ਸਾਖੀ – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ – ਮੁਗ਼ਲ ਸਾਮਰਾਜ ਵਿਚ ਹਾ ਹਾ ਕਾਰ ਹੋਣੀ
ਔਰੰਗਜ਼ੇਬ ਨੇ ਆਪਣੇ ਭਰਾਵਾਂ ਦਾ ਖ਼ੂਨ ਵਹਾ ਕੇ ਤਾਜ ਤਖ਼ਤ ਤੇ ਕਬਜ਼ਾ ਕੀਤਾ ਤੇ ਆਪਣੇ ਬਾਪ ਨੂੰ ਨਜ਼ਰਬੰਦੀ ਵਿਚ ਸੁਟਿਆ।
ਦਰਬਾਰ ਵਿਚ ਤੇ ਮੁਲਕ ਵਿਚ ਆਪਣੇ ਵਿਰੋਧ ਨੂੰ ਠੰਢਾ ਕਰਨ ਲਈ ਉਸ ਨੇ ਸ਼ਰਈ ਮੁੱਲਾਂ ਮੌਲਾਣਿਆਂ ਨੂੰ ਆਪਣੇ ਨਾਲ ਗੰਢ ਲਿਆ।
ਉਨ੍ਹਾਂ ਨੂੰ ਯਕੀਨ ਦੁਆਇਆ ਕਿ ਮੁਲਕ ਵਿਚ ਇਸਲਾਮੀ ਢੰਗ ਦਾ ਰਾਜ ਪ੍ਰਬੰਧ ਕਾਇਮ ਕੀਤਾ ਜਾਏਗਾ ਤੇ ਸਾਰੇ ਹਿੰਦੁਸਤਾਨ ਨੂੰ ਇਸਲਾਮ ਦੇ ਝੰਡੇ ਥੱਲੇ ਲਿਆਂਦਾ ਜਾਵੇਗਾ।
ਆਪਣੇ ਪੈਰ ਪੱਕੇ ਕਰਨ ਤੋਂ ਬਾਅਦ ਉਸ ਨੇ ਹੁਣ ਆਪਣੇ ਵਾਇਦੇ ਤੇ ਅਮਲ ਸ਼ੁਰੂ ਕਰ ਦਿੱਤਾ। ਗੱਲ ਕੇਵਲ ਮੌਲਾਣਿਆਂ ਨਾਲ ਵਾਇਦੇ ਦੀ ਹੀ ਨਹੀਂ ਸੀ, ਔਰੰਗਜ਼ੇਬ ਆਪ ਵੀ ਕੱਟੜ ਮੁਤਸੱਬੀ ਮੁਸਲਮਾਨ ਸੀ।
ਉਹ ਕਾਫ਼ਰਾਂ ਨੂੰ ਇਸਲਾਮ ਵਿਚ ਲਿਆਉਣਾ ਵੱਡਾ ਪੁੰਨ ਸਮਝਦਾ ਸੀ। ਇਹ ਪੁੰਨ ਕਮਾਉਣ ਲਈ ਉਸ ਨੇ ਆਪਣੀ ਸਲਤਨਤ ਦੇ ਸਾਰੇ ਸੂਬੇਦਾਰਾਂ ਨੂੰ ਹੁਕਮ ਜਾਰੀ ਕੀਤੇ ਕਿ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