Gurudwara Wiki, Sikh Itihas , Sikh History, Sikhizm, Sikh Posts, Sikh Wiki
You Can Also Share Your Images, Graphics in this Website, If you like then please upload it Here.

ਇਤਿਹਾਸ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ

...
...

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਉਹ ਪਵਿੱਤਰ ਅਸਥਾਨ ਹੈ, ਜਿਥੇ ਬਾਬਾ ਬੁੱਢਾ ਸਾਹਿਬ ਜੀ ਨੇ ਮਾਤਾ ਗੰਗਾ ਜੀ ਨੂੰ ਪੁੱਤਰ ਦਾ ਵਰ ਦਿੱਤਾ। ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਅੰਮ੍ਰਿਤਸਰ ਤੋਂ ਕੋਈ 20-25 ਕਿਲੋਮੀਟਰ ਦੂਰ ਖੇਮਕਰਨ ਰੋਡ ਨਜਦੀਕ ਕਸਬਾ ਝਬਾਲ ਨੇੜੇ ਸੁਸ਼ੋਭਿਤ ਹੈ। ਗੁਰਦੁਆਰਾ ਬੀੜ ਸਾਹਿਬ ਦਾ ਸਬੰਧ ਬ੍ਰਹਮਗਿਆਨੀ Continue Reading »

3 Comments

ਜਗਤ ਮਾਤਾ ਸੁਲੱਖਣੀ ਜੀ

...
...

ਸੁਲਖਣੀ ਜੀ ਦਾ ਜਨਮ ਮਾਤਾ ਚੰਦੋ ਰਾਣੀ ਦੀ ਕੁੱਖੋਂ ਸ੍ਰੀ ਮੂਲ ਚੰਦ ਚੋਨਾ ਖੱਤਰੀ ਦੇ ਘਰ ਪਿੰਡ ਪਖੋਕੇ ਜ਼ਿਲ੍ਹਾ ਗੁਰਦਾਸਪੁਰ ਵਿਚ ੧੪੭੪ ਦੇ ਲਗਭਗ ਹੋਇਆ । ਮੂਲ ਚੰਦ ਪਖੋਕੇ ਰੰਧਾਵਾ ਪਟਵਾਰੀ ਲੱਗੇ ਹੋਏ ਸਨ । ਇਲਾਕੇ ਵਿਚ ਚੰਗੇ ਬਾਰਸੂਖ ਵਿਅਕਤੀ ਸਨ । ਆਪਣੀ ਰਿਹਾਇਸ਼ ਵੱਟਾਲੇ ਕਸਬੇ ਵਿਚ ਰੱਖਦੇ ਸਨ । Continue Reading »

3 Comments

ਬਾਜ ਸਿੰਘ – ਜਰੂਰ ਪੜਿਓ ਵਾਹਿਗੁਰੂ ਜੀ

...
...

ਬੰਦਾ ਸਿੰਘ ਬਹਾਦਰ ਨੂੰ ਸ਼ਹੀਦ ਕਰਨ ਤੋਂ ਬਾਅਦ, ਜਦ ਸਿੰਘਾਂ ਦੀ ਵਾਰੀ ਆਈ ਤਾਂ ਫਰੁਖਸ਼ੀਅਰਨੇ ਕਿਹਾ, ਇਨ੍ਹਾਂ ਵਿਚ ਮੈ ਇੱਕ ਬਾਜ਼ ਸਿੰਘ ਨਾ ਸੁਣਿਆ ਹੈ, ਉਸ ਨੂੰ ਪੇਸ਼ ਕਰੋ. ਸਿਪਾਹੀ ਬਾਜ ਸਿੰਘ ਨੂੰ ਸੰਗੀਨਾਂ ਦੀ ਛਾਂ ਹੇਠ ਬਾਦਸ਼ਾਹ ਦੇ ਸਾਹਮਣੇ ਲੈ ਕੇ ਆਏ, ਫਰੁਖਸੀਅਰ ਨੇ ਬਾਜ ਸਿੰਘ ਵੱਲ ਤੱਕਿਆ ਤੇ Continue Reading »

3 Comments

ਥੜਾ ਸਾਹਿਬ, ਸ਼੍ਰੀ ਹਰਿਮੰਦਰ ਸਾਹਿਬ – ਜਾਣੋ ਇਤਿਹਾਸ

...
...

