ਜਦੋਂ ਦਲ ਖਾਲਸਾ ਵਲੋਂ ਅਗਵਾਹ ਕੀਤਾ ਗਿਆ ਸੀ ਜਹਾਜ
29-9-1981
ਸੰਤ ਜਰਨੈਲ ਸਿੰਘ ਜੀ ਦੀ ਗ੍ਰਿਫ਼ਤਾਰੀ ਦੇ ਰੋਸ ਚ ਦਲ ਖ਼ਾਲਸਾ ਜਥੇਬੰਦੀ ਦੇ ਪੰਜ ਪ੍ਰਮੁੱਖ ਮੈਂਬਰ ਭਾਈ ਗਜਿੰਦਰ ਸਿੰਘ , ਭਾਈ ਕਰਨ ਸਿੰਘ , ਭਾਈ ਤਜਿੰਦਰਪਾਲ ਸਿੰਘ , ਭਾਈ ਜਸਬੀਰ ਸਿੰਘ , ਭਾਈ ਸਤਨਾਮ ਸਿੰਘ ਨੇ 29 ਤਰੀਕ ਨੂੰ ਦਿੱਲੀ ਤੋਂ ਸ੍ਰੀਨਗਰ ਨੂੰ ਜਾ ਰਿਹਾ ਇੰਡੀਅਨ ਏਅਰ-ਲਾਈਨਜ਼ ਦਾ ਬੋਇੰਗ 737 ਹਵਾਈ ਜਹਾਜ਼ ਅਗਵਾ ਲਿਆ ਤੇ ਪਾਇਲਟ ਨੂੰ ਲਾਹੌਰ ਹਵਾਈ ਅੱਡੇ ਤੇ ਜਹਾਜ਼ ਉਤਾਰਨ ਲਈ ਮਜਬੂਰ ਕਰ ਦਿੱਤਾ। ਇਸ ਸਮੇਂ ਜਹਾਜ਼ ਵਿੱਚ 117 ਯਾਤਰੂ ਮੌਜੂਦ ਸੀ। ਕਿਸੇ ਸਵਾਰੀ ਨੂੰ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਪਹੁੰਚਾਇਆ ਗਿਆ। ਦਲ ਖਾਲਸਾ ਸਿਰਫ ਭਾਰਤ ਸਰਕਾਰ ਦੇ ਬੇਈਮਾਨੀ ਨੂੰ ਦੁਨੀਆਂ ਦੇ ਸਾਹਮਣੇ ਲਿਅਉਣਾ ਚਹੁੰਦੇ ਸੀ।
ਇਧਰ 30 ਸਤੰਬਰ ਨੂੰ ਦਲ ਖ਼ਾਲਸਾ ਦੇ ਮੁੱਖ ਪੰਚ ਸਰਦਾਰ ਹਰਸਿਮਰਤ ਸਿੰਘ ਨੇ ਅੰਮ੍ਰਿਤਸਰ ਚ ਇੱਕ ਪ੍ਰੈੱਸ ਕਾਨਫ਼ਰੰਸ ਕਰ ਕੇ ਜਹਾਜ਼ ਅਗਵਾ ਕਰਨ ਦੀ ਜ਼ਿੰਮੇਵਾਰੀ ਆਪਣੇ ਸਿਰ ਲਈ ਤੇ ਜਹਾਜ਼ ਛੱਡਣ ਦੇ ਲਈ ਕੁਝ ਸ਼ਰਤਾਂ ਰੱਖੀਆਂ। ਸਭ ਤੋਂ ਪਹਿਲੀ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