ਸਾਖੀ – ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ – ਕੋਹੜੀ ਦਾ ਕੋੜ ਦੂਰ ਕਰਨਾ
—
ਬਾਲਾ ਪ੍ਰੀਤਮ ਦੀਆਂ ਖੇਡਾਂ ਵੀ ਬੜੀਆਂ ਅਨੋਖੀਆਂ ਅਤੇ ਵਚਿੱਤਰ ਹੁੰਦੀਆਂ ਸਨ। ਉਹ ਜੇ ਕਿਸੇ ਵਿਅਕਤੀ ਨੂੰ ਤੰਗ ਕਰਦੇ ਤਾਂ ਉਸ ਵਿਚ ਵੀ ਕੋਈ ਭੇਦ ਹੀ ਹੁੰਦਾ।
ਗੰਗਾ ਦਰਿਆ ਦੇ ਕੰਢੇ ਇਕ ਕੋਹੜੀ ਰਹਿੰਦਾ ਸੀ ਜਿਹੜਾ ਕਿ ਦਰਿਆ ਵਿਚ ਕਦੈ ਇਸ਼ਨਾਨ ਨਹੀਂ ਸੀ ਕਰਦਾ।
ਇਕ ਵਾਰ ਬਾਲਾ ਪ੍ਰੀਤਮ ਨੇ ਹੋਰ ਬੱਚਿਆਂ ਨੂੰ ਨਾਲ ਲੈ ਕੇ ਜਦ ਉਹ ਦਰਿਆ ਦੇ ਕੰਢੇ ਬੈਠਾ ਸੀ, ਧੱਕਾ ਦੇ ਕੇ ਪਾਣੀ ਵਿਚ ਸੁੱਟ ਦਿੱਤਾ।
ਉਹ ਰੋਇਆ, ਕੁਰਲਾਇਆ ਅਤੇ ਬੱਚਿਆਂ ਨੂੰ ਕੋਸਣ ਲੱਗਾ। ਬਾਲਾ ਪ੍ਰੀਤਮ ਅਤੇ ਹੋਰ ਬੱਚੇ ਬਾਹਰ ਖੜੇ ਤਾੜੀਆਂ ਮਾਰ ਹੱਸਦੇ ਰਹੇ।
ਪਰ ਜਦ ਉਹ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