Gurudwara Wiki, Sikh Itihas , Sikh History, Sikhizm, Sikh Posts, Sikh Wiki
You Can Also Share Your Images, Graphics in this Website, If you like then please upload it Here.

ਚਮਕੌਰ ਦੀ ਗੜੀ ‘ਚ ਸ਼ਹੀਦੀ

...
...

ਅੱਜ ਦੇ ਦਿਨ 8 ਪੋਹ ਨੂੰ ਕਲਗੀਧਰ ਦਸ਼ਮੇਸ਼ ਪਿਤਾ ਦੇ ਵਡੇ ਸਾਹਿਬਜ਼ਾਦੇ ਸਾਹਿਬ ਜਾਦਾ ਬਾਬਾ ਅਜੀਤ ਸਿੰਘ, ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਜੀ ,ਤਿੰਨ ਪਿਆਰੇ ਭਾਈ ਹਿਮੰਤ ਸਿੰਘ ਜੀ,ਭਾਈ ਸਾਹਿਬ ਸਿੰਘ ਜੀ ,ਭਾਈ ਮੋਹਕਮ ਸਿੰਘ ਜੀ ਅਤੇ 37(ਹੇਠਾ ਲਿਖੇ ) ਹੋਰ ਸਿੰਘਾਂ ਸੂਰਮਿਆਂ ਨੇ ਚਮਕੌਰ ਦੀ ਗੜੀ ‘ਚ ਸ਼ਹੀਦੀ ਦੇ ਜਾਮ Continue Reading »

No Comments

ਸਾਹਿਬਜ਼ਾਦਾ ਅਜੀਤ ਸਿੰਘ

...
...

ਪੜ੍ਹਿਓ ਜ਼ਰੂਰ 🙏🙏 ਜਿਸ ਵੇਲੇ ਸਾਹਿਬਜ਼ਾਦਾ ਅਜੀਤ ਸਿੰਘ ਚਮਕੌਰ ਦੇ ਮੈਦਾਨ ਵਿੱਚ ਜੂਝ ਰਹੇ ਸੀ ਤਾਂ ਦੁਸ਼ਮਣ ਦੀ ਫ਼ੌਜ ਦਾ ਹਰ ਸਿਪਾਹੀ ਚਾਹੁੰਦਾ ਸੀ ਕਿ ਮੇਰਾ ਵਾਰ ਸਾਹਿਬਜ਼ਾਦਾ ਅਜੀਤ ਸਿੰਘ ਤੇ ਲੱਗੇ…. ਅਤੇ ਸਾਹਿਬਜ਼ਾਦਾ ਅਜੀਤ ਸਿੰਘ ਦੀ ਮੌਤ ਮੇਰੇ ਹੱਥੋਂ ਹੋਵੇ ਤਾਂ ਕਿ ਮੈਂ ਬਾਦਸ਼ਾਹ ਤੋਂ ਵੱਡਾ ਇਨਾਮ ਲੈ ਸਕਾਂ Continue Reading »

No Comments

ਗੁਰਦੁਆਰਾ ਬੰਦਾ ਘਾਟ ਸਾਹਿਬ – ਨਾਂਦੇੜ

...
...

ਕਸ਼ਮੀਰ ਦੇ ਪੁਨਛ ਇਲਾਕੇ ਵਿੱਚ ਇੱਕ ਛੋਟੇ ਜਿਹੇ ਨਗਰ ਰਾਜੋਰੀ ਵਿਖੇ 1570 ਈ: ਨੂੰ ਭਾਰਦਵਾਜ ਰਾਜਪੂਤ ਰਾਮਦੇਵ ਦੇ ਘਰ ਲਛਮਣ ਦਾਸ ਦਾ ਜਨਮ ਹੋਇਆ। ਲਛਮਣ ਦਾਸ ਬਚਪਨ ਤੋਂ ਹੀ ਚੰਗਾ ਸ਼ਿਕਾਰੀ ਅਤੇ ਨਿਰੋਏ ਜਿਸਮ ਦਾ ਮਾਲਿਕ ਸੀ। ਇੱਕ ਦਿਨ ਇੱਕ ਅਜਿਹੀ ਗਰਭਵਤੀ ਹਿਰਨੀ ਦਾ ਸ਼ਿਕਾਰ ਕਰ ਬੈਠਾ ਜੋ ਆਪਣੇ ਬੱਚਿਆਂ Continue Reading »

No Comments

ਗੁਰਦੁਆਰਾ ਕਬੂਤਰ ਸਾਹਿਬ ਦਾ ਇਤਿਹਾਸ

...
...

