ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ – ਕਿਰਪਾ ਕਰ ਕੇ ਜ਼ਰੂਰ ਪੜ੍ਹੋ
ਕਿਰਪਾ ਕਰ ਕੇ ਜ਼ਰੂਰ ਪੜ੍ਹੋ ! ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ (ਸੱਤ ਅਤੇ ਨੌਂ ਸਾਲ ) ਬਾਰੇ ਸਾਨੂੰ ਬੱਸ ਪੁਆਇੰਟ ਤੋਂ ਪੁਆਇੰਟ ਹੀ ਪਤਾ ਹੈ ਕੇ ਓਹਨਾ ਨੂੰ ਨੀਹਾਂ ਵਿਚ ਚਿਣ ਦਿੱਤਾ ਗਿਆ ਪਰ ਕੀ ਕਿਸੇ ਨੂੰ ਪਤਾ ਹੈ ਹੈ ਕੇ ਓਸ ਤੋਂ ਪਹਿਲਾਂ ਓਹਨਾ ਨਾਲ ਕੀ ਬੀਤੀ ਓਹਨਾ ਨੂ ਡਰਾਉਣ Continue Reading »
1 Commentਹਕੀਮ ਅਲਾ ਯਾਰ ਖਾਂ ਜੋਗੀ
ਹਕੀਮ ਅਲਾ ਯਾਰ ਖਾਂ ਜੋਗੀ, ਜਿਨ੍ਹਾਂ ਨੂੰ ਆਪਣੇਂ ਇਸਲਾਮ ਧਰਮ ਵਿਚੋਂ ਛੇਕ ਦਿੱਤਾ ਗਿਆ ਅਤੇ ਕਾਫ਼ਰ ਕਹਿ ਕੇ 30 ਸਾਲ ਮਸਜਿਦ ਦੀਆਂ ਪੋੜੀਆਂ ਤੱਕ ਨਾ ਚੜਨ ਦਿੱਤਾ ਗਿਆ। ਉਨਾਂ ਦਾ ਕਸੂਰ ਇਹ ਕਢਿਆ ਗਿਆ ਸੀ ਕਿ ਉਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਸੰਬੰਧੀ ਦੋ ਮਰਸੀਏ Continue Reading »
No Commentsਸਾਖੀ – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ – ਮਹਾਨ ਪਿਤਾ ਮਹਾਨ ਪੁੱਤਰ
ਸਾਖੀ – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ – ਮਹਾਨ ਪਿਤਾ ਮਹਾਨ ਪੁੱਤਰ ਕਸ਼ਮੀਰੀ ਪੰਡਤ ਆਨੰਦਪੁਰ ਪਹੁੰਚੇ ਅਤੇ ਗੁਰੂ ਤੇਗ ਬਹਾਦਰ ਜੀ ਪਾਸ ਹਾਜ਼ਰ ਹੋਏ। ਉਨ੍ਹਾਂ ਨੇ ਗੁਰੂ ਜੀ ਨੂੰ ਆਪਣੀ ਦੁੱਖ ਭਰੀ ਕਥਾ ਸੁਣਾਈ ਕਿ ਕਿਵੇਂ ਕਸ਼ਮੀਰ ਵਿਚ ਹਿੰਦੂਆਂ ਨੂੰ ਜ਼ੋਰੀ ਮੁਸਲਮਾਨ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੂੰ ਲੁੱਟਿਆ Continue Reading »
No Comments26 ਦਸੰਬਰ ਦਾ ਇਤਿਹਾਸ – ਛੋਟੇ ਸਾਹਿਬਜ਼ਾਦਿਆਂ ਦਾ ਕਚਹਿਰੀ ਵਿੱਚ ਦੂਸਰਾ ਦਿਨ
26 ਦਸੰਬਰ ਛੋਟੇ ਸਾਹਿਬਜ਼ਾਦਿਆਂ ਦਾ ਕਚਹਿਰੀ ਵਿੱਚ ਦੂਸਰੇ ਦਿਨ ਦਾ ਇਤਿਹਾਸ ਸਾਂਝਾਂ ਕਰਨ ਲੱਗੇ ਆ ਜੀ। ਜਦੋਂ ਅਗਲੇ ਦਿਨ ਮਾਸੂਮ ਜਿੰਦਾਂ ਨੂੰ ਵਜ਼ੀਰ ਖਾਂ ਦੀ ਕਚਹਿਰੀ ਅੰਦਰ ਪੇਸ਼ ਕੀਤਾ ਜਾਣ ਲੱਗਾ ਤਾਂ ਉਸ ਵਜ਼ੀਰ ਖਾਂ ਨੇ ਸ਼ਰਾਰਤ ਨਾਲ ਕਿਲ੍ਹੇ ਦਾ ਵੱਡਾ ਦਰਵਾਜਾ ਬੰਦ ਕਰਵਾ ਦਿੱਤਾ ਅਤੇ ਛੋਟੀ ਖਿੜਕੀ ਖੋਲ੍ਹ ਦਿੱਤੀ Continue Reading »
No Commentsਗੁਰੂ ਗੋਬਿੰਦ ਸਿੰਘ ਜੀ ਅਤੇ ਪੰਜ ਪਿਆਰਿਆਂ ਦੀ ਬੇਨਤੀ – ਜਾਣੋ ਇਤਿਹਾਸ
ਗੁਰੂ ਗੋਬਿੰਦ ਸਿੰਘ ਜੀ ਚਮਕੌਰ ਦੀ ਜੰਗ ਵਿੱਚ ਕੁਝ ਲਾਡਲਿਆਂ ਨੂੰ ਪੰਥ ਤੋਂ ਵਾਰ ਕੇ ਅਤੇ ਕੁਝ ਨੂੰ ਜੂਝਦਾ ਛੱਡ ਕੇ ਪੰਜ ਪਿਆਰਿਆਂ ਦੀ ਬੇਨਤੀ ਮੰਨ ਕੇ , ਭਾਈ ਸੰਗਤ ਸਿੰਘ ਨੂੰ ਕਲਗੀ ਸੌਂਪ ਕੇ ਉੱਥੋਂ ਨਿਕਲ ਪਏ। ਜੰਗਲਾਂ ਵਿੱਚੋਂ ਹੁੰਦੇ ਹੋਏ ਝਾੜ ਵਿੱਚ ਵਿਸ਼ਰਾਮ ਕਰਨ ਮਗਰੋਂ ਗੁਰੂ ਜੀ ਮਾਛੀਵਾੜਾ Continue Reading »
No Commentsਚਮਕੌਰ ਦੀ ਜੰਗ ਤੋਂ ਬਾਦ ਸਰਹੰਦ ਦਾ ਸਾਕਾ
ਚਮਕੌਰ ਦੀ ਜੰਗ ਤੋਂ ਬਾਦ ਸਰਹੰਦ ਦਾ ਸਾਕਾ “ ਆਂਖਰੀ ਪੰਜਵਾਂ ਭਾਗ>>>>>…ਗੁਰੂ ਸਾਹਿਬ ਆਪ ਮਾਛੀਵਾੜੇ ਦੇ ਜੰਗਲਾਂ ਦੀ ਰੂਹਾਨੀ ਪਨਾਹ ਵਿੱਚ ਮਿੱਤਰ ਪਿਆਰੇ ਨਾਲ ਗੱਲਬਾਤ ਕਰਕੇ ਅਗਲੀ ਮੰਜਿਲ ਵੱਲ ਕੂਚ ਕਰਦੇ ਹਨ । ਇਧਰ ਸਰਸਾ ਨਦੀ ਦੇ ਕਿਨਾਰਿਓਂ ਸਿੰਘਾਂ ਦੇ ਨਿੱਕੇ ਨਿੱਕੇ ਕਾਫਲੇ ਵੰਡੇ ਗਏ ਜਿੰਨਾ ਵਿੱਚੋਂ ਨਿੱਕੀ ਉਮਰ ਦੇ Continue Reading »
No Commentsਸਾਖੀ – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ – ਕਸ਼ਮੀਰੀ ਪੰਡਤਾਂ ਦੀ ਪੁਕਾਰ
ਸਾਖੀ – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ – ਕਸ਼ਮੀਰੀ ਪੰਡਤਾਂ ਦੀ ਪੁਕਾਰ ਹਿੰਦੂਆਂ ਦੇ ਧਾਰਮਕ ਆਗੂ ਬ੍ਰਾਹਮਣ ਸਨ। ਬ੍ਰਾਹਮਣਾਂ ਵਿਚੋਂ ਕਸ਼ਮੀਰੀ ਪੰਡਤ ਸਰੇਸ਼ਟ ਸਨ। ਇਸ ਲਈ ਬਾਦਸ਼ਾਹੀ ਜਬਰ ਦੇ ਉਹ ਸਭ ਤੋਂ ਵਧ ਨਿਸ਼ਾਨਾ ਬਣੇ। ਔਰੰਗਜ਼ੇਬ ਦਾ ਖ਼ਿਆਲ ਸੀ ਕਿ ਜੇ ਕਸ਼ਮੀਰੀ ਪੰਡਤ ਇਸਲਾਮ ਦੇ ਦਾਇਰੇ ਵਿਚ ਆ ਜਾਣ Continue Reading »
