Gurudwara Wiki, Sikh Itihas , Sikh History, Sikhizm, Sikh Posts, Sikh Wiki
You Can Also Share Your Images, Graphics in this Website, If you like then please upload it Here.

ਗੁਰੂ ਗੋਬਿੰਦ ਸਿੰਘ ਜੀ – ਭਾਗ ਪਹਿਲਾ

...
...

ਸਮੇਂ ਦੇ ਇਤਿਹਾਸ ਤੇ ਆਪਣੇ ਹੋਂਦ ਦੇ ਡੂੰਘੇ ਨਿਸ਼ਾਨ ਛਡਣ ਵਾਲੇ ਇਸ ਅਲਾਹੀ ਨੂਰ ਦਾ ਹਿੰਦੁਸਤਾਨ ਦੀ ਧਰਤੀ ਤੇ ਜਨਮ ਗੁਰੂ ਤੇਗ ਬਹਾਦਰ ਤੇ ਮਾਤਾ ਗੁਜਰੀ ਦੇ ਘਰ ਪਟਨਾ, ਬਿਹਾਰ 1666 ਨੂੰ ਹੋਇਆ। ਉਨ੍ਹਾ ਦੇ ਜਨਮ ਵੇਲੇ ਹਿੰਦੁਸਤਾਨ, ਖਾਸ ਕਰਕੇ ਪੰਜਾਬ ਦੇ ਹਾਲਤ ਬਹੁਤ ਖਰਾਬ ਸਨ। 1657 ਵਿਚ ਔਰੰਗਜ਼ੇਬ ਨੇ Continue Reading »

No Comments

ਇਤਿਹਾਸ – ਬੀਬੀ ਭਾਨੀ ਜੀ

...
...

19 ਜਨਵਰੀ ਬੀਬੀ ਭਾਨੀ ਜੀ ਦੇ ਜਨਮ ਦਿਹਾੜੈ ਦੀ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ ਆਉ ਸੰਖੇਪ ਝਾਤ ਮਾਰੀਏ ਮਾਤਾ ਜੀ ਦੇ ਜੀਵਨ ਕਾਲ ਤੇ ਜੀ । ਬੀਬੀ ਭਾਨੀ ਜੀ ਬੀਬੀ ਭਾਨੀ ਗੁਰ ਪੁੱਤਰੀ , ਗੁਰ ਪਤਨੀ , ਗੁਰ ਮਾਤਾ , ਗੁਰ ਦਾਦੀ , ਗੁਰ ਪੜਦਾਦੀ , ਗੁਰ Continue Reading »

No Comments

13 ਜਨਵਰੀ ਜਨਮ ਦਿਹਾੜਾ ਸ਼ਹੀਦ ਭਾਈ ਸਾਹਿਬ ਭਾਈ ਮਹਾਰਾਜ ਸਿੰਘ ਜੀ ਨੌਰੰਗਾਬਾਦ

...
...

13 ਜਨਵਰੀ ਜਨਮ ਦਿਹਾੜਾ ਸ਼ਹੀਦ ਭਾਈ ਸਾਹਿਬ ਭਾਈ ਮਹਾਰਾਜ ਸਿੰਘ ਜੀ ਨੌਰੰਗਾਬਾਦ ਦਾ ਆਉ ਝਾਤ ਮਾਰੀਏ ਭਾਈ ਸਾਹਿਬ ਦੇ ਜੀਵਨ ਕਾਲ ਤੇ ਜੀ । ਸਿੱਖ ਕੌਮ ਨੂੰ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਦਿਤੀਆਂ 85 % ਕੁਰਬਾਨੀਆਂ ਦਾ ਮਾਣ ਹਾਸਲ ਹੈ ਜਦ ਕਿ ਸਿਖ ਕੌਮ ਦੀ ਗਿਣਤੀ ਭਾਰਤ ਵਿਚ ਸਿਰਫ Continue Reading »

No Comments

ਸ੍ਰੀ ਗੁਰੂ ਹਰ ਰਾਇ ਸਾਹਿਬ ਜੀ

...
...

ਸ੍ਰੀ ਗੁਰੂ ਹਰ ਰਾਇ ਸਾਹਿਬ ਗੁਰੂ ਹਰਗੋਬਿੰਦ ਸਾਹਿਬ ਦੇ ਪੋਤਰੇ ਤੇ ਬਾਬਾ ਗੁਰਦਿੱਤਾ ਜੀ ਦੇ ਸਪੁਤਰ ਸਨ । ਆਪ ਜੀ ਦਾ ਜਨਮ ਮਾਤਾ ਨਿਹਾਲ ਕੌਰ ਦੀ ਕੁਖੋਂ , ਸੀਸ਼ ਮਹਿਲ ,ਕੀਰਤਪੁਰ, ਜ਼ਿਲਾ ਰੂਪ ਨਗਰ , ਵਿਚ ਹੋਇਆ ਉਨ੍ਹਾ ਦਾ ਜੀਵਨ ਬੜਾ ਥੋੜਾ , ਸਿਰਫ 31 ਸਾਲ ਦਾ ਸੀ । ਓਨ੍ਹਾ Continue Reading »

No Comments

ਬਾਬਾ ਨਿਧਾਨ ਸਿੰਘ

...
...

ਬਾਬਾ ਨਿਧਾਨ ਸਿੰਘ ਦਾ ਜਨਮ 25 ਮਾਰਚ, 1882 ਨੂੰ ਪੰਜਾਬ ਰਾਜ ਦੇ ਜ਼ਿਲਾ ਹੁਸ਼ਿਆਰਪੁਰ ਵਿਚ, ਪਿੰਡ ਨਾਡਾਲੋਂ ਵਿਖੇ ਹੋਇਆ। ਆਪ ਦੇ ਪਿਤਾ ਸਰਦਾਰ ਉੱਤਮ ਸਿੰਘ ਇਕ ਮਿਹਨਤੀ ਕਿਸਾਨ ਸਨ। ਆਪ ਦੀ ਮਾਤਾ, ਬੀਬੀ ਗੁਲਾਬ ਕੌਰ, ਧਾਰਮਿਕ ਖਿਆਲਾਂ ਵਾਲੀ ਇਕ ਸਾਧਾਰਨ ਅੋਰਤ ਸੀ। ਦੋਨੋਂ ਮਾਪਿਆਂ ਨੇ ਬਾਲਕ ਨਿਧਾਨ ਦੀ ਪਰਵਰਿਸ਼ ਵਿਚ Continue Reading »

No Comments

ਗੁਰੂ ਗੋਬਿੰਦ ਸਿੰਘ ਜੀ – ਭਾਗ ਪੰਜਵਾਂ

...
...

ਗੁਰੂ ਸਾਹਿਬ ਨੇ ਇਸ ਅਚਨਚੇਤ ਹਮਲੇ ਦਾ ਮੁਕਾਬਲਾ ਕਰਨ ਲਈ ਜਿਤਨਾ ਕੁਝ ਇੰਤਜ਼ਾਮ ਹੋ ਸਕਦਾ ਸੀ ਤੁਰੰਤ ਫੁਰੰਤ ਕਰ ਲਿਆ। ਸਿਖਾਂ ਦੇ ਛੋਟੇ ਛੋਟੇ ਜਥੇ ਚਾਰੋ ਤਰਫ਼ ਤਾਇਨਾਤ ਕਰ ਦਿਤੇ ਗਏ। ਭਾਈ ਆਲਮ ਸਿੰਘ ਤੇ ਭਾਈ ਮਾਨ ਸਿੰਘ ਨੂੰ ਪਹਿਰਾ ਦੇਣ ਲਈ ਖੜਾ ਕਰ ਦਿਤਾ। ਗੁਰੂ ਸਾਹਿਬ, ਦੋਨੋ ਵੱਡੇ ਸਾਹਿਬਜ਼ਾਦੇ, Continue Reading »

No Comments

ਗੁਰੂ ਗੋਬਿੰਦ ਸਿੰਘ ਜੀ ਭਾਗ ਅੱਠਵਾਂ

...
...

ਗੁਰੂ ਗੋਬਿੰਦ ਸਿੰਘ ਜੀ ਹਿੰਦੁਸਤਾਨ ਦੀ ਇਕ ਮਹਾਨ ਸ਼ਕਸ਼ੀਅਤ ਸਨ । ਉਹਨਾਂ ਦਾ ਇਨਸਾਨੀਅਤ ਨਾਲ ਪਿਆਰ ਦਾ ਜਜ੍ਬਾ ਉਚਾ ਤੇ ਸੁਚਾ ਜੀਵਨ ਕਿਸੇ ਪੈਗੰਬਰ ਨਾਲੋਂ ਘਟ ਨਹੀ ਸੀ। ਜਿਥੇ ਉਨਾਂ ਵਿਚ ਸੰਤਾ ਵਾਲੇ ਗੁਣ ਸਨ ਉਥੇ ਓਹ ਇਕ ਸਮਾਜ ਸੁਧਾਰਕ ਕੌਮੀ ਉਸਰਈਏ ਅਤੇ ਮਹਾਨ ਫੌਜੀ ਜਰਨੈਲ ਵੀ ਸਨ , ਨਿਡਰ Continue Reading »

No Comments

ਗੁਰੂ ਗੋਬਿੰਦ ਸਿੰਘ ਜੀ – ਭਾਗ ਦਸਵਾਂ

...
...

ਅਬਦੁਲ ਮਜੀਦ ਲਿਖਦੇ ਹਨ ,’ ਗੁਰੂ ਗੋਬਿੰਦ ਸਿੰਘ ਕਦੇ ਇਸਲਾਮ ਜਾਂ ਮੁਸਲਮਾਨਾ ਦੇ ਵੈਰੀ ਨਹੀਂ ਸੀ ” । ਜੋ ਪੈਗੰਬਰ ਖੁਦਾ ਦੀ ਖਲਕਤ ਨੂੰ ਇਕ ਸਮਝਦਾ ਹੋਵੇ , ਨਿਮਾਜ਼ ਅਤੇ ਪੂਜਾ , ਮੰਦਰ ਅਤੇ ਮਸਜਿਦ ਵਿਚ ਕੋਈ ਫਰਕ ਨਾ ਕਰਦਾ ਹੋਵੇ , ਜਿਸਦੀ ਫੌਜ਼ ਵਿਚ ਹਜ਼ਾਰਾਂ ਮੁਸਲਮਾਨ, ਜਾਲਮ ਮੁਗਲ ਹਕੂਮਤ Continue Reading »

No Comments

ਬਾਬਾ ਅੱਤਰ ਸਿੰਘ ਜੀ ਮਸਤੂਆਣਾ

...
...

1 ਫਰਵਰੀ 1927 ਨੂੰ ਬਾਬਾ ਅੱਤਰ ਸਿੰਘ ਜੀ ਮਸਤੂਆਣਾ ਵਾਲੇ ਆਪਣਾ ਪੰਜ ਭੂਤਕ ਸਰੀਰ ਤਿਆਗ ਕੇ ਗੁਰੂ ਨਾਨਕ ਸਾਹਿਬ ਜੀ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ ਜੀ । ਆਉ ਝਾਤ ਮਾਰੀਏ ਬਾਬਾ ਜੀ ਦੇ ਜੀਵਨ ਸਫਰ ਤੇ ਜੀ । ਸੰਤ ਅੱਤਰ ਸਿੰਘ ਜੀ ਦਾ ਜਨਮ 28 ਮਾਰਚ 1866 ਨੂੰ ਸਰਦਾਰ Continue Reading »

No Comments

10 ਫਰਵਰੀ ਦਾ ਇਤਿਹਾਸ

...
...

10 ਫਰਵਰੀ ਨੂੰ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀ ਦੀ ਜੰਗ ਵਿਚ ਸ਼ਹਾਦਤ ਹੋਈ ਆਉ ਝਾਤ ਮਾਰੀਏ ਇਤਿਹਾਸ ਤੇ ਜੀ । ਸ਼ਾਮ ਸਿੰਘ ਅਟਾਰੀ ਵਾਲੇ ਦਾ ਜਨਮ ਸੰਮਤ ਨਾਨਕਸ਼ਾਹੀ 316 (1785 ਈ.) ਨੂੰ ਭਾਈ ਕਾਹਨ ਚੰਦ ਪੁੱਤਰ ਮੋਰ ਸਿੰਘ ਦੇ ਪੋਤਰੇ ਸ. ਨਿਹਾਲ ਸਿੰਘ ਦੇ ਘਰ ਮਾਤਾ Continue Reading »

No Comments

More History

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)