ਗੁਰਦੁਆਰਾ ਕਬੂਤਰ ਸਾਹਿਬ ਰਾਜਸਥਾਨ ਦੇ ਨੋਹਰ ਸ਼ਹਿਰ ਵਿੱਚ ਸਥਿਤ ਹੈ , ਇਥੋਂ ਦੇ ਲੋਕਾਂ ਮੁਤਾਬਿਕ ਅਤੇ ਗੁਰੂ ਘਰ ਦੇ ਪ੍ਰਬੰਧਕਾਂ ਮੁਤਾਬਿਕ ਇਥੋਂ ਦਾ ਇਤਿਹਾਸ ਕੁਝ ਇਸ ਤਰ੍ਹਾਂ ਹੈ , ਨਵੰਬਰ 1706 ਵਿੱਚ ਗੁਰੂ ਗੋਬਿੰਦ ਸਿੰਘ ਜੀ ਸਿਰਸਾ ਨੂੰ ਛੱਡ ਕੇ ਇਥੇ ਆਏ ਸਨ ਅਤੇ ਸ਼ੀਪ ਤਲਾਈ ਨਾਮ ਦੇ ਇੱਕ ਤਲਾਬ Continue Reading »

No Comments

ਗੁਰਦੁਆਰਾ ਨਾਨਕ ਪਿਆਓ ਸਾਹਿਬ ਜੀ ਦਾ ਇਤਿਹਾਸ

...
...

ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਸਿਕੰਦਰ ਲੋਧੀ ਦੇ ਸਮੇਂ ਮਾਨਵਤਾ ਦੇ ਸੁਧਾਰ ਲਈ ਪਹਿਲੀ ਪੂਰਬ ਦੀ ਯਾਤਰਾ ਕਰਦੇ ਹੋਏ ਲਗਭਗ ਸੰਨ 1506-1510 ਨੂੰ ਦਿੱਲੀ ਆਏ ਤਾਂ ਸਤਿਗੁਰੁ ਜੀ ਨੇ ਜੀ.ਟੀ.ਰੋਡ ਤੇ ਸਬਜ਼ੀ ਮੰਡੀ ਨੇੜੇ ਬਾਗ ਵਿੱਚ ਵਿਸ਼ਰਾਮ ਕੀਤਾ। ਸ਼ਾਹੀ ਸੜਕ ਹੋਣ ਕਰਕੇ ਲੰਬੇ ਸਫ਼ਰ ਦੇ ਮੁਸਾਫ਼ਿਰ ਭਾਰੀ ਗਿਣਤੀ ਵਿੱਚ Continue Reading »

No Comments

ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ

...
...

ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ , ਆਪਾਂ ਛੋਟੇ ਹੁੰਦਿਆਂ ਸਭ ਨੇ ਸਕੂਲ ਚ ਪੜ੍ਹਿਆ ਹੈ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ 15 ਅਪ੍ਰੈਲ 1469 ਈ: ਵਿੱਚ ਰਾਏ ਭੋਇ ਦੀ ਤਲਵੰਡੀ ਹੋਇਆ ਸੀ , ਪਰ ਹੁਣ ਅਸੀਂ ਦੇਖਦੇ ਹਾਂ ਕੇ ਗੁਰੂ ਜੀ ਦਾ ਜਨਮ ਮਤਲਬ ਗੁਰਪੁਰਬ ਨਵੰਬਰ Continue Reading »

No Comments

ਗੁਰੁਦਆਰਾ ਸ਼੍ਰੀ ਅਟਾਰੀ ਸਾਹਿਬ – ਘੁੰਗਰਾਲੀ ਸਿੱਖਾਂ , ਲੁਧਿਆਣਾ

...
...

ਗੁਰੁਦਆਰਾ ਸ਼੍ਰੀ ਅਟਾਰੀ ਸਾਹਿਬ – ਘੁੰਗਰਾਲੀ ਸਿੱਖਾਂ , ਲੁਧਿਆਣਾ ਇਸ ਪਾਵਨ ਅਸਥਾਨ ਨੂੰ ਦਸਵੀਂ ਪਾਤਸ਼ਾਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਛੋਹ ਪ੍ਰਾਪਤ ਹੈ , ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੂੰ ਮਾਛੀਵਾੜਾ ਤੋਂ ਪੋਹ ਦੇ ਮਹੀਨੇ ਸਮੰਤ 1704ਈ: ਨੂੰ ਗਨੀ ਖਾਂ ਅਤੇ ਨਬੀ ਖਾਂ ਗੁਰੂ ਜੀ ਨੂੰ Continue Reading »

No Comments

ਸਾਖੀ ਸ੍ਰੀ ਗੁਰੂ ਰਾਮਦਾਸ ਜੀ ਅਤੇ ਭਾਈ ਆਦਮ ਜੀ

...
...

