ਪੰਜਾਬ ਦੇ ਕੀਰਤਪੁਰ ਸਾਹਿਬ ਵਿਖੇ ਵੱਖ-ਵੱਖ ਗੁਰੂ ਸਾਹਿਬਾਨ ਨੇ ਆਪਣੇ ਚਰਨ ਪਾਏ ਤੇ ਇਸ ਧਰਤੀ ਨੂੰ ਪਵਿੱਤਰ ਕੀਤਾ। ਇੱਥੇ ਗੁਰੂ ਸਾਹਿਬਾਨ ਦੀ ਯਾਦ ‘ਚ ਕਈ ਗੁਰਧਾਮ ਮੌਜੂਦ ਹਨ। ਇਨ੍ਹਾਂ ‘ਚੋਂ ਨੌਵੀਂ ਪਾਤਸ਼ਾਹੀ ਦੀ ਯਾਦ ‘ਚ ਇੱਕ ਪਾਵਨ ਅਸਥਾਨ ਹੈ ਗੁਰਦੁਆਰਾ ਬਿਬਾਨਗੜ੍ਹ ਸਾਹਿਬ। ਕੀਰਤਪੁਰ ਸਾਹਿਬ ਦਾ ਇਹ ਗੁਰਦੁਆਰਾ ਭਾਖੜਾ ਨਹਿਰ ਦੇ ਕਿਨਾਰੇ ਤੋਂ ਕੁਝ ਕੁ ਦੂਰੀ ‘ਤੇ ਹੀ ਸੁਸ਼ੋਭਿਤ ਹੈ।
ਜਦੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਾਂਦਨੀ ਚੌਂਕ ਦਿੱਲੀ ਵਿਖੇ 11 ਨਵੰਬਰ 1675 ਈ. ਨੂੰ ਸ਼ਹਾਦਤ ਹੋਈ ਤਾਂ ਭਾਈ ਜੈਤਾ ਜੀ (ਅੰਮ੍ਰਿਤ ਛਕਣ ਤੋਂ ਬਾਅਦ ਭਾਈ ਜੀਵਨ ਸਿੰਘ ਬਣੇ) ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਧੜ ਤੋਂ ਅਲੱਗ ਹੋਇਆ ਸੀਸ ਲੈ ਕੇ ਕੀਰਤਪੁਰ ਸਾਹਿਬ ਪੁੱਜੇ ਸਨ। ਕੀਰਤਪੁਰ ਸਾਹਿਬ ਪੁੱਜ ਕੇ ਇਸ ਅਸਥਾਨ ‘ਤੇ ਗੁਰੂ ਸਾਹਿਬ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ
Balvir Singh
ਗੁਰੂ ਗੁਰੂ ਹੈ ਬਾਣੀ ਵਿੱਚ ਬਾਣੀ ਅਮਿ੍ਤ ਸਾਰੇ। ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਜੀ.