ਸਾਖੀ ਸਿੱਖ ਇਤਿਹਾਸ – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ – ਭਾਈ ਮੀਂਹਾ ਜੀ
—
ਇਸ ਤਰ੍ਹਾਂ ਵਿਚਰਦੇ ਹੋਏ ਕਈ ਥਾਂਈ ਚਰਨ ਪਾਂਦੇ ਗੁਰੂ ਜੀ ਧਮਧਾਣ ਪਹੁੰਚੇ। ਇਥੋਂ ਦੇ ਵਾਸੀ ਵੀ ਪਾਣੀ ਦੀ ਥੁੜ੍ਹ ਹੱਥੋਂ ਤ੍ਰਾਹ ਤ੍ਰਾਹ ਕਰਦੇ ਸਨ।
ਗੁਰੂ ਜੀ ਨੇ ਪਿੰਡ ਦੇ ਚੌਧਰੀ ਨੂੰ ਬੁਲਾਇਆ ਤੇ ਮਾਇਆ ਦੇ ਕੇ ਖੂਹ ਲਗਵਾਉਣ ਤੇ ਯਾਤਰੂਆਂ ਦੇ ਟਿਕਣ ਲਈ ਧਰਮਸਾਲਾ ਉਸਾਰਨ ਦੀ ਆਗਿਆ ਕੀਤੀ।
ਆਪ ਨੇ ਪਿੰਡ ਵਾਲਿਆਂ ਨੂੰ ਪੇ੍ਰਨਾ ਕੀਤੀ ਕਿ ਉਹ ਸਾਰੇ ਇਨ੍ਹਾਂ ਨੇਕ ਕੰਮਾਂ ਵਿਚ ਹੱਥ ਵਟਾਉਣ ਜਿਸ ਨਾਲ ਇਹ ਛੇਤੀ ਤੋਂ ਛੇਤੀ ਸੰਪੂਰਨ ਹੋ ਜਾਣ।
ਗੁਰੂ ਜੀ ਦਾ ਇਕ ਸੇਵਕ ਸਿੱਖ ਭਾਈ ਰਾਮ ਦੇਵ ਲੰਗਰ ਲਈ ਪਾਣੀ ਭਰਨ ਅਤੇ ਛਿੜਕਾਅ ਕਰਨ ਦੀ ਸੇਵਾ ਕਰਿਆ ਕਰਦਾ ਸੀ।
ਉਸ ਨੇ ਇਥੇ ਵੀ ਇਹ ਸੇਵਾ ਬੜੀ ਲਗਨ ਤੇ ਉਤਸ਼ਾਨ ਨਾਲ ਨਿਭਾਈ। ਉਸ ਨੇ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