ਇਸ ਅਸਥਾਨ ਉੱਪਰ ਸੰਨ 1577 ਈ: ਨੂੰ ਸ਼੍ਰੀ ਗੁਰੂ ਰਾਮਦਾਸ ਜੀ ਨੇ ਬਿਰਾਜਮਾਨ ਹੋ ਕੇ ਅੰਮ੍ਰਿਤ ਸਰੋਵਰ ਦੀ ਖੁਦਵਾਈ ਕਰਵਾਈ , ਇੱਕ ਮਾਘ ਸੰਨ 1588 ਈ. ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਨੀਂਵ ਰੱਖੀ ਗਈ ਸੀ , ਸ਼੍ਰੀ ਗੁਰੂ ਅਰਜਨ ਦੇਵ ਜੀ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਉਸਾਰੀ ਅਤੇ ਸਰੋਵਰ ਨੂੰ ਪੱਕਾ ਕਰਨ ਸਮੇਂ ਵੀ ਇਸ ਅਸਥਾਨ ਉੱਪਰ ਬੈਠ ਕੇ ਕਾਰ ਸੇਵਾ ਦੀ ਨਿਗਰਾਨੀ ਕਰਦੇ ਅਤੇ ਸੰਗਤਾਂ ਨੂੰ ਸਿੱਖੀ ਉਪਦੇਸ਼ ਦਿੰਦੇ ਸਨ , ਸਵੇਰੇ ਸ਼ਾਮ ਦਾ ਦੀਵਾਨ ਵੀ ਇਥੇ ਸਜਦਾ ਸੀ.
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨ ਹਿੱਤ ਗੋਇੰਦਵਾਲ ਸਾਹਿਬ ਜੀ ਤੋਂ ਗੁਰਬਾਣੀ ਦੀਆਂ ਪੋਥੀਆਂ ਲਿਆ ਕੇ ਸਭ ਤੋਂ ਪਹਿਲਾਂ ਇਸ ਅਸਥਾਨ ਤੇ ਸੁਭਾਇਮਾਨ ਕੀਤੀਆਂ ਗਈਆਂ ਸਨ . ਇਸੇ ਅਸਥਾਨ ਤੇ ਸ਼੍ਰੀ ਗੁਰੂ ਅਰਜਨ ਦੇਵ ਜੀ ਨੇ ਸੰਨ...
...
ਇਸ ਤਰਾਂ ਦਾ ਰੋਜ਼ਾਨਾ ਇਤਿਹਾਸ ਪੜ੍ਹਨ ਲਈ ਜਰੂਰ ਇੰਸਟਾਲ ਕਰੋ ਸਾਡੀ ਸਿੱਖਨਾਮਾ ਐਪ
ਇੰਦਰਪਾਲ ਸਿੰਘ
ਵਾਹਿਗੁਰੂ ਜੀ ।।
ਗੁਰਮੀਤ ਕੋ਼ਰ
🙏🙏🙏🙏🙏🙏🙏🙏🙏🙏🙏