ਜ਼ਿਲ੍ਹਾ ਬਰਨਾਲਾ ਅਧੀਨ ਪੈਂਦੇ ਕਸਬਾ ਮਹਿਲ ਕਲਾਂ ਦੇ ਜੰਮਪਲ ਨੌਜਵਾਨ ਦੀ ਮਨੀਲਾ ‘ਚ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ।ਇਸ ਮੌਕੇ ਬਲਵੰਤ ਸਿੰਘ ਮਹਿਲ ਕਲਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਪਰਿਵਾਰ ਨਾਲ ਸਬੰਧਿਤ ਨੌਜਵਾਨ ਸੁਖਚੈਨ ਸਿੰਘ (31) ਪੁੱਤਰ ਗੁਰਚਰਨ ਸਿੰਘ ਤਕਰੀਬਨ 7 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਮਨੀਲਾ ਗਿਆ ਸੀ, ਜਿੱਥੇ ਉਹ ਆਪਣੀ ਪਤਨੀ ਅਤੇ ਡੇਢ ਸਾਲਾ ਪੁੱਤਰ ਨਾਲ ਰਹਿ ਰਿਹਾ ਸੀ। ਬੀਤੀ ਰਾਤ ਸੰਖੇਪ ਬਿਮਾਰੀ ਉਪਰੰਤ ਉਸ ਦਾ ਦਿਹਾਂਤ ਹੋ ਗਿਆ। ਸੁਖਚੈਨ ਸਿੰਘ ਦੀ ਮੌਤ ਦੀ ਖ਼ਬਰ ਮਨੀਲਾ ਰਹਿ ਰਹੇ ਪਰਿਵਾਰਿਕ ਮੈਂਬਰਾਂ ਵੱਲੋਂ ਫ਼ੋਨ ‘ਤੇ ਕਸਬਾ ਮਹਿਲ ਕਲਾਂ ਵਿਖੇ ਰਹਿ ਰਹੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ।
ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨ ਪਿਛਲੇ ਪੰਜ...
...
Access our app on your mobile device for a better experience!