Gurudwara Wiki, Sikh Itihas , Sikh History, Sikhizm, Sikh Posts, Sikh Wiki
You Can Also Share Your Images, Graphics in this Website, If you like then please upload it Here.

ਇਤਿਹਾਸ ਗੁਰਦੁਆਰਾ ਸ਼੍ਰੀ ਸੱਚ ਖੰਡ ਸਾਹਿਬ – ਮੰਡੀ ਚੂਰ ਕਾਣਾ , ਪਾਕਿਸਤਾਨ

...
...

ਗੁਰਦੁਆਰਾ ਸ਼੍ਰੀ ਸੱਚ ਖੰਡ ਸਾਹਿਬ – ਮੰਡੀ ਚੂਰ ਕਾਣਾ , ਪਾਕਿਸਤਾਨ ਇਹ ਪਵਿੱਤਰ ਗੁਰਦੁਆਰਾ ਸ੍ਰੀ ਗੁਰੂ ਸੱਚਾ ਸੌਦਾ ਸਾਹਿਬ ਤੋਂ ਸਿਰਫ 400 ਮੀਟਰ ਦੀ ਦੂਰੀ ‘ਤੇ ਰੇਲਵੇ ਲਾਈਨ ਦੇ ਦੂਸਰੇ ਪਾਸੇ ਖੇਤਾਂ ਵਿਚ ਸਥਿਤ ਹੈ। ਗੁਰਦੁਆਰਾ ਸੱਚਾ ਸੌਦਾ ਜਿਸ ਬਾਰੇ ਆਪਾਂ ਸਾਰੇ ਚੰਗੀ ਤਰਾਂ ਜਾਣਦੇ ਹਾਂ ਜਿਥੇ ਗੁਰੂ ਨਾਨਕ ਦੇਵ Continue Reading »

2 Comments

ਸੇਵਾ ਤੇ ਬੰਦਗੀ ਦੀ ਮਿਸਾਲ ਮਾਤਾ ਖੀਵੀ ਜੀ

...
...

ਮਾਤਾ ਖੀਵੀ ਜੀ ਦਾ ਜਨਮ ਸੰਨ 1506 ਈ: ਵਿਚ ਭਾਈ ਦੇਵੀ ਚੰਦ ਖੱਤਰੀ ਦੇ ਗ੍ਰਹਿ ਵਿਖੇ ਮਾਤਾ ਕਰਮ ਦੇਵੀ ਦੀ ਕੁੱਖੋਂ ਹੋਇਆ। ਭਾਈ ਦੇਵੀ ਚੰਦ ਉਸ ਸਮੇਂ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਨਗਰ ਸੰਘਰ ਦੇ ਵਸਨੀਕ ਸਨ ਅਤੇ ਹੁਣ ਇਹ ਨਗਰ ਜ਼ਿਲ੍ਹਾ ਤਰਨਤਾਰਨ ਵਿਚ ਸਥਿਤ ਹੈ। ਭਾਈ ਦੇਵੀ ਚੰਦ ਇਕ ਦੁਕਾਨਦਾਰ Continue Reading »

2 Comments

22 ਮੰਜੀਆਂ ਬਾਰੇ ਜਾਣਕਾਰੀ

...
...

ਮੰਜੀ ਪ੍ਰਥਾ ਦਾ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਅਸਥਾਨ ਹੈ ਕਿਉਂਕੇ ਇਸ ਨਾਲ ਹੀ ਸਿੱਖ ਧਰਮ ਦੇਸ਼ ਦੇ ਵੱਖ-ਵੱਖ ਭਾਗਾਂ ਵਿੱਚ ਪ੍ਰਚਾਰਿਆ ਗਿਆ। ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਜਿਹੜੇ ਛੋਟੇ-ਛੋਟੇ ਧਾਰਮਿਕ ਕੇਂਦਰ ਸਥਾਪਿਤ ਕੀਤੇ, ਉਹਨਾਂ ਨੂੰ ਮੰਜੀਆਂ ਦਾ ਨਾਮ ਦਿੱਤਾ ਗਿਆ Continue Reading »

2 Comments

ਗੁਰੂ ਗੋਬਿੰਦ ਸਿੰਘ ਜੀ – ਭਾਗ ਗਿਆਰਵਾਂ

...
...

