More Gurudwara Wiki  Posts
ਇਤਿਹਾਸ – ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ (ਅਕਾਲਗੜ੍ਹ) ਮੂਣਕ


ਸ਼ਹਿਰ ਮੂਣਕ ਜਿਸ ਦਾ ਪੁਰਾਣਾ ਨਾਮ ਅਕਾਲਗੜ੍ਹ ਹੈ, ਇਥੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ‘ਚ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ | ਗੁਰੂ ਜੀ ਇਸ ਅਸਥਾਨ ‘ਤੇ ਸੰਮਤ 1721 ਬਿਕਰਮੀ 1665 ਈਸਵੀਂ ਨੂੰ ਬਿਹਾਰ ਵੱਲ ਦੀ ਯਾਤਰਾ ਸਮੇਂ ਪਧਾਰੇ ਸੀ | ਗੁਰੂ ਜੀ ਗੁਰਨੇ ਤੋਂ ਗੋਬਿੰਦਪੁਰਾ ਪਹੁੰਚੇ | ਉਸ ਤੋਂ ਬਾਅਦ ਗੁਰੂ ਜੀ ਪਿੰਡ ਲੇਹਲ ਕਲਾਂ ਪਹੁੰਚੇ ਉਥੇ ਰੇਤਲੀ ਅਤੇ ਉਚੀ ਜਗ੍ਹ੍ਹਾ ਦੇਖ ਕੇ ਠਹਿਰ ਗਏ | ਪਾਸ ਹੀ ਇਕ ਜ਼ਿਮੀਂਦਾਰ ਖੇਤ ਦੀ ਰਾਖੀ ਕਰ ਰਿਹਾ ਸੀ ਜਿਸ ਦਾ ਨਾਂਅ ਅੜਕ ਸੀ | ਉਸ ਨੇ ਸੰਤ ਮਹਾਂਪੁਰਖ ਸਮਝ ਕੇ ਮੱਥਾ ਟੇਕਿਆ ਅਤੇ ਸੇਵਾ ਪੁੱਛੀ, ਸਤਿਗੁਰੂ ਜੀ ਨੇ ਉਸ ਨੂੰ ਪ੍ਰੇਮ ਭਗਤੀ ਦਾ ਉਪਦੇਸ਼ ਦਿੱਤਾ ਅਤੇ ਥੋੜਾ ਸਮਾਂ ਰੁਕ ਕੇ (ਅਕਾਲਗੜ੍ਹ੍ਹ) ਮੂਣਕ ਦੇ ਚਾਲੇ ਪਾ ਦਿੱਤੇ | ਇਹ ਇਕ ਬਹੁਤ ਵੱਡੀ ਝਿੜੀ ਸੀ | ਇਥੇ ਗੁਰੂ ਜੀ ਠਹਿਰ ਗਏ | ਗੁਰੂ ਤੇਗ ਬਹਾਦਰ ਜੀ ਮਹਾਰਾਜ ਦੇ ਚਰਨ ਪੈਣ ਤੋਂ ਬਾਅਦ ਅਤੇ ਭਾਈ ਕਾਹਨ ਸਿੰਘ ਨਾਭਾ ਦੀ ਖੋਜ ਮੁਤਾਬਿਕ ਸੰਨ 1953 ਈਸਵੀਂ ਨੂੰ ਸ. ਹਰਚੰਦ ਸਿੰਘ ਜੇਜੀ...

...

ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ



Related Posts

Leave a Reply

Your email address will not be published. Required fields are marked *

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)