ਨਵੇਂ ਸਾਲ, ਕ੍ਰਿਸਮਸ ਦੀ ਛੁੱਟੀ ਵਿਦੇਸ਼ ਚ ਮਨਾਉਣ ਵਾਲਿਆਂ ਲਈ ਖੁਸ਼ਖਬਰੀ ਹੈ। ਭਾਰਤ ਚ 15 ਦਸੰਬਰ ਤੋਂ ਨਿਯਮਤ ਰੂਪ ਚ ਇੰਟਰਨੈਸ਼ਨਲ ਫਲਾਈਟ ਸ਼ੁਰੂ ਹੋ ਜਾਵੇਗੀ। ਨਿਊਜ਼ ਏਜੰਸੀ ANI ਦੇ ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਦਿੱਤੀ ਹੈ। 15 ਦਸੰਬਰ ਤੋਂ ਬ੍ਰਿਟੇਨ, ਫਰਾਂਸ, ਜਰਮਨੀ, ਨੀਦਰਲੈਂਡ, ਫਿਨਲੈਂਡ, ਦੱਖਣੀ ਅਫਰੀਕਾ, ਬ੍ਰਾਜ਼ੀਲ, ਚੀਨ, ਮਾਰੀਸ਼ਸ, ਸਿੰਗਾਪੁਰ ਬੰਗਲਾਦੇਸ਼, ਬੋਤਸਵਾਨਾ ਤੇ ਜ਼ਿੰਬਾਬਵੇ ਅਤੇ ਨਿਊਜ਼ੀਲੈਂਡ ਸਮੇਤ 14 ਦੇਸ਼ਾਂ ਨੂੰ ਛੱਡ ਕੇ ਬਾਕੀ ਦੇਸ਼ਾਂ ਲਈ ਨਿਯਮਤ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਨੇ ਇਹ ਫੈਸਲਾ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਦੇ ਮੱਦੇਨਜ਼ਰ ਲਿਆ ਹੈ। ਤੁਹਾਨੂੰ ਦੱਸ ਦੇਈਏ ਕਿ ਇਨ੍ਹਾਂ 14 ਦੇਸ਼ਾਂ ਚੋਂ ਕਈ ਦੇਸ਼ਾਂ ਦੇ ਨਾਲ ਏਅਰ ਬਬਲ ਐਗਰੀਮੈਂਟ ਤਹਿਤ ਫਲਾਈਟ ਸਰਵਿਸ ਜਾਰੀ ਹੈ।
ਭਾਰਤ ਨੇ...
...
Access our app on your mobile device for a better experience!