ਗੁਰੂ ਸਾਹਿਬ ਕਿਸੇ ਇਕ ਕੌਮ ਦੇਸ਼ ਜਾਂ ਮਜਹਬ ਦਾ ਨਹੀ ਬਲਕਿ ਸਭ ਦਾ ਭੱਲਾ ਮੰਗਣ ਵਾਲੇ ਇਕ ਮਹਾਨ ਆਗੂ ਸੀ । ਓਹਨਾ ਨੇ ਕੌਮ ਪ੍ਰਸਤੀ ਨੂੰ ਧਰਮ ਬਣਾ ਦਿਤਾ ਇਹ ਕਹਿਣਾ ਬਹੁਤ ਗਲਤ ਹੈ । ਇਕ ਵਾਰੀ ਬੜੌਦਾ ਵਿਚ ਲਖਾਂ ਦੇ ਇਕਠ ਵਿਚ ਮਹਾਤਮਾ ਗਾਂਧੀ ਨੇ ਕਿਹਾ ਸੀ ਗੁਰੂ ਗੋਬਿੰਦ Continue Reading »

2 Comments

11 ਮਾਰਚ ਦਾ ਇਤਿਹਾਸ

...
...

11 ਮਾਰਚ ਦਾ ਇਤਿਹਾਸ ਦਿੱਲੀ ਦੇ ਤਾਜਦਾਰੋਂ ਆਓ, ਤੁਹਾਨੂੰ ਮੈਂ ਦਸਦਾ ਹਾਂ ਕਿ ਸਾਡੇ ਪੁਰਖਿਆਂ ਨੇ ਕਦੋਂ ਕਦੋਂ ਦਿੱਲੀ ਤੇ ਹਮਲੇ ਕੀਤੇ ਤੇ ਦਿੱਲੀ ਫਤਹਿ ਕੀਤੀ। 1- 9 ਜਨਵਰੀ 1765 ਈ. 2- ਅਪ੍ਰੈਲ 1766 ਈ. 3- ਜਨਵਰੀ 1770 ਈ. 4- 18 ਜਨਵਰੀ 1774 ਈ. 5- ਅਕਤੂਬਰ 1774 ਈ. 6- ਜੁਲਾਈ Continue Reading »

2 Comments

2 ਅਪ੍ਰੈਲ ਦਾ ਇਤਿਹਾਸ – ਬੇਬੇ ਨਾਨਕੀ ਜੀ ਦਾ ਜਨਮ

...
...

2 ਅਪ੍ਰੈਲ ਦਾ ਇਤਿਹਾਸ 2 ਅਪ੍ਰੈਲ 1464 ਨੂੰ ਬੇਬੇ ਨਾਨਕੀ ਜੀ ਦਾ ਜਨਮ ਹੋਇਆ ਸੀ ਆਉ ਸੰਖੇਪ ਝਾਤ ਮਾਰੀਏ ਬੇਬੇ ਜੀ ਦੇ ਇਤਿਹਾਸ ਤੇ ਜੀ । ਬੇਬੇ ਨਾਨਕੀ ਜੀ ਮਹਿਤਾ ਕਲਿਆਨ ਰਾਏ ਦੇ ਘਰ ਮਾਤਾ ਤ੍ਰਿਪਤਾ ਜੀ ਦੀ ਕੁਖੋਂ ਇਕ ਬੱਚੀ ਨੇ 2 ਅਪ੍ਰੈਲ 1464 ਵਿਚ ਆਪਣੇ ਨਾਨਕੇ ਪਿੰਡ ਚਾਹਿਲ Continue Reading »

2 Comments

ਗੁਰੂ ਗੋਬਿੰਦ ਸਿੰਘ ਜੀ ਬਾਜ ਹੀ ਕਿਓਂ ਰਖਦੇ ਸੀ ਕੋਈ ਹੋਰ ਪੰਛੀ ਕਿਓਂ ਨਹੀਂ ?

...
...

ਗੁਰੂ ਗੋਬਿੰਦ ਸਿੰਘ ਜੀ ਬਾਜ ਹੀ ਕਿਓਂ ਰਖਦੇ ਸੀ ਕੋਈ ਹੋਰ ਪੰਛੀ ਕਿਓਂ ਨਹੀਂ ? ਸੰਗਤ ਦਾ ਸੁਆਲ ਹੈ l ਇਸ ਲਈ ਕਿ ਬਾਜ ਜਿਸ ਨੂੰ ਈਗਲ ਜਾਂ ਸ਼ਾਹੀਨ ਵੀ ਕਹਿੰਦੇ ਹਨ ਦਸ਼ਮੇਸ਼ ਪਿਤਾ ਜੀ ਦਾ ਦੁਲਾਰਾ ਅਣਖੀ ਦਲੇਰ ਅਤੇ ਹਿੰਮਤੀ ਪੰਛੀ ਹੈl ਫ਼ਾਲਕੋ ਵੰਸ਼ ਦਾ ਇਹ ਸ਼ਿਕਾਰੀ ਪੰਛੀ (raptor), Continue Reading »

2 Comments

ਗੁਰੂ ਅਰਜਨ ਸਾਹਿਬ ਜੀ ਦੀ ਸ਼ਹਾਦਤ – ਭਾਗ ਤੇਹਰਵਾਂ

...
...

