ਬਾਬਾ ਦੀਪ ਸਿੰਘ ਜੀ ਬਾਰ੍ਹਾਂ ਮਿਸਲਾਂ ਵਿਚੋਂ ਸੁਪ੍ਰਸਿੱਧ ਸ਼ਹੀਦਾਂ ਦੀ ਮਿਸਲ ਦੇ ਮੁਖੀਏ ਸਨ , ਆਪ ਜੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲਿਖਣ ਦੀ ਸੇਵਾ ਅਤੇ 18ਵੀਂ ਸਦੀ ਦੀਆਂ ਵਿਸ਼ੇਸ਼ ਜੰਗਾਂ ਵਿੱਚ ਅਹਿਮ ਹਿੱਸਾ ਲਿਆ ,
1757 ਈ: ਨੂੰ ਤੈਮੂਰ ਸ਼ਾਹ ਅਤੇ ਜਹਾਨ ਖਾਨ ਦੁਆਰਾ ਸ਼੍ਰੀ ਦਰਬਾਰ ਸਾਹਿਬ ਜੀ ਦੀ ਬੇਅਦਬੀ ਕਰਨ , ਪਵਿੱਤਰ ਸਰੋਵਰ ਨੂੰ ਪੂਰ ਦੇਣ ਦੀ ਖਬਰ ਬਾਬਾ ਜੀ ਨੂੰ ਜਦ ਦਮਦਮਾ ਸਾਹਿਬ ਵਿਖੇ ਪੁੱਜੀ ਤਾਂ ਉਸ ਸਮੇਂ ਬਜ਼ੁਰਗ ਅਵਸਥਾ ਵਿੱਚ ਵੀ 18 ਸੇਰ ਦਾ ਖੰਡਾ ਹੱਥ ਪਕੜ, ਸ਼੍ਰੀ ਦਰਬਾਰ ਸਾਹਿਬ ਜੀ ਨੂੰ ਆਜ਼ਾਦ ਕਰਾਉਣ ਅਤੇ ਜ਼ਾਲਮਾਂ ਨੂੰ ਸਬਕ ਸਿਖਾਉਣ ਲਈ ਪ੍ਰਤਿਗਿਆ ਕਰਕੇ ਸ਼੍ਰੀ ਅਮ੍ਰਿਤਸਰ ਵੱਲ ਚਲ ਪਏ..
ਅੱਗੋਂ ਜਹਾਨ ਖਾਨ ਇਹ ਖਬਰ ਸੁਣ ਕੇ ਸ਼ਹਿਰ ਦੇ ਬਾਹਰ ਗੋਹਲਵੜ ਪਿੰਡ ਦੇ ਪਾਸ ਹਜਾਰਾਂ ਦੀ ਗਿਣਤੀ ਵਿੱਚ ਫੌਜਾਂ ਦੇ ਨਾਲ ਮੋਰਚੇ ਸੰਭਾਲੀ ਬੈਠਾ ਸੀ , ਆਹਮੋ ਸਾਹਮਣੇ ਘਮਸਾਨ ਦਾ ਯੁੱਧ ਹੋਇਆ , ਬਾਬਾ ਜੀ ਸ਼ਹਿਰ ਤੋਂ ਅਜੇ ਦੂਰ ਹੀ ਸਨ ਕਿ ਜਮਾਲ ਖਾਨ ਨਾਲ ਆਹਮੋ ਸਾਹਮਣੀ ਹੋ ਰਹੀ ਹੱਥੋਂ ਹੱਥੀਂ ਲੜਾਈ ਵਿੱਚ ਦੋਹਾਂ ਦੇ ਸਿਰ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ
Santokh Singh nagra
Dhan Dhan baba deep Singh ji 👏👏👏👏👏
ਹਰਦੀਪ ਸਿੰਘ
🙏 🙏 🙏 🙏 🙏
ਗੁਰਮੀਤ ਕੋ਼ਰ
🙏🙏🙏🙏🙏🙏🙏