ਅਰਦਾਸ ਦੀ ਤਾਕਤ
ਅਰਦਾਸ ਦੀ ਤਾਕਤ , ਇਕ ਵਾਰ ਇਕ ਹਿਰਨੀ ਆਪਣੇ ਬੱਚਿਆ ਨਾਲ ਜੰਗਲ ਦੇ ਰਸਤੇ ਪਾਣੀ ਦੀ ਤਲਾਸ ਵਾਸਤੇ ਜਾ ਰਹੀ ਸੀ । ਸ਼ਿਕਾਰੀ ਦੀ ਨਿਗ੍ਹਾ ਹਿਰਨੀ ਤੇ ਉਸ ਦੇ ਬੱਚਿਆ ਉਤੇ ਪਈ ਉਸ ਨੇ ਬਹੁਤ ਤੇਜੀ ਨਾਲ ਹਿਰਨੀ ਤੇ ਉਸ ਦੇ ਬੱਚਿਆ ਨੂੰ ਫੜਨ ਵਾਸਤੇ ਜੰਗਲ ਦੇ ਇਕ ਪਾਸੇ ਜਾਲ Continue Reading »
No Comments9 ਜੁਲਾਈ ਸ਼ਹੀਦੀ ਦਿਹਾੜਾ – ਭਾਈ ਮਨੀ ਸਿੰਘ
9 ਜੁਲਾਈ ਸ਼ਹੀਦੀ ਦਿਹਾੜਾ – ਭਾਈ ਮਨੀ ਸਿੰਘ ਲਾਹੌਰ ਦੇ ਸੂਬੇਦਾਰ ਜ਼ਕਰੀਆ ਖ਼ਾਨ ਨੇ ਸਿੱਖਾਂ ਉੱਪਰ ਬੜਾ ਅੱਤਿਆਚਾਰਾਂ ਕੀਤਾ। ਜਿਸ ਕਰਕੇ ਸਿੰਘਾਂ ਨੂੰ ਜੰਗਲ ਬੇਲਿਆਂ ਚ ਰਹਿਣਾ ਪੈਂਦਾ ਸੀ। ਸ੍ਰੀ ਅੰਮ੍ਰਿਤਸਰ ਸਾਹਿਬ ਵਿਸਾਖੀ ਦੀਵਾਲੀ ਮਨਾਈ ਨੂੰ ਬੜਾ ਸਮਾਂ ਹੋ ਗਿਆ ਸੀ। ਭਾਈ ਮਨੀ ਸਿੰਘ ਜੀ ਨੇ ਕੁਝ ਸਿੰਘਾਂ ਨਾਲ ਵਿਚਾਰ Continue Reading »
No Comments9 ਜੁਲਾਈ ਦਾ ਇਤਿਹਾਸ – ਮੀਰੀ ਪੀਰੀ ਦਿਹਾੜਾ
9 ਜੁਲਾਈ ਦਾ ਇਤਿਹਾਸ – ਮੀਰੀ ਪੀਰੀ ਦਿਹਾੜਾ 1606 ਈ: ਚ ਸ਼ਾਂਤੀ ਦੇ ਪੁੰਜ ਧੰਨ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ ਗੁਰੂ ਹਰਗੋਬਿੰਦ ਸਾਹਿਬ ਮਹਾਰਾਜ ਜਦੋਂ ਤਖਤ ਤੇ ਬਿਰਾਜਮਾਨ ਹੋਏ ਤਾਂ ਸਤਿਗੁਰਾਂ ਨੇ ਸਿੱਖੀ ਚ ਨਵੀਂ ਰੂਹ ਫੂਕੀ। ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਉੱਚਾ ਥੜ੍ਹਾ ਬਣਾਇਆ , ਨਾਮ Continue Reading »
No Commentsਸਿੱਖੀ ਦਾ ਮਨਸੂਰ