ਗੁਰੂ ਅਰਜਨ ਸਾਹਿਬ ਜੀ ਦੇ ਸ਼ਹਾਦਤ ਦਿਹਾੜੈ ਨੂੰ ਸਮਰਪਿਤ ਇਤਿਹਾਸ ਦਾ ਅੱਜ ਤੇਹਰਵਾਂ ਭਾਗ ਪੜੋ ਜੀ । ਸ਼ਹਾਦਤ :- ਜਹਾਗੀਰ 24 ਅਕਤੂਬਰ 1605 ਵਿਚ ਗੱਦੀ ਤੇ ਬੈਠਾ। 15 ਮਈ 1606 ਵਿਚ ਗੁਰੂ ਸਾਹਿਬ ਦਾ ਘਰ-ਘਾਟ, ਮਾਲ-ਅਸਬਾਬ ਤੇ ਬਚੇ ਜਬਤ ਕਰਕੇ ਗੁਰੂ ਸਾਹਿਬ ਨੂੰ ਗ੍ਰਿਫ਼ਤਾਰ ਤੇ ਯਾਸਾ ਦੇ ਕਾਨੂੰਨ ਮੁਤਾਬਿਕ ਤਸੀਹੇ Continue Reading »

2 Comments

ਬੀਬੀ ਦੀਪ ਕੌਰ ਜੀ – ਜਾਣੋ ਇਤਿਹਾਸ

...
...

ਬੀਬਾ ਦੀਪ ਕੌਰ ਜਿੰਨੀ ਮਹਾਨ, ਰੂਪਵਤੀ, ਨੌਜੁਆਨ ਅਤੇ ਸਿਆਣੀ ਸੀ, ਓਨੀ ਹੀ ਬਹਾਦਰ, ਦਲੇਰ ਅਤੇ ਪਰਮਵੀਰ ਵੀ ਸੀ। ਉਸ ਦਾ ਵਿਆਹ ਵੀ ਇਕ ਅਜਿਹੇ ਨੌਜੁਆਨ ਗੁਰਮੁਖ ਪਿਆਰੇ ਸਿੱਖ ਨਾਲ ਹੋਇਆ ਸੀ ਜੋ ਭਲਾ ਲੋਕ, ਸੰਸਾਰ ਦੇ ਸਾਰੇ ਦੁੱਖਾਂ ਨੂੰ ਛੱਡ ਕੇ ਸਦਾ ਸੇਵਾ ਦੇ ਮੈਦਾਨ ਵਿਚ ਹੀ ਗਿਆ ਰਹਿੰਦਾ ਸੀ। Continue Reading »

2 Comments

ਇਤਿਹਾਸ – ਭਾਈ ਚੂਹੜ ਜੀ

...
...

ਗੁਰੂ ਪਿਤਾ ਦੇ ਮੂੰਹ ਵਿਚੋਂ ਨਿਕਲੇ ਵਚਨ ਨੂੰ ਪੂਰਾ ਕਰਨਾ ਸਿੱਖ ਆਪਣਾ ਫ਼ਰਜ਼ ਸਮਝਦੇ ਸਨ । ਗੁਰੂ ਦੇ ਸ਼ਬਦ ਨੂੰ ਸਿੱਖ ਗੁਰੂ ਤੁਲ ਹੀ ਸਨਮਾਨ ਦਿੰਦੇ ! ਧੰਨ ਹਨ ਉਹ ਗੁਰਸਿੱਖ ਜੋ ਗੁਰੂ ਦੇ ਮੂੰਹ ਵਿਚੋਂ ਨਿਕਲੇ ਵਚਨਾਂ ਨੂੰ ਪੂਰਾ ਕਰਦੇ । ਉਸ ਵਕਤ ਕੋਈ ਸ਼ਬਦਾਂ ਦੀ ਤੋਲ ਮੋਲ ਜਾਂ Continue Reading »

2 Comments

More History

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)