Gurudwara Wiki, Sikh Itihas , Sikh History, Sikhizm, Sikh Posts, Sikh Wiki
You Can Also Share Your Images, Graphics in this Website, If you like then please upload it Here.

ਸਾਖੀ – ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ – ਪੰਡਿਤ ਸ਼ਿਵ ਚੰਦ

...
...

ਸਾਖੀ – ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ – ਪੰਡਿਤ ਸ਼ਿਵ ਚੰਦ ਉਸ ਸਮੇਂ ਪਟਨੇ ਵਿਚ ਇਕ ਬੜੇ ਸਤਿਕਾਰਯੋਗ ਪੰਡਿਤ ਸ਼ਿਵ ਚੰਦ ਜੀ ਰਹਿੰਦੇ ਸਨ। ਉਹ ਬੜੇ ਸੱਚੇ ਸੁੱਚੇ ਬ੍ਰਾਹਮਣ ਸਨ। ਜਿਸ ਕਰਕੇ ਪਖੰਡੀ ਅਤੇ ਰਵਾਇਤੀ ਬ੍ਰਾਹਮਣ ਉਨ੍ਹਾਂ ਨੂੰ ਬੜੀ ਨਫ਼ਰਤ ਕਰਦੇ ਸਨ। ਪੰਡਿਤ ਸ਼ਿਵ ਚੰਦ ਰੋਜ਼ ਸਵੇਰੇ ਗੰਗਾ ਨਦੀ Continue Reading »

1 Comment

ਗਤਕਾ

...
...

ਸ਼ਸਤਰ ਵਿੱਦਿਆ ਦੇ ਨਾਲ ਨਾਲ ਸਰੀਰਕ ਅਤੇ ਮਾਨਸਿਕ ਕਸਰਤ ਵੀ ਹੈ ਗਤਕਾ। ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਤੋਂ ਬਾਅਦ ਸਿੱਖ ਬੜੇ ਰੋਹ ਵਿੱਚ ਸਨ ਅਤੇ ਓਹਨਾ ਨੂੰ ਅਹਿਸਾਸ ਹੋ ਚੁੱਕਾ ਸੀ ਕਿ ਹੁਣ ਭਾਰਤ ਵਿੱਚ ਧਰਮੀ ਲੋਕਾਂ ਨੂੰ ਸਵੈਮਾਣ ਨਾਲ ਜੀਣ ਲਈ ਕਿਸੇ ਚਮਤਕਾਰ ਦੀ ਜਰੂਰਤ ਹੈ। ਛੇਵੇਂ Continue Reading »

1 Comment

ਇਤਿਹਾਸ – ਗੁ: ਟਾਹਲੀ ਸਾਹਿਬ ਸੰਤੋਖਸਰ ਸਾਹਿਬ

...
...

ਇਤਿਹਾਸ – ਗੁ: ਟਾਹਲੀ ਸਾਹਿਬ ਸੰਤੋਖਸਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪੰਜ ਸਰੋਵਰਾਂ ਦੇ ਵਿੱਚੋਂ ਇੱਕ ਹੈ ਸੰਤੋਖ਼ਸਰ ਸਾਹਿਬ। ਇਸ ਸਥਾਨ ਦੀ ਪਹਿਲਾਂ ਸੇਵਾ ਚੌਥੇ ਪਾਤਸ਼ਾਹ ਨੇ ਕਰਵਾਈ ਫਿਰ ਪੰਜਵੇਂ ਪਾਤਸ਼ਾਹ ਨੇ ਸੰਪੂਰਨ ਕਰਾਇਆ। ਸਰੋਵਰ ਦੀ ਪੁਟਾਈ ਸਮੇ ਇਕ ਮੱਠ ਵੀ ਨਿਕਲਿਆ ਜਿਸ ਚ ਜੋਗੀ ਬੈਠਾ ਸੀ ਉਹਦਾ ਪ੍ਰਸੰਗ ਵੱਖਰਾ Continue Reading »

1 Comment

ਇਤਿਹਾਸ – ਘੋੜੇ ਨੂੰ ਚਾਬਕ ਨ ਮਾਰੀੰ

...
...

