ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ
ਅਕਾਲ ਪੁਰਖ ਸਿੱਖ ਧਰਮ ਵਿੱਚ ਪ੍ਰਮਾਤਮਾ ਦਾ ਨਾਮ ਹੈ ਜੋ ਸਾਰੇ ਬ੍ਰਹਿਮੰਡ ਦਾ ਰਚਣਹਾਰ, ਪਾਲਣਹਾਰ ਅਤੇ ਖੈ ਕਰਨਹਾਰ ਹੈ। ਅਕਾਲ ਪੁਰਖ ਸਾਰੇ ਸੰਸਾਰ ਦੇ ਜ਼ਰੇ-ਜ਼ਰੇ ਵਿੱਚ ਇੱਕ ਰਸ ਵਿਆਪਕ ਹੈ। ਉਹ ਨਿਰਮਲ, ਨਿਰਾਕਾਰ ਅਤੇ ਅਟੱਲ ਹੈ ਜਿਸ ਕਰ ਕੇ ਉਹ ਹੀ ਸੱਚ ਹੈ। ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਅਨੁਸਾਰ ਅਕਾਲ Continue Reading »
No Comments2 ਜੂਨ ਦਾ ਇਤਿਹਾਸ – ਸਾਕਾ ਨੀਲਾ ਤਾਰਾ
ਅੰਮ੍ਰਿਤਸਰ: (2 ਜੂਨ): ਸਿੱਖ ਇਤਿਹਾਸ ਦੇ ਤੀਸਰੇ ਘਲੂਘਾਰੇ ਦੀ ੨੯ਵੀਂ ਸਦੀਵੀਂ ਯਾਦ ਦਾ ਅੱਜ ਦੂਸਰਾ ਦਿਨ ਹੈ।ਜੂਨ ੧੯੮੪ ਵਿੱਚ ਅੱਜ ਦੇ ਦਿਨ ਦਾ ਅਗਾਜ਼ ਗੁਰੁ ਨਗਰੀ ਅੰਮ੍ਰਿਤਸਰ ਵਿਚ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਲਗਾਏ ਕਰਫਿਉ ਨਾਲ ਹੋਇਆ ਸੀ। ੧ ਜੂਨ ੧੯੮੪ ਵਾਲੇ ਦਿਨ ਕੇਂਦਰੀ ਰਿਜਰਵ ਪੁਲਿਸ ਫੋਰਸ ਵਲੋਂ ਕੋਈ ੫-੬ ਘੰਟੇ ਗੋਲੀ Continue Reading »
No Commentsਬੀਬੀ ਤੁਲਸਾਂ ਜੀ – ਜਾਣੋ ਇਤਿਹਾਸ
ਬੀਬੀ ਤੁਲਸਾਂ ਬੀਬੀ ਤੁਲਸਾਂ ਜੋ ਇਕ ਮੁਸਲਮਾਨ ਔਰਤ ਸੀ ਜੋ ਭਾਈ ਮਹਿਤਾ ਕਲਿਆਣ ਜੀ ਦੇ ਘਰ ਦਾ ਕੰਮ ਕਾਜ ਕਰਦੀ ਸੀ। ਇਸ ਦੀ ਇਤਿਹਾਸ ਵਿੱਚ ਜਿਆਦਾ ਜਾਣਕਾਰੀ ਨਹੀਂ ਮਿਲਦੀ ਪਰ ਜਿਨੀ ਕੋ ਜਾਣਕਾਰੀ ਮਿਲਦੀ ਹੈ ਬਾਕਮਾਲ ਜਾਣਕਾਰੀ ਹੈ ।ਤੁਲਸਾਂ ਦਾਸੀ ਪਹਿਲੀ ਇਕ ਐਸੀ ਪਵਿੱਤਰ ਰੂਹ ਸੀ ਜਿਸ ਨੇ ਸਾਹਿਬ ਸ੍ਰੀ Continue Reading »
No Commentsਬੀਬੀ ਭਾਗ ਕੌਰ ਜੀ
ਪੱਟੀ ਦੇ ਇਲਾਕੇ ਦਾ ਚੌਧਰੀ ਲੰਘਾਹ ਝਬਾਲ ਦਾ ਵਾਸੀ ਅੱਸੀ ਪਿੰਡਾਂ ਦਾ ਮਾਮਲਾ ਇਕੱਠਾ ਕਰਕੇ ਸਰਕਾਰੀ ਖਜ਼ਾਨੇ ਵਿਚ ਦਾਖਲ ਕਰਾਉਂਦਾ ਸੀ । ਸਰਕਾਰੀ ਭੈ ਦਾ ਜੂਲਾ ਲਾ ਕੇ ਉਹ ਗੁਰੂ ਦਾ ਪੂਰਾ ਸ਼ਰਧਾਲੂ ਬਣ ਚੁੱਕਾ ਸੀ । ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਸਮੇਂ ਲਾਹੌਰ ਜਾਣ ਵਾਲਿਆਂ ਪੰਜਾ ਪ੍ਰਮੁੱਖ ਸਿੱਖਾਂ Continue Reading »
No Commentsਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਾਰੇ ਕੁਝ ਗੱਲਾਂ – ਜਰੂਰ ਪੜ੍ਹੋ
ਸਿੱਖ ਧਰਮ ਨੂੰ ਵਿਵਸਥਿਤ ਰੂਪ ਪ੍ਰਦਾਨ ਕਰਨ ਲਈ ਗੁਰੂ ਅਰਜਨ ਦੇਵ ਜੀ ਨੇ ਜੋ ਮਹਾਨ ਕੰਮ ਕੀਤੇ, ਉਹਨਾਂ ਵਿੱਚੋਂ ਗੁਰੂ ਗ੍ਰੰਥ ਸਾਹਿਬ ਦਾ ਸੰਪਾਦਨ ਇੱਕ ਇਤਿਹਾਸਕ ਘਟਨਾ ਹੈ। ਇਸ ਸੰਬੰਧੀ ਬਾਣੀ ਭਾਈ ਗੁਰਦਾਸ ਨੇ 1601 ਤੱਕ ਇੱਕਤਰ ਕੀਤੀ ਤੇ ਇਸ ਦੀ ਸਮਾਪਤੀ 1604 ਈ. ਵਿੱਚ ਮੰਨੀ ਗਈ। ਇਸ ਗ੍ਰੰਥ ਦੀ Continue Reading »
No Commentsਮਾਤਾ ਸਾਹਿਬ ਕੌਰ ਜੀ ਦਾ ਇਤਿਹਾਸ
ਜਦੋਂ ਮੈ ਆਪਣੀ ਮਾਂ ਦਾ ਇਤਿਹਾਸ ਲਿਖਣਾ ਸ਼ੁਰੂ ਕੀਤਾ ਸਰੀਰ ਵਿੱਚ ਖੁਸ਼ੀ ਦੀ ਇਕ ਝਰਨਾਹਟ ਜਹੀ ਪੈਦਾ ਹੋਈ। ਇਉਂ ਲਗਿਆ ਜਿਵੇਂ ਮਾਂ ਨੇ ਦੋਵੇਂ ਹੱਥ ਸਿਰ ਉੱਤੇ ਰੱਖ ਕੇ ਏਨਾ ਪਿਆਰ ਦਿੱਤਾ ਜੋ ਬਿਆਨ ਤੋ ਬਾਹਰ ਹੈ। ਆਉ ਖਾਲਸੇ ਦੀ ਮਾਤਾ ਸਾਹਿਬ ਕੌਰ ਜੀ ਇਤਿਹਾਸ ਦੀ ਸਾਂਝ ਪਾਈਐ। ਭਾਈ ਰਾਮਾ Continue Reading »
No Commentsਰਾਮਰਾਏ ਜੀ ਦੀ ਗੁਰੂ ਗੋਬਿੰਦ ਸਿੰਘ ਜੀ ਨਾਲ ਮੁਲਾਕਾਤ, ਬਖਸ਼ਾਈ ਸੀ ਭੁੱਲ – ਜਾਣੋ ਇਤਿਹਾਸ
11 ਮਈ ਵਾਲੇ ਦਿਨ ਬਾਬਾ ਰਾਮਰਾਏ ਨੇ ਪਾਉਟਾਂ ਸਾਹਿਬ ਜਮਨਾਂ ਨਦੀ ਵਿੱਚ ਗੁਰੂ ਗੋਬਿੰਦ ਸਿੰਘ ਜੀ ਨਾਲ ਮੁਲਾਕਾਤ ਕੀਤੀ ਤੇ ਆਪਣੀ ਭੁੱਲ ਬਖਸ਼ਾਈ ਸੀ ਆਉ ਸੰਖੇਪ ਝਾਤ ਮਾਰੀਏ ਇਤਿਹਾਸ ਤੇ ਜੀ । ਬਾਬਾ ਰਾਮ ਰਾਏ ਜੀ ਦਾ ਜਨਮ 1646 ‘ਚ ਸਿੱਖਾਂ ਦੇ ਸੱਤਵੇਂ ਗੁਰੂ ਹਰਿ ਰਾਏ ਜੀ ਦੇ ਘਰ ਸ਼ੀਸ਼ Continue Reading »
No Commentsਮਹਾਨ ਧਰਮ
ਸਿੱਖ ਧਰਮ ਦੀ ਸੁਰੂਆਤ ਗੁਰੂ ਨਾਨਕ ਸਾਹਿਬ ਜੀ ਦੇ ਜਨਮ ਨਾਲ ਹੋ ਗਈ ਸੀ ਤੇ ਜਦੋਂ ਉਨ੍ਹਾਂ ਨੇ ਜਨੇਊ ਪਾਉਣਾ ਤੋਂ ਇਨਕਾਰ ਕਰ ਦਿੱਤਾ ਤਾਂ ਇਹ ਸਿੱਧ ਹੋ ਗਿਆ ਕਿ ਸਿੱਖ ਧਰਮ ਇਕ ਵੱਖਰਾ ਧਰਮ ਹੈ ਤੇ ਜਦੋਂ ਉਨ੍ਹਾਂ ਨੇ ਭੁੱਖੇ ਸਾਧੂਆਂ ਨੂੰ ਭੋਜਨ ਛਕਾਇਆ ਤੇ ਤੇਰਾ ਤੋਲਿਆ ਤਾਂ ਓਥੋਂ Continue Reading »
No Comments12 ਮਈ ਦਾ ਇਤਿਹਾਸ – ਗੁਰੂ ਅੰਗਦ ਸਾਹਿਬ ਜੀ
12 ਮਈ ਦਾ ਇਤਿਹਾਸ ਗੁਰੂ ਅੰਗਦ ਸਾਹਿਬ ਜੀ ਦੇ ਪ੍ਕਾਸ ਪੁਰਬ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ । ਗੁਰੂ ਅੰਗਦ ਦੇਵ ਜੀ ਦਾ ਜਨਮ ਮਤੇ ਦੀ ਸਰਾਂ , ਜਿਲਾ ਮੁਕਤਸਰ ,ਬਾਬਾ ਫੇਰੂ ਮਲ ਤੇ ਮਾਤਾ ਦਇਆ ਜੀ ਦੇ ਗ੍ਰਹਿ ਵਿਖੇ 12 ਮਈ 1504 ਨੂੰ ਹੋਇਆ । ਜਦ Continue Reading »
No Comments16 ਮਈ ਦਾ ਇਤਿਹਾਸ – ਬੰਗਲਾ ਸਾਹਿਬ ਦਿੱਲੀ ਤੇ ਕਬਜਾ
16 ਮਈ ਦਾ ਇਤਿਹਾਸ 16 ਮਈ ਵਾਲੇ ਦਿਨ ਸਿੰਘਾਂ ਨੇ ਪਹਾੜ ਗੰਜ ਤੇ ਜੈ ਪੁਰਾ ਜੋ ਕਿ ਹੁਣ ਬੰਗਲਾ ਸਾਹਿਬ ਦਿੱਲੀ ਕਰਕੇ ਮਸਹੂਰ ਹੈ ਤੇ ਕਬਜਾ ਕੀਤਾ ਸੀ ਆਉ ਸੰਖੇਪ ਝਾਤ ਮਾਰੀਏ ਇਤਿਹਾਸ ਤੇ ਜੀ । ਸਰਦਾਰ ਬਘੇਲ ਸਿੰਘ 18 ਵੀ ਸਦੀ ਦੇ ਉਹਨਾਂ ਮਹਾਨ ਸਿਖ ਯੋਧਿਆਂ ਵਿਚੋਂ ਹਨ ਜਿਨ੍ਹਾ Continue Reading »
No Comments