ਸਿੱਖੀ ਦਾ ਮਨਸੂਰ ਭਾਈ ਮਨੀ ਸਿੰਘ ਜੀ ਨੂੰ ਬੰਦ ਬੰਦ ਕੱਟ ਕੇ ਸ਼ਹੀਦ ਕਰਨ ਦਾ ਫਤਵਾ ਸੁਣਾਇਆ ਤਾਂ ਉਹਨਾਂ ਨੂੰ ਲਾਹੌਰ ਦੇ ਨਖਾਸ ਚੌਕ ਵਿੱਚ ਬੇੈਠਾ ਕੇ ਜਦੋ ਜੱਲਾਦ ਭਾਈ ਸਾਹਿਬ ਜੀ ਦਾ ਹੱਥ ਵੱਢਣ ਲੱਗਾ ਤਾਂ ਭਾਈ ਸਾਹਿਬ ਨੇ ਕਿਹਾ , ਨਹੀਂ ਜਲਾਦਾ ਏਦਾ ਨੀ , ਤੈਨੂੰ ਬੰਦ ਬੰਦ Continue Reading »
No Commentsਉਸ ਰਾਤ ਜੋ ਜਫਰਨਾਮਾਂ ਸੁਣ ਕੇ ਔਰੰਗਜ਼ੇਬ ਤੇ ਬੀਤੀ
ਉਸ ਰਾਤ ਜੋ ਜਫਰਨਾਮਾਂ ਸੁਣ ਕੇ ਔਰੰਗਜ਼ੇਬ ਤੇ ਬੀਤੀ ਕਦੇ ਹਨੇਰੀ-ਝਖੜ , ਕਦੇ ਬਦਲਾਂ ਦੀ ਗੜ੍ਹ ਗੜ੍ਹ , ਕਦੇ ਦਰਵਾਜ਼ੇ ਖਿੜਕੀਆਂ ਦੀ ਤਾੜ ਤਾੜ ਬਾਦਸ਼ਾਹ ਔਰੰਗਜ਼ੇਬ ਦੇ ਮਨ ਵਿਚ ਖੋਰੂਂ ਪਾ ਰਹੀ ਸੀ । ਸਰੀਰ ਤਰੇਲੀਓ -ਤਰੇਲੀ ਸੁਰਾਹੀਆਂ ਦੀਆਂ ਸੁਰਾਹੀਆਂ , ਪਾਣੀ ਦੀਆ ਖਤਮ ਹੁੰਦੀਆਂ ਜਾ ਰਹੀਆ ਸੀ ਨੀਂਦ ਮੰਜੇ Continue Reading »
No Comments4 ਜੁਲਾਈ 1955 – ਦਰਬਾਰ ਸਾਹਿਬ ਤੇ ਹਮਲਾ
4 ਜੁਲਾਈ 1955 ਦਰਬਾਰ ਸਾਹਿਬ ਤੇ ਹਮਲਾ ਭਾਰਤ ਆਜ਼ਾਦ ਹੋਏ ਨੂੰ ਅਜੇ 8 ਸਾਲ ਵੀ ਨਹੀਂ ਸੀ ਹੋਏ ਸੀ ਕਿ ਭਾਰਤੀ ਹਕੂਮਤ ਵੱਲੋਂ 4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ਤੇ ਹਮਲਾ ਕਰ ਦਿੱਤਾ। ਇਸ ਹਮਲੇ ਦਾ ਮੁੱਖ ਕਾਰਨ ਸੀ ਕਿ 1947 ਤੋਂ ਪਹਿਲਾਂ ਜੋ ਸਿੱਖਾਂ ਦੇ ਨਾਲ ਵਾਅਦੇ ਕੀਤੇ Continue Reading »
No Commentsਆਪਣੇ ਧਰਮ ਵਿੱਚ ਪੱਕਾ
ਜਿਹੜੇ ਆਪਣਾ ਧਰਮ ਛੱਡ ਕੇ ਦੂਸਰੇ ਧਰਮਾਂ ਵੱਲ ਜਾ ਰਹੇ ਹਨ ਉਹ ਵੀ ਤੇ ਜਿਹੜੇ ਧਰਮਾਂ ਵਿੱਚ ਲਾਲਚ ਦੇ ਕੇ ਮਿਲਾ ਰਹੇ ਹਨ ਇਹ ਘਟਨਾ ਜਰੂਰ ਪੜਿਓ ਜੀ । ਮੇਰੇ ਨਾਲ ਬੀਤੀ ਇਕ ਸੱਚੀ ਘਟਨਾਂ ਜੋ ਗਲ ਬਾਤ ਪਠਾਣ ਨਾ ਹੋਈ । ਮੈ ਦੁਬਈ ਦੀ ਰਾਜਧਾਨੀ ਆਬੂਧਾਬੀ ਵਿੱਚ ਟਰਾਲਾ ਚਲੌਦਾ Continue Reading »