ਇਤਿਹਾਸ – ਘੋੜੇ ਨੂੰ ਚਾਬਕ ਨ ਮਾਰੀੰ ਵੱਡੇ ਘੱਲੂਘਾਰੇ ਚ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦਾ ਘੋੜਾ ਬੜਾ ਜ਼ਖ਼ਮੀ ਹੋ ਗਿਆ। ਖੂਨ ਨੁਚੜਣ ਕਰਕੇ ਇਨ੍ਹਾਂ ਕਮਜ਼ੋਰ ਕੇ ਤੁਰਿਆ ਨ ਜਾਵੇ। ਸਰਦਾਰ ਜੀ ਅੱਡੀ ਲਉਦੇ ਨੇ ਪਰ ਘੋੜਾ ਤੁਰਦਾ ਨੀ। ਨੇਡ਼ਿਓਂ ਗੁਰਮੁਖ ਸਿੰਘ ਨੇ ਕਿਅ‍ਾ ਸਰਦਾਰ ਜੀ ਇੱਥੇ ਨ ਖੜੋ ਏਥੇ ਰੁਕੇ Continue Reading »

1 Comment

15 ਫਰਵਰੀ ਦਾ ਇਤਿਹਾਸ – ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਅਨੰਦ ਕਾਰਜ

...
...

15 ਫਰਵਰੀ 1604 ਨੂੰ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਅਨੰਦ ਕਾਰਜ ਮਾਤਾ ਦਮੋਦਰੀ ਜੀ ਨਾਲ ਹੋਇਆ ਆਉ ਸੰਖੇਪ ਝਾਤ ਮਾਰੀਏ ਮਾਤਾ ਦਮੋਦਰੀ ਜੀ ਦੇ ਇਤਿਹਾਸ ਤੇ ਜੀ । ਨਰਾਇਣ ਦਾਸ ਖੱਤਰੀ ਡਰੋਲੀ ਦੇ ਰਹਿਣ ਵਾਲਾ । ਆਪ ਦੇ ਦਾਦਾ ਜੀ ਭਾਈ ਪਾਰੋ ਜੀ ਗੁਰੂ ਅਮਰਦਾਸ ਜੀ ਦਾ ਅਨਿਨ ਸਿੱਖ ਸੀ Continue Reading »

1 Comment

ਸ਼ਹੀਦ ਭਾਈ ਮੰਗਲ ਸਿੰਘ ਕਿਰਪਾਨ ਬਹਾਦਰ

...
...

ਸ਼ਹੀਦ ਭਾਈ ਮੰਗਲ ਸਿੰਘ ਕਿਰਪਾਨ ਬਹਾਦਰ (ਭਾਗ-3) ਭਾਈ ਮੰਗਲ ਸਿੰਘ ਦਾ ਜਨਮ 1895 ਈ: ਪਿੰਡ ਉਦੋ ਕੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਮਾਤਾ ਹੁਕਮੀ ਜੀ ਦੀ ਕੁੱਖੋਂ ਭਾਈ ਰੱਤਾ ਜੀ ਦੇ ਘਰ ਹੋਇਆ। ਛੋਟੀ ਉਮਰ ਚ ਮਾਪੇ ਚਲਾਣਾ ਕਰ ਗਏ ਦਰ ਦਰ ਤੇ ਭਟਕਦਿਆਂ ਯਤੀਮ ਹੋ ਮੰਗਲ ਸਿੰਘ ਰੁਲਦਾ ਰਿਹਾ। ਜਦ ਥੋੜ੍ਹੀ Continue Reading »

1 Comment

ਮਾਛੀਵਾੜਾ ਭਾਗ 8

...
...

ਮਾਛੀਵਾੜਾ ਭਾਗ 8 ਮਾਛੀਵਾੜਾ ਤਹਿਸੀਲ ਸਮਰਾਲਾ ਜ਼ਿਲ੍ਹਾ ਲੁਧਿਆਣੇ ਵਿਚ ਇਕ ਪੁਰਾਣਾ ਕਸਬਾ ਹੈ । ਸੰਨ ੧੭੦੪ ਵਿਚ ਵੀ ਪੱਕਾ ਕਸਬਾ ਸੀ ਤੇ ਅੱਜ ਵੀ । ਇਕ ਤਰ੍ਹਾਂ ਦਾ ਛੋਟਾ ਸ਼ਹਿਰ ਹੈ । ਉਸ ਵੇਲੇ ਵੀ ਅਮੀਰਾਂ ਦਾ ਸ਼ਹਿਰ ਸੀ , ਬਾਗ ਤੇ ਬਾਜ਼ਾਰ ਸਨ । ਹਰ ਤਰ੍ਹਾਂ ਦਾ ਕੰਮ ਉਸ Continue Reading »

1 Comment

ਇਤਿਹਾਸ – ਦਾਤਰੀਆਂ ਨਾਲ ਜੰਗ

...
...