No Comments25 ਦਸੰਬਰ ਦਾ ਇਤਿਹਾਸ – ਸਾਹਿਬਜ਼ਾਦਿਆਂ ਦੀ ਸੂਬੇ ਦੀ ਕਚਹਿਰੀ ਵਿਚ ਪੇਸ਼ੀ
25 ਦਸੰਬਰ ਸਾਹਿਬਜ਼ਾਦਿਆਂ ਨੂੰ ਸੂਬੇ ਦੀ ਕਚਹਿਰੀ ਵਿਚ ਪੇਸ਼ ਕੀਤਾ ਗਿਆ ਸੀ ਆਉ ਸੰਖੇਪ ਝਾਤ ਮਾਰੀਏ ਇਤਿਹਾਸ ਤੇ ਜੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੁਨੀਆ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਦਰਦਨਾਕ ਘਟਨਾ ਤੇ ਦਿਲ ਨੂੰ ਕੰਬਾ ਦੇਣ ਵਾਲਾ ਘੋਰ ਪਾਪ ਦਾ ਸਾਕਾ ਹੈ। ਇੱਕ Continue Reading »
No Commentsਗੁਰੂ ਗੋਬਿੰਦ ਸਿੰਘ ਜੀ ਨੂੰ ਪੰਜ ਪਿਆਰਿਆਂ ਦੀ ਬੇਨਤੀ – ਜਾਣੋ ਇਤਿਹਾਸ
ਗੁਰੂ ਗੋਬਿੰਦ ਸਿੰਘ ਜੀ ਚਮਕੌਰ ਦੀ ਜੰਗ ਵਿੱਚ ਕੁਝ ਲਾਡਲਿਆਂ ਨੂੰ ਪੰਥ ਤੋਂ ਵਾਰ ਕੇ ਅਤੇ ਕੁਝ ਨੂੰ ਜੂਝਦਾ ਛੱਡ ਕੇ ਪੰਜ ਪਿਆਰਿਆਂ ਦੀ ਬੇਨਤੀ ਮੰਨ ਕੇ , ਭਾਈ ਸੰਗਤ ਸਿੰਘ ਨੂੰ ਕਲਗੀ ਸੌਂਪ ਕੇ ਉੱਥੋਂ ਨਿਕਲ ਪਏ। ਜੰਗਲਾਂ ਵਿੱਚੋਂ ਹੁੰਦੇ ਹੋਏ ਝਾੜ ਵਿੱਚ ਵਿਸ਼ਰਾਮ ਕਰਨ ਮਗਰੋਂ ਗੁਰੂ ਜੀ ਮਾਛੀਵਾੜਾ Continue Reading »
No Commentsਸਾਖੀ – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ – ਮੁਗ਼ਲ ਸਾਮਰਾਜ ਵਿਚ ਹਾ ਹਾ ਕਾਰ ਹੋਣੀ
ਸਾਖੀ – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ – ਮੁਗ਼ਲ ਸਾਮਰਾਜ ਵਿਚ ਹਾ ਹਾ ਕਾਰ ਹੋਣੀ ਔਰੰਗਜ਼ੇਬ ਨੇ ਆਪਣੇ ਭਰਾਵਾਂ ਦਾ ਖ਼ੂਨ ਵਹਾ ਕੇ ਤਾਜ ਤਖ਼ਤ ਤੇ ਕਬਜ਼ਾ ਕੀਤਾ ਤੇ ਆਪਣੇ ਬਾਪ ਨੂੰ ਨਜ਼ਰਬੰਦੀ ਵਿਚ ਸੁਟਿਆ। ਦਰਬਾਰ ਵਿਚ ਤੇ ਮੁਲਕ ਵਿਚ ਆਪਣੇ ਵਿਰੋਧ ਨੂੰ ਠੰਢਾ ਕਰਨ ਲਈ ਉਸ ਨੇ ਸ਼ਰਈ Continue Reading »
No Comments