ਭਾਈ ਆਦਮ ਜੀ ਬਿੰਝੂ ਪਿੰਡ ਦੇ ਰਹਿਣ ਵਾਲੇ ਪੁੱਤਰ ਹੀਨ ਸਨ । ਉਹ ਆਪਣੀ ਪੁੱਤਰੀ ਅਤੇ ਇਸਤਰੀ ਸਮੇਤ ਸ੍ਰੀ ਗੁਰੂ ਰਾਮਦਾਸ ਮਹਾਰਾਜ ਜੀ ਦੀ ਸ਼ਰਨ ਆਏ। ਗੁਰੂ ਮਹਾਰਾਜ ਜੀ ਨੇ ਉਹਨਾਂ ਨੂੰ ਪਵਿੱਤਰ ਉਪਦੇਸ਼ ਬਖਸ਼ਿਸ਼ ਕੀਤਾ। ਉਪਦੇਸ਼ ਧਾਰਨ ਕਰਕੇ ਤਿੰਨੇ ਜੀਅ ਲੰਗਰ ਦੀ ਸੇਵਾ ਕਰਨ ਲੱਗੇ। ਦੋ ਭਾਰ ਲੱਕੜਾਂ ਦੇ Continue Reading »

No Comments

ਗੁਰਦੁਆਰਾ ਡੇਰਾ ਚਾਹਲ (ਪਾਕਿਸਤਾਨ) ਦਾ ਇਤਿਹਾਸ

...
...

ਬੇਬੇ ਨਾਨਕੀ ਜੀ ਦਾ ਜਨਮ ਪਿੰਡ ਡੇਰਾ ਚਾਹਲ (ਪਾਕਿਸਤਾਨ) ਆਪਣੇ ਨਾਨਾ ਬਾਈ ਰਾਮਾ ਜੀ ਦੇ ਘਰ ਸੰਨ 1464 ਵਿੱਚ ਹੋਇਆ। ਨਾਨਕੇ ਪਰਿਵਾਰ ਵਿੱਚ ਜਨਮ ਲੈਣ ਵਾਲ਼ੀ ਬੱਚੀ ਦਾ ਨਾਮ ਨਾਨਕੇ ਪਰਿਵਾਰ ਨੇ ਪਿਆਰ ਕਰਕੇ ਨਾਨਕੀ ਰੱਖ ਦਿੱਤਾ , ਬੇਬੇ ਨਾਨਕੀ ਜੀ ਗੁਰੂ ਨਾਨਕ ਦੇਵ ਜੀ ਮਹਾਰਾਜ ਤੋਂ 5 ਸਾਲ ਵੱਡੇ Continue Reading »

No Comments

ਸਾਖੀ ਬਾਬਾ ਅਟੱਲ ਰਾਇ ਜੀ

...
...

ਬਾਬਾ ਅਟੱਲ ਜੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪੁੱਤਰ ਸਨ। ਬਾਬਾ ਗੁਰਦਿੱਤਾ ਜੀ ਤੋਂ ਛੋਟੇ ਤੇ ਗੁਰੂ ਤੇਗ ਬਹਾਦਰ ਜੀ ਤੋਂ ਵੱਡੇ ਸਨ। ਇਸ ਸਮੇਂ ਗੁਰੂ ਹਰਿਗੋਬਿੰਦ ਸਾਹਿਬ ਜੀ ਸ਼੍ਰੀ ਅੰਮ੍ਰਤਸਰ ਵਿੱਚ ਰਹਿ ਰਹੇ ਸਨ। ਬੇਅੰਤ ਸੰਗਤਾਂ ਦਰਸ਼ਨਾਂ ਨੂੰ ਆਉਂਦੀਆਂ ਪ੍ਰਮਾਰਥ ਦੇ ਮਾਰਗ ਤੇ ਚਲਦੀਆਂ ਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ Continue Reading »

No Comments

More History

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)