ਦਾਤਰੀਆਂ ਨਾਲ ਜੰਗ ( ਵਸਾਖ 1714ਈ:) ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਅਗਵਾਈ ਚ ਫਤਹਿ ਕੀਤੇ ਇਲਾਕੇ ਜਦੋ ਸਿੱਖਾਂ ਹੱਥੋ ਨਿਕਲ ਗਏ ਤੇ ਸਰਕਾਰੀ ਜੁਲਮ ਕਰਕੇ ਮੈਦਾਨੀ ਇਲਾਕੇ ਰਹਿਣਾ ਔਖਾ ਹੋ ਗਿਆ ਤਾਂ ਬਹੁਤ ਸਾਰੇ ਸਿੰਘ ਪਹਾੜਾਂ ਨੂੰ ਚਲੇ ਗਏ। ਕੁਝ ਸਮੇਂ ਬਾਅਦ ਚੜ੍ਹਦੇ ਵਸਾਖ ਜਦੋਂ ਕਣਕ ਦੀ ਵਾਢੀ ਸ਼ੁਰੂ Continue Reading »

1 Comment

ਹੋਲੀ ਤੇ ਹੋਲਾ ਮਹੱਲਾ – ਜਾਣੋ ਇਤਿਹਾਸ

...
...

ਹੋਲੀ ਤੇ ਹੋਲਾ ਮਹੱਲਾ ਚੇਤ ਵਦੀ ਇਕ (19 ਮਾਰਚ 2022) ਪੌਰਾਣਕਤਾ ਹੋਲੀ ਇੱਕ ਪੁਰਾਣਾ ਤਿਓਹਾਰ ਹੈ। ਹਰਨਾਖਸ਼ ਦੀ ਭੈਣ ਹੋਲਿਕਾ ਜਿਸ ਨੂੰ ਵਰ ਸੀ ਕਿ ਅੱਗ ਸਾੜ ਨਹੀਂ ਸਕਦੀ , ਉਹ ਭਗਤ ਪ੍ਰਹਲਾਦ ਨੂੰ ਲੈ ਕੇ ਅੱਗ ਦੇ ਵਿੱਚ ਬੈਠ ਗਈ। ਪ੍ਰਮਾਤਮਾ ਦੀ ਕਿਰਪਾ ਪ੍ਰਹਿਲਾਦ ਬਚ ਗਿਆ। ਹੋਲਿਕਾ ਸੜ ਗਈ Continue Reading »

1 Comment

ਜਦੋਂ ਭਾਈ ਗੁਰਦਾਸ ਜੀ ਨੂੰ ਸਾਰੇ ਭਗਤਾਂ ਦੇ ਦਰਸ਼ਨ ਹੋਏ

...
...

ਜਦੋਂ ਭਾਈ ਗੁਰਦਾਸ ਜੀ ਨੂੰ ਸਾਰੇ ਭਗਤਾਂ ਦੇ ਦਰਸ਼ਨ ਹੋਏ..। ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਭਾਈ ਗੁਰਦਾਸ ਜੀ ਪਾਸੋਂ ਲਿਖਵਾਈ ਸੀ। ਗੁਰੂ ਸਾਹਿਬ ਬੋਲਦੇ ਸਨ ਅਤੇ ਭਾਈ ਸਾਹਿਬ ਲਿਖਦੇ ਸਨ। ਜਦੋਂ ਭਗਤਾਂ ਦੀ ਬਾਣੀ ਆਰੰਭ ਕੀਤੀ ਤਾਂ ਗੁਰੂ ਸਾਹਿਬ ਜੀ ਨੇ Continue Reading »

1 Comment

More History

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)