ਇਸ ਅਸਥਾਨ ਉੱਪਰ ਸੰਨ 1577 ਈ: ਨੂੰ ਸ਼੍ਰੀ ਗੁਰੂ ਰਾਮਦਾਸ ਜੀ ਨੇ ਬਿਰਾਜਮਾਨ ਹੋ ਕੇ ਅੰਮ੍ਰਿਤ ਸਰੋਵਰ ਦੀ ਖੁਦਵਾਈ ਕਰਵਾਈ , ਇੱਕ ਮਾਘ ਸੰਨ 1588 ਈ. ਵਿੱਚ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਨੀਂਵ ਰੱਖੀ ਗਈ ਸੀ , ਸ਼੍ਰੀ ਗੁਰੂ ਅਰਜਨ ਦੇਵ ਜੀ ਸ਼੍ਰੀ ਹਰਿਮੰਦਰ ਸਾਹਿਬ ਜੀ ਦੀ ਉਸਾਰੀ ਅਤੇ ਸਰੋਵਰ Continue Reading »

2 Comments

ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ

...
...

‘ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ’ ਪਟਿਆਲਾ, ਆਧੁਨਿਕ ਪਟਿਆਲੇ ਸ਼ਹਿਰ ਦਾ ਪ੍ਰਮੁੱਖ ਧਾਰਮਿਕ-ਇਤਿਹਾਸਕ ਅਸਥਾਨ ਹੈ। ਜਿਸ ਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ-ਛੋਹ ਪ੍ਰਾਪਤ ਹੈ। ਗੁਰੂ ਤੇਗ ਬਹਾਦਰ ਸਾਹਿਬ, ਪਹਿਲੀ ਵਾਰ 1661-62 ਈ: ਵਿਚ ਪ੍ਰਚਾਰ ਦੌਰੇ ਸਮੇਂ ਸੈਫ਼ਾਬਾਦ ਦੇ ਕਿਲ੍ਹੇ ਤੋਂ ਹੁੰਦੇ ਹੋਏ, ਇਥੇ ਬਿਰਾਜੇ ਸਨ। ਇਹ ਅਸਥਾਨ ਲਹਿਲ ਪਿੰਡ ਵਿਚ Continue Reading »

2 Comments

History of bandi Chorh Diwas

...
...

6ਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਕਿਲੇ ਵਿਚੋਂ ਰਿਹਾਅ ਹੋਣ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਪਹੁੰਚਣ ਦੀ ਯਾਦ ’ਚ ਸਿੱਖ ਦੀਵਾਲੀ ਨੂੰ ਬੰਦੀਛੋੜ ਦਿਵਸ ਵਜੋਂ ਮਨਾਉਂਦੇ ਹਨ। ਬੰਦੀਛੋੜ ਦਿਵਸ ਸਿੱਖ ਪੰਥ ਦਾ ਉਹ ਦਿਹਾੜਾ ਹੈ, ਜੋ ਸਾਨੂੰ ਸੱਚ ਦੀ ਆਵਾਜ਼ ਬਣਨ ਤੇ ਜ਼ੁਲਮ ਦੇ Continue Reading »

2 Comments

ਧੰਨ ਹੋ ਤੁਸੀਂ ਤੇ ਧੰਨ ਤੁਹਾਡੀ ਸਿੱਖੀ

...
...

ਧੰਨ ਹੋ ਤੁਸੀਂ ਤੇ ਧੰਨ ਤੁਹਾਡੀ ਸਿੱਖੀ #ਮੀਰਮੰਨੂ ਬਹੁਤ ਜ਼ਾਲਮ ਹਾਕਮ ਹੋਇਆ । ਉਸਨੇ ਸਿੱਖਾਂ ਦਾ ਖੁਰਾ ਖੋਜ ਮਿਟਾਉਣ ਦੀ ਕਸਮ ਚੁੱਕ ਲਈ । ਸਿੱਖਾਂ ਦਾ ਘਰਾਂ ਵਿੱਚ ਟਿਕੇ ਰਹਿਣਾ ਔਖਾ ਹੋ ਗਿਆ । ਸਿੰਘ ਘਰ ਬਾਰ ਛੱਡ ਜੰਗਲੀ ਆ ਵੜੇ ਤੇ ਜ਼ਾਲਮ ਨੂੰ ਸੋਧਣ ਲਈ ਸਹੀ ਮੌਕੇ ਦੀ ਤਲਾਸ਼ Continue Reading »

2 Comments

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ

...
...