No Commentsਸ੍ਰੀ ਗੁਰੁ ਹਰਗੋਬਿੰਦ ਸਾਹਿਬ ਜੀ ਨੇ ਕੀਤੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ
ਸ੍ਰੀ ਗੁਰੁ ਹਰਗੋਬਿੰਦ ਸਾਹਿਬ ਜੀ ਨੇ ਭਗਤੀ ਤੇ ਸ਼ਕਤੀ ਦੇ ਪ੍ਰਤੀਕ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਠੀਕ ਸਾਹਮਣੇ ਜੂਨ 1606 ਨੂੰ ਕੀਤੀ, ਜਿਸ ਨਾਲ ਸਿੱਖ ਇਤਹਾਸ ਚ ਇੱਕ ਨਵਾਂ ਮੋੜ ਆਇਆ ਤੇ ਸਿੱਖਾਂ ਨੇ ਸ਼ਸਤਰ ਧਾਰਨੇ ਵੀ ਸ਼ੁਰੂ ਕਰ ਦਿੱਤੇ। ਉਸ ਸਦੀ ਦੇ ਸ਼ਾਸਕਾਂ Continue Reading »
No Commentsਬਾਬਾ ਜਵੰਦ ਸਿੰਘ ਜੀ ਜਿਹਨਾਂ ਦਾ ਅਮ੍ਰਿਤਸਰ ਹਵਾਈ ਅੱਡੇ ਵਿੱਚ ਗੁਰਦੁਆਰਾ ਸਾਹਿਬ ਹੈ – ਜੀਵਨੀ ਪੜੋ ਜੀ
2 ਜੁਲਾਈ ਬਰਸ਼ੀ ਬਾਬਾ ਜਵੰਦ ਸਿੰਘ ਜੀ ਜਿਹਨਾਂ ਦਾ ਰਾਜਾਸਾਂਸੀ ਹਵਾਈ ਅੱਡੇ ਵਿੱਚ ਗੁਰਦੁਆਰਾ ਸਾਹਿਬ ਹੈ । ਜੀਵਨੀ ਪੜੋ ਜੀ। ਨਾਮ ਦੇ ਰਸੀਏ , ਆਤਮਿਕ ਸ਼ਕਤੀਆਂ ਦੇ ਮਾਲਕ ਬਾਬਾ ਜਵੰਦ ਸਿੰਘ ਜੀ ਦਾ ਜਨਮ 5 ਸਾਵਣ 1880 ਈ ਨੂੰ ਪਿੰਡ ਭੰਗਵਾਂ ਨੇੜੇ ਜੰਡਿਆਲਾ ਗੁਰੂ ਜਿਲਾ ਅੰਮ੍ਰਿਤਸਰ ਸਾਹਿਬ ਜੀ ਵਿਖੇ ਮਾਤਾ Continue Reading »
1 Commentਮੀਂਹ ਕਿਵੇਂ ਪਿਆ ??
ਮੀਂਹ ਕਿਵੇਂ ਪਿਆ ?? ਇੱਕ ਦਿਨ ਕੁਝ ਜੱਟਾਂ ਨੇ ਗੁਰੂ ਅਮਰਦਾਸ ਜੀ ਨੂੰ ਬੇਨਤੀ ਕੀਤੀ ਮਹਾਰਾਜ ਬਹੁਤ ਚਿਰ ਹੋ ਗਿਆ , ਮੀਂਹ ਨੀ ਪਿਆ , ਬਦਲ ਵੀ ਚੜ੍ਹਕੇ ਆਉਂਦਾ ਪਰ ਵੇਖਦਿਆਂ ਵੇਖਦਿਆਂ ਏਦਾਂ ਹੀ ਉਤੋ ਦੀ ਲੰਘ ਜਾਂਦਾ। ਸਤਿਗੁਰੂ ਬੜੀ ਔੜ ਲੱਗੀ ਆ ਫਸਲਾਂ ਸੁੱਕੀ ਜਾਂਦੀ ਆ। ਆਪ ਜੀ ਕ੍ਰਿਪਾ Continue Reading »
1 Comment