More Gurudwara Wiki  Posts
ਇਤਿਹਾਸ – ਗੁਰਦੁਆਰਾ ਛੱਲਾ ਸਾਹਿਬ ( ਮੋਹੀ)


ਇਤਿਹਾਸ – ਗੁਰਦੁਆਰਾ ਛੱਲਾ ਸਾਹਿਬ ( ਮੋਹੀ)

ਧੰਨ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਚਮਕੌਰ ਦੀ ਗੜ੍ਹੀ ਚੋ ਏਨੇ ਤੀਰ ਚਲਾਏ ਸੀ ਕਿ ਗੁਰੂ ਸਾਹਿਬ ਦੀ ਉਂਗਲ ਸੁੱਜ ਗਈ ਸੀ , ਉਂਗਲ ਚ ਗੁਲਸ਼ਤ੍ਰਾਣ ਪਾਇਆ ਸੀ ਜੋ ਛੱਲੇ ਵਰਗਾ ਹੁੰਦਾ ਹੈ ਇਸ ਨਾਲ ਤੀਰ ਚਲਾਉਣਾ ਸੌਖਾ ਰਹਿੰਦਾ ਹੁੰਦਾ। ਸੋਝ ਕਰਕੇ ਗੁਲਸ਼ਤ੍ਰਾਣ ਉਗਲ ਚ ਫਸ ਗਿਆ ਤੇ ਉਤਰਦਾ ਨਹੀਂ ਸੀ।
ਕਲਗੀਧਰ ਪਿਤਾ ਜੀ ਮਾਛੀਵਾੜੇ ਤੋ ਚਲਦਿਆ ਚਲਦਿਆ ਜਦੋ ਮੋਹੀ ਪਿੰਡ (ਜਿਲ੍ਹਾ ਲੁਧਿਆਣਾ )ਪਹੁੰਚੇ ਤਾਂ ਪਿੰਡ ਦੇ ਬਾਹਰ ਸੰਘਣੀ ਝਿੱੜੀ ਦੇ ਕੋਲ ਰੁਕੇ , ਇੱਥੇ ਨਾਲ ਹੀ ਪਾਣੀ ਦੀ ਢਾਬ ਸੀ ਪਿੰਡ ਵਾਸੀਆਂ ਨੂੰ ਪਤਾ ਲੱਗਾ ਤਾਂ ਉਹ ਦਰਸ਼ਨ ਕਰਨ ਆਏ , ਦੁੱਧ ਪਾਣੀ ਛਕਾਇਆ , ਫਿਰ ਪੁੱਛਿਆ ਮਹਾਰਾਜ ਸਾਡੇ ਲਾਇਕ ਕੋਈ ਹੋਰ ਸੇਵਾ ? ਪਾਤਸ਼ਾਹ ਨੇ ਕਿਹਾ ਕੋਈ ਲੁਹਾਰ ਬੁਲਾਉ ਅਸੀ ਆ ਛੱਲਾ ਕਟਾਉਣਾ , ਉਸੇ ਵੇਲੇ ਭਾਈ ਜੁਵਾਲਾ ਜੀ ਜੋ ਲੁਹਾਰ ਸੀ ਨੂੰ ਬੁਲਾਇਆ।
ਭਾਈ ਜੁਵਾਲੇ ਨੇ ਰੇਤੀ ਨਾਲ ਰਗੜ ਰਗੜ ਕੇ ਬੜੇ ਪਿਆਰ ਤੇ ਸਾਵਧਾਨੀ ਨਾਲ ਛੱਲਾ ਕੱਟਿਆ, ਜ਼ਰਾ ਜਿੰਨੀ ਤਕਲੀਫ਼ ਨਹੀਂ ਹੋਣ ਦਿੱਤੀ , ਸਤਿਗੁਰੂ ਭਾਈ ਜਵਾਲਾ...

...

ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ



Related Posts

Leave a Reply

Your email address will not be published. Required fields are marked *

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)