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ (ਸੱਤ ਅਤੇ ਨੌਂ ਸਾਲ ) ਬਾਰੇ ਸਾਨੂੰ ਬੱਸ ਪੁਆਇੰਟ ਤੋਂ ਪੁਆਇੰਟ ਹੀ ਪਤਾ ਹੈ ਕੇ ਓਹਨਾ ਨੂੰ ਨੀਹਾਂ ਵਿਚ ਚਿਣ ਦਿੱਤਾ ਗਿਆ ਪਰ ਕੀ ਕਿਸੇ ਨੂੰ ਪਤਾ ਹੈ ਹੈ ਕੇ ਓਸ ਤੋਂ ਪਹਿਲਾਂ ਓਹਨਾ ਨਾਲ ਕੀ ਬੀਤੀ ਓਹਨਾ ਨੂ ਡਰਾਉਣ ਲਈ ਤੇ ਇਸਲਾਮ ਕਬੂਲ ਕਰਨ ਲਈ Continue Reading »

2 Comments

ਸ੍ਰੀ_ਹਰਿ_ਕ੍ਰਿਸ਼ਨ_ਧਿਆਈਐ_ਜਿਸੁ_ਡਿਠੇ_ਸਭੁ_ਦੁਖਿ_ਜਾਇ ।

...
...

ਸ੍ਰੀ_ਹਰਿ_ਕ੍ਰਿਸ਼ਨ_ਧਿਆਈਐ_ਜਿਸੁ_ਡਿਠੇ_ਸਭੁ_ਦੁਖਿ_ਜਾਇ । ਦਿੱਲੀ ਸੰਨ੍ਹ 1664 ਜਦੋਂ ਚੇਚਕ ਦੀ ਬੀਮਾਰੀ ਨੇ ਐਸਾ ਹਮਲਾ ਕੀਤਾ ਕਿ ਹਰ ਪਾਸੇ ਕਾਲ ਪੈ ਗਿਆ…ਲੋਕ ਆਪਣੇ ਬਜੁਰਗਾਂ ਨੂੰ ਘਰਾਂ ਵਿੱਚ ਛੱਡ ਜਾਨ ਬਚਾ ਕੇ ਭੱਜਣ ਲੱਗੇ…ਉਸ ਸਮੇਂ ਦੀਨ ਦੁਖੀਆਂ ਦੇ ਰਾਖੇ ਅੱਠਵੇਂ ਪਾਤਸ਼ਾਹ ਧੰਨ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੁਖੀ ਮਨੁੱਖਤਾ ਦੀ ਸੇਵਾ ਲਈ ਦਿੱਲੀ ਪਹੁੰਚ Continue Reading »

2 Comments

ਸ੍ਰੀ ਗੁਰੂ ਹਰਕ੍ਰਿਸ਼ਨ ਮਹਾਰਾਜ ਜੀ ਵੱਲੋਂ ਗੂੰਗੇ ਦੇ ਮੂੰਹ ਵਿੱਚੋਂ ਗੀਤਾ ਦੇ ਸ਼ਲੋਕ ਕਹਾਓਣੇ ਅਤੇ ਰੋਗੀਆਂ ਨੂੰ ਠੀਕ ਕਰਨ ਦਾ ਇਤਿਹਾਸ

...
...

ਪੰਜੋਖਰਾ ਵਿਖੇ ਲਾਲ ਚੰਦ ਨਾਂਅ ਦਾ ਅਭਿਮਾਨੀ ਬ੍ਰਾਹਮਣ ਰਹਿੰਦਾ ਸੀ। ਉਸ ਨੇ ਸਿੱਖਾਂ ਨੂੰ ਸੁਣਾ ਕੇ ਕਿਹਾ ਕਿ ਦੁਆਪਰ ਦੇ ਅਵਤਾਰ ਸ੍ਰੀ ਕ੍ਰਿਸ਼ਨ ਨੇ ਤਾਂ ਗੀਤਾ ਦੀ ਰਚਨਾ ਕੀਤੀ ਸੀ ਤੇ ਇਹ 7-8 ਸਾਲ ਦਾ ਬੱਚਾ ਖੁਦ ਨੂੰ ਗੁਰੂ ਹਰਿਕ੍ਰਿਸ਼ਨ ਸਾਹਿਬ ਅਖਵਾਉਂਦਾ ਹੈ। ਮੈਂ ਇਨ੍ਹਾਂ ਨੂੰ ਤਾਂ ਗੁਰੂ ਮੰਨਾਂਗਾ, ਜੇ Continue Reading »

2 Comments

More History

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)