ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਨੌਵੀਂ, ਯਮੁਨਾਨਗਰ (ਹਰਿਆਣਾ)
ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਨੌਵੀਂ, ਯਮੁਨਾਨਗਰ (ਹਰਿਆਣਾ) ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਹੈ | ਇਹ ਅਸਥਾਨ ਜ਼ਿਲ੍ਹਾ ਯਮੁਨਾਨਗਰ ਅਤੇ ਜ਼ਿਲ੍ਹਾ ਕੁਰੂਕਸ਼ੇਤਰ ਦੀ ਹੱਦ ਤੇ ਬਣੇ ਪਿੰਡ ਝੀਵਰਹੇੜੀ ਵਿਖੇ ਸੁਸ਼ੋਭਿਤ ਹੈ | ਇਤਿਹਾਸ ਮੁਤਾਬਿਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਜਦੋਂ ਆਸਾਮ-ਬਿਹਾਰ ਵੱਲ ਨੂੰ Continue Reading »
No Commentsਬੀਬੀ ਨਿਰਭੈ ਕੌਰ – ਜਾਣੋ ਇਤਿਹਾਸ
ਬੀਬੀ ਨਿਰਭੈ ਕੌਰ ਇਕ ਮਹਾਨ ਸੂਰਬੀਰ ਸਿੰਘਣੀ ਹੋਈ ਹੈ । ਜਿਹੜੀ ਕਰਤਾਰਪੁਰ ਵਿਚ ਇਕ ਪੂਰਨ ਮਰਦਾਵੇਂ ਪਹਿਰਾਵੇ ਵਿਚ ਰਹਿ ਕੇ ਤੁਰਕਾ ਨਾਲ ਲੋਹਾ ਲੈਂਦੀ ਰਹੀ । ਇਕ ਵਾਰ ਰਾਤ ਇਸ ਨੂੰ ਦੋ ਮੁਗਲਾਂ ਲਲਕਾਰਿਆ । ਇਸ ਨੇ ਲਲਕਾਰਨ ਵਾਲੇ ਦੇ ਫੁਰਤੀ ਨਾਲ ਆਪਣੀ ਸ੍ਰੀ ਸਾਹਿਬ ਮਿਆਨੋ ਕੱਢ ਉਸ ਦੀ ਬਾਂਹ Continue Reading »
No Commentsਇਤਿਹਾਸ – ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ (ਪਿੰਡ ਗਾਗਾ)
ਪਿੰਡ ਗਾਗਾ ਨੂੰ ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਹੋਣ ਦਾ ਮਾਣ ਪ੍ਰਾਪਤ ਹੈ ਜਿੱਥੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਿਕਰਮੀ 1723 ਸੰਨ 1666 ਈਸਵੀ ਨੂੰ ਕੱਤਕ ਦੇ ਮਹੀਨੇ ਵਿਚ ਬਿਹਾਰ ਵੱਲ ਜਾਣ ਦੀ ਯਾਤਰਾ ਸਮੇਂ ਸ੍ਰੀ ਦਮਦਮਾ ਸਾਹਿਬ ਤੋਂ ਬੁਢਲਾਡਾ, ਗੋਬਿੰਦਪੁਰਾ Continue Reading »
No Commentsਗੁਰੂ ਅਰਜਨ ਸਾਹਿਬ ਜੀ ਦੀ ਸ਼ਹਾਦਤ – ਸੌਲਵਾਂ ਤੇ ਆਖਰੀ ਭਾਗ
ਅੱਜ ਗੁਰੂ ਅਰਜਨ ਸਾਹਿਬ ਜੀ ਦਾ ਸ਼ਹਾਦਤ ਦਿਹਾੜਾ ਹੈ ਆਉ ਅੱਜ ਗੁਰ ਇਤਿਹਾਸ ਦਾ ਸੌਲਵਾਂ ਤੇ ਆਖਰੀ ਭਾਗ ਪੜੀਏ ਜੀ । ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇ ਗੁਰੂ ਸਨ. ਸਾਡੇ ਦੇਸ਼ ਪੰਜਾਬ ਦੀ ਧਰਤੀ ਤੇ ਬੇਸ਼ੁਮਾਰ ਕੁਰਬਾਨੀਆਂ ਤੇ ਸ਼ਹੀਦੀਆਂ ਹੋਈਆਂ। ਕੌਮ ਦੀਆਂ ਨੀਹਾਂ ਪੱਕੀਆਂ ਕਰਨ ਲਈ, ਜ਼