼ਰ
ਵਾਹਿਗੁਰੂ ਜੀ🙏🙏🙏🙏🙏🌷
ਗੁਰਮੀਤ ਕੋ਼ਰ
🙏🙏🙏🙏🙏🙏🙏
Narinder Mann
ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ
Harman mottay
Waheguru g
kirandeep kaur
Waheguru g
SUKHJINDER SINGH
WAHEGURU