Gurudwara Wiki, Sikh Itihas , Sikh History, Sikhizm, Sikh Posts, Sikh Wiki
You Can Also Share Your Images, Graphics in this Website, If you like then please upload it Here.

ਗੁਰੂ ਗਰੰਥ ਸਾਹਿਬ ਦੀ ਸੰਪਾਦਨਾ

...
...

ਗੁਰੂ ਗਰੰਥ ਸਾਹਿਬ ਦੀ ਸੰਪਾਦਨਾ ਗੁਰੂ ਗਰੰਥ ਸਾਹਿਬ ਦੀ ਸੰਪਾਦਨਾ ਦੇ ਪਿਛੇ ਗੁਰੂ ਅਰਜਨ ਦੇਵ ਜੀ ਤੇ ਪਹਿਲੇ ਚਾਰ ਗੁਰੂ ਸਾਹਿਬਾਨਾ ਦੀ ਬਾਣੀ ਦੀ ਸਾਂਭ -ਸੰਭਾਲ ਕਰਣਾ, ਕਈ ਵਰਿਆਂ ਦੀ ਘਾਲਣਾ ਸੀ । ਜਨਮ ਸਾਖੀਆਂ ਤੇ ਭਾਈ ਗੁਰਦਾਸ ਜੀ ਦੀ ਬਾਣੀ ਤੋਂ ਇਹ ਸੰਕੇਤ ਮਿਲਦਾ ਹੈ ਕਿ ਗੁਰੂ ਨਾਨਕ ਸਾਹਿਬ Continue Reading »

No Comments

ਭਗਤ ਭੀਖਣ ਜੀ

...
...

ਭਗਤ ਭੀਖਣ ਜੀ ਇਨ੍ਹਾਂ ਦੀਆਂ ਰਚਨਾਵਾਂ ਨੂੰ ਮੁੱਖ ਰੱਖਦੇ ਹੋਏ ਕਈ ਵਿਦਵਾਨਾਂ ਨੇ ਆਪ ਨੂੰ ਹਿੰਦੂ ਸੰਤ ਵੀ ਕਿਹਾ ਹੈ ਹਾਲਾਂਕਿ ਇਨ੍ਹਾਂ ਦੇ ਮੁਸਲਮਾਨ ਹੋਣ ਦਾ ਕੋਈ ਚਿੰਨ੍ਹ ਨਹੀਂ ਮਿਲਦਾ, ਆਪਜੀ ਨੂੰ ਇਸਲਾਮ ਧਰਮ ਦੇ ਸੂਫੀ ਪ੍ਰਚਾਰਕ ਮੰਨਿਆ ਜਾਂਦਾ ਹੈ। ਆਪ ਜੀ ਦਾ ਜਨਮ ਪਿੰਡ ਕਾਕੋਰੀ, ਲਖਨਉ ਵਿੱਚ 1470 ਈ. Continue Reading »

No Comments

ਸ਼ਿਵ ਕੁਮਾਰ ਬਟਾਲਵੀ ਦੀ ਗੁਰੂ ਗੋਬਿੰਦ ਸਿੰਘ ਜੀ ਬਾਰੇ ਆਰਤੀ

...
...

ਸ਼ਿਵ ਕੁਮਾਰ ਬਟਾਲਵੀ ਨੂੰ ਉਸ ਦੇ ਕਿਸੇ ਦੋਸਤ ਨੇ ਕਿਹਾ ਕਿ ਤੂੰ ਬਹੁਤ ਸੋਹਣਾ ਲਿਖਦਾ ਹੈਂ ਤੂੰ ਕੁੱਝ ਗੁਰੂ ਗੋਬਿੰਦ ਸਿੰਘ ਜੀ ਬਾਰੇ ਲਿੱਖ । ਸ਼ਿਵ ਕੁਮਾਰ ਬਟਾਲਵੀ ਨੇ ਦੋ – ਤਿੰਨ ਮਹੀਨਿਆਂ ਬਾਅਦ ਆਪਣੇ ਦੋਸਤ ਨੂੰ ਕਿਹਾ ਕਿ ਮੇਰੀ ਕਲਮ ਦੀ ਐਨੀ ਔਕਾਤ ਨਹੀਂ ਕਿ ਕੁੱਝ ਗੁਰੂ ਗੋਬਿੰਦ ਸਿੰਘ Continue Reading »

No Comments

ਗਨਿਕਾ ਦੀ ਜੀਵਨੀ

...
...

ਗਨਿਕਾ ਦੋ ਹੋਈਆਂ ਦੋਹਾਂ ਦਾ ਜ਼ਿਕਰ ਗੁਰਬਾਣੀ ਅੰਦਰ ਆਉਂਦਾ ਹੈ ਸਰਵਨ ਕਰੋ ਦੋਵਾਂ ਦੀ ਜੀਵਨੀ। ਗਨਕਾ : ਇਸ ਦਾ ਸ਼ਾਬਦਿਕ ਅਰਥ ਹੀ ਵੇਸਵਾ ਹੈ ਪਰ ਇਹ ਪੁਰਾਤਨ ਸਮੇਂ ਦੀ ਇਕ ਖਾਸ ਵੇਸਵਾ ਲਈ ਵਰਤਿਆ ਜਾਂਦਾ ਹੈ । ਇਸ ਦਾ ਅਰਥ ਵੇਸਵਾ ਜਾਂ ਕੰਚਨੀ ਹੈ । ਗੁਰਬਾਣੀ ਵਿਚ ਦੋ ਵੇਸਵਾ ਇਸਤਰੀਆਂ Continue Reading »

No Comments

ਸਮਨ ਅਤੇ ਮੂਸਾ – ਇਹ ਸਾਖੀ ਜਰੂਰ ਪੜਿਓ

...
...

ਇਕ ਵਾਰ ਗੁਰੂ ਅਰਜਨ ਦੇਵ ਜੀ ਇਕ ਪਿੰਡ ਗਏ ਪਿੰਡ ਦਾ ਹਰ ਇੱਕ ਬੰਦਾ ਗੁਰੂ ਜੀ ਨੂੰ ਕਹਿਣ ਲੱਗਾ ਕੀ ਤੁਸੀ ਮੇਰੇ ਘਰ ਆ ਕੇ ਪਰਸ਼ਾਦਾ ਸਕੋ ਗੁਰੂ ਅਰਜਨ ਦੇਵ ਜੀ ਨੇ ਕਿਹਾ ਕੀ ਅਸੀ ਕਿਸੇ ਨੂੰ ਵੀ ਨੀ ਨਰਾਜ ਕਰਨਾ ਅਸੀ ਇਸ ਪਿੰਡ ਪੂਰਾ ਇੱਕ ਮਹਿਨਾ ਰਹਾਗੇ ਪਿੰਡ ਦੇ Continue Reading »

No Comments

20 ਅਪ੍ਰੈਲ ਦਾ ਇਤਿਹਾਸ – ਭਗਤ ਧੰਨਾ ਜੀ

...
...

20 ਅਪ੍ਰੈਲ ਦਾ ਇਤਿਹਾਸ 20 ਅਪ੍ਰੈਲ ਭਗਤ ਧੰਨਾ ਜੀ ਦੇ ਜਨਮ ਦਿਹਾੜੈ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ । ਭਗਤ ਧੰਨਾ ਜੀ ਸੱਭ ਤੋ ਪਹਿਲਾ ਇਹ ਦੱਸਣਾ ਜਰੂਰੀ ਹੈ ਕਿ ਭਗਤ ਧੰਨਾ ਜੀ ਨੇ ਸਰਧਾ , ਪਿਆਰ ਵਿੱਚੋ ਰੱਬ ਪਾਇਆ ਪੱਥਰ ਵਿੱਚੋ ਨਹੀ ਪੱਥਰ ਸਿਰਫ ਇਕ ਜਰੀਆ Continue Reading »

No Comments

13 ਮਾਰਚ ਦਾ ਇਤਿਹਾਸ – ਸਰਦਾਰ ਉਧਮ ਸਿੰਘ

...
...

13 ਮਾਰਚ ਦਾ ਇਤਿਹਾਸ 13 ਮਾਰਚ 1940 ਨੂੰ ਸਰਦਾਰ ਉਧਮ ਸਿੰਘ ਨੇ ਜਲਿਆਂਵਾਲੇ ਬਾਗ ਦਾ ਬਦਲਾ ਲੰਡਨ ਜਾ ਕੇ ਓਡਵਾਇਰ ਨੂੰ ਗੋਲੀ ਮਾਰ ਕੇ ਲਇਆ ਸੀ । 26 ਦਸੰਬਰ 1899 ਨੂੰ ਊਧਮ ਸਿੰਘ ਦਾ ਜਨਮ ਸੁਨਾਮ ਵਿਚ ਹੋਇਆ (ਇਤਿਹਾਸਕਾਰਾਂ ਦਾ ਜਨਮ ਅਤੇ ਜਨਮ ਸਥਾਨ ਬਾਰੇ ਥੋੜ੍ਹਾ-ਬਹੁਤਾ ਮਤਭੇਦ ਹੈ)। ਬਚਪਨ ਵਿਚ Continue Reading »

No Comments

ਇਤਿਹਾਸ ਗੁਰਦੁਆਰਾ ਬਡ ਤੀਰਥ ਹਰੀ ਪੁਰਾ

...
...

ਇਤਿਹਾਸ ਗੁਰਦੁਆਰਾ ਬਡ ਤੀਰਥ ਹਰੀ ਪੁਰਾ ਇਸ ਪਵਿੱਤਰ ਅਸਥਾਨ ਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਭਾਈ ਬਾਲਾ ਤੇ ਮਰਦਾਨਾ ਇੱਕ ਬ੍ਰਿਛ ਹੇਠ ਬੈਠੇ , ਲੋਕਾਂ ਨੇ ਸੰਤ ਜਾਣ ਕੇ ਚਰਨਾਂ ਤੇ ਮੱਥਾ ਟੇਕਿਆ ਅਤੇ ਜਲ ਪਾਣੀ ਦੀ ਸੇਵਾ ਕੀਤੀ। ਗੁਰੂ ਜੀ ਨੇ ਸੰਗਤਾਂ ਨੂੰ ਕਿਹਾ ਦੱਸੋ ਭਾਈ ਤੁਹਾਨੂੰ ਕੋਈ Continue Reading »

No Comments

ਸਿੰਘਾਂ ਨੇ ਸਤ ਪਰਖਿਆ

...
...

ਜਦੋਂ ਔਰਤਾਂ ਦਾ ਜਤ ਪਰਖਣ ਦੀ ਗੱਲ ਕਰਨ ਵਾਲਿਆਂ ਦਾ ਸਿੰਘਾਂ ਨੇ ਸਤ ਪਰਖਿਆ! ਅਹਿਮਦ ਸ਼ਾਹ ਅਬਦਾਲੀ ਹਿੰਦ ਮੁਲਕ ਦੀ ਧੁਨੀ ਦਿੱਲੀ ਨੂੰ ਫ਼ਤਹ ਕਰਕੇ, ਮੇਰਠ, ਬਿੰਦ੍ਰਬਨ ਦਾ ਇਲਾਕਾ ਲੁਟ ਪੁਟ ਕੇ ਜਦੋਂ ਵਾਪਸ ਆਪਣੇ ਮੁਲਕ ਨੂੰ ਮੁੜਨ ਲੱਗਦਾ ਹੈ ਤਾਂ ਉਹ ਜਿੱਥੇ ਆਪਣੀ ਨਾਲ ਬੇਇੰਤਹਾ ਦੌਲਤ, ਹੀਰੇ-ਜਵਾਰਾਤ, ਨੌਜਵਾਨ ਗੁਲਾਮ Continue Reading »

No Comments

22 ਮੰਜੀਆਂ ਬਾਰੇ ਜਾਣਕਾਰੀ

...
...

22 ਮੰਜੀਆਂ ਬਾਰੇ ਜਾਣਕਾਰੀ ਮੰਜੀ ਪ੍ਰਥਾ ਦਾ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਅਸਥਾਨ ਹੈ ਕਿਉਂਕੇ ਇਸ ਨਾਲ ਹੀ ਸਿੱਖ ਧਰਮ ਦੇਸ਼ ਦੇ ਵੱਖ-ਵੱਖ ਭਾਗਾਂ ਵਿੱਚ ਪ੍ਰਚਾਰਿਆ ਗਿਆ। ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਜਿਹੜੇ ਛੋਟੇ-ਛੋਟੇ ਧਾਰਮਿਕ ਕੇਂਦਰ ਸਥਾਪਿਤ ਕੀਤੇ, ਉਹਨਾਂ ਨੂੰ ਮੰਜੀਆਂ Continue Reading »

No Comments

More History

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)