ਰਾਇ ਬੁਲਾਰ ਮੁਹੰਮਦ ਭੱਟੀ l
ਰਾਇ ਬੁਲਾਰ ਮੁਹੰਮਦ ਭੱਟੀ ਦਾ ਜਨਮ ਪਿੰਡ ਕੋਟ ਹੁਸੈਨ ਦੇ ਵੱਡੇ ਜ਼ਿਮੀਂਦਾਰ ਰਾਇ ਭੋਇ ਖਾਨ ਭੱਟੀ ਦੇ ਘਰ 1447 ਈਸਵੀ ਨੂੰ ਹੋਇਆ। ਕੋਟ ਹੁਸੈਨ ਹੀ ਬਾਅਦ ਵਿਚ ਰਾਇ ਭੋਇ ਖਾਨ ਭੱਟੀ ਦੇ ਨਾਂਅ ਨਾਲ ਰਾਇ ਭੋਇ ਦੀ ਤਲਵੰਡੀ ਵਜੋਂ ਜਾਣਿਆ ਜਾਣ ਲੱਗਾ ਜੋ ਅੱਜ ਗੁਰੂ ਨਾਨਕ ਦੇਵ ਜੀ ਦਾ ਜਨਮ ਅਸਥਾਨ ਹੋਣ ਕਾਰਨ, ਪੂਰੇ ਸੰਸਾਰ ਵਿਚ ਨਨਕਾਣਾ ਸਾਹਿਬ ਦੇ ਨਾਂਅ ਨਾਲ ਪ੍ਰਸਿੱਧ ਹੈ। ਨਨਕਾਣਾ ਸਾਹਿਬ, ਲਾਹੌਰ (ਪਾਕਿਸਤਾਨ) ਦੀ ਮਗਰਬੀ ਦਿਸ਼ਾ ਵੱਲ, ਲਾਹੌਰ ਤੋਂ ਲਗਪਗ 42 ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਹੈ।
ਸ੍ਰੀ ਗੁਰੂ ਨਾਨਕ ਸਾਹਿਬ ਦੇ ਸਾਖੀ ਸਾਹਿਤ ਦੀ ਇਬਤਦਾ, ਰਾਏ ਬੁਲਾਰ ਦੀਆਂ ਸਾਖੀਆਂ ਨਾਲ ਹੀ ਹੁੰਦੀ ਹੈ। ਗੁਰੂ ਨਾਨਕ ਦੇਵ ਜੀ ਦੇ ਜਨਮ ਸਮੇਂ ਉਨ੍ਹਾਂ ਦੇ ਰੂਹਾਨੀ ਨੂਰ ਦਾ ਅਨੁਭਵ ਸਭ ਤੋਂ ਪਹਿਲਾਂ ਗੁਰੂ ਜੀ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