ਜਦੋਂ ਭਾਈ ਗੁਰਦਾਸ ਜੀ ਨੂੰ ਸਾਰੇ ਭਗਤਾਂ ਦੇ ਦਰਸ਼ਨ ਹੋਏ..।
ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਭਾਈ ਗੁਰਦਾਸ ਜੀ ਪਾਸੋਂ ਲਿਖਵਾਈ ਸੀ। ਗੁਰੂ ਸਾਹਿਬ ਬੋਲਦੇ ਸਨ ਅਤੇ ਭਾਈ ਸਾਹਿਬ ਲਿਖਦੇ ਸਨ। ਜਦੋਂ ਭਗਤਾਂ ਦੀ ਬਾਣੀ ਆਰੰਭ ਕੀਤੀ ਤਾਂ ਗੁਰੂ ਸਾਹਿਬ ਜੀ ਨੇ ਆਪਣੇ ਅਤੇ ਭਾਈ ਗੁਰਦਾਸ ਜੀ ਦੇ ਵਿਚਕਾਰ ਇੱਕ ਪਰਦਾ ਕਰ ਲਿਆ। ਸਿਰਫ ਆਵਾਜ਼ ਸੁਣਦੀ ਸੀ ਗੁਰੂ ਸਾਹਿਬ ਦਿਖਾਈ ਨਹੀਂ ਦੇਂਦੇ ਸਨ। ਗੁਰੂ ਸਾਹਿਬ ਜੀ ਭਗਤਾਂ ਦੀ ਬਾਣੀ ਲਿਖਵਾਉਂਦੇ ਗਏ। ਇੱਕ ਸਮਾਂ ਐਸਾ ਆਇਆ ਜਦੋਂ ਭਾਈ ਗੁਰਦਾਸ ਜੀ ਦੇ ਮਨ ਵਿੱਚ ਅੱਖ ਝਮਕਣ ਜਿੰਨੇ ਸਮੇਂ ਲਈ ਸ਼ੰਕਾ ਆ ਗਿਆ। ਭਾਈ ਸਾਹਿਬ ਨੇ ਸੋਚਿਆ ਕਿ ਗੁਰੂ ਸਾਹਿਬ ਜੀ ਸਾਰੇ ਭਗਤਾਂ ਦੀ ਬਾਣੀ ਲਿਖਵਾ ਰਹੇ ਨੇ ਪਰ ਗੁਰੂ ਸਾਹਿਬ ਜੀ ਨੂੰ ਕਿਸ ਤਰਾਂ ਪਤਾ ਕਿ ਕਿਹੜੇ ਭਗਤ ਨੇ ਕਿਹੜੀ ਬਾਣੀ ਲਿਖੀ ਹੈ। ਭਗਤ ਸਾਹਿਬਾਨਾਂ ਨੇ ਕਿੰਨੇ ਸ਼ਲੋਕ ਲਿਖੇ ਹਨ ਅਤੇ ਬਾਣੀ ਤੋਂ ਪਹਿਲਾਂ ਗੁਰੂ ਸਾਹਿਬ ਰਾਗ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ
Surjeet Singh
Guru granth shiab all history