ਗੁਰਦੁਆਰਾ ਟਾਹਲੀ ਸਾਹਿਬ , ਛੇਂਵੀ ਪਾਤਸ਼ਾਹੀ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ
ਬਲ੍ਹੇਰ ਖਾਨ ਪੁਰ , ਜ਼ਿਲ੍ਹਾ ਕਪੂਰਥਲਾ
ਇਸ ਪਵਿੱਤਰ ਅਸਥਾਨ ਨੂੰ ਮੀਰੀ ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਹੈ , ਇਸ ਅਨੁਸਾਰ ਇਸ ਇਲਾਕੇ ਵਿਚ ਖਤਰਨਾਕ ਸ਼ੇਰ ਨੇ ਕਹਿਰ ਮਚਾਇਆ ਹੋਇਆ ਸੀ। ਇਸ ਇਲਾਕੇ ਦੀ ਸੰਗਤ ਨੇ ਗੁਰੂ ਸਾਹਿਬ ਦੇ ਦਰਬਾਰ ਕਰਤਾਰਪੁਰ ਵਿਖੇ ਪੁੱਜ ਕੇ ਉਹਨਾਂ ਨੂੰ ਖਤਰਨਾਕ ਸ਼ੇਰ ਤੋਂ ਮੁਕਤ ਕਰਾਉਣ ਲਈ ਫਰਿਆਦ ਕੀਤੀ। ਸੰਗਤਾਂ ਦੀ ਬੇਨਤੀ ਨੂੰ ਸਵੀਕਾਰ ਕਰਦੇ ਹੋਏ ਗੁਰੂ ਸਾਹਿਬ ਆਪਣੇ ਯੋਧੇ ਸਿੱਖਾਂ ਸਮੇਤ ਇਸ ਅਸਥਾਨ ਤੇ ਪੁੱਜੇ। ਟਾਹਲੀ ਦੇ ਦਰਖਤ ਨਾਲ ਆਪਣਾ ਘੋੜਾ ਬੰਨ ਕੇ ਗੁਰੂ ਜੀ ਨੇ ਇਸ ਅਸਥਾਨ ਤੇ ਅਰਾਮ ਕੀਤਾ। ਜੰਗਲ ਵਿੱਚ ਉਸ ਸਮੇਂ ਸ਼ੇਰ ਸੁੱਤਾ ਪਿਆ ਸੀ ਗੁਰੂ ਜੀ ਨੇ ਆਪਣੇ ਪੈਰ ਨਾਲ ਸ਼ੇਰ ਨੂੰ ਉਠਾਉਂਦੇ ਹੋਏ ਮੁਕਾਬਲਾ ਕਰਨ ਲਈ ਵੰਗਾਰਿਆ , ਕਾਫੀ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ
Sonnysingh
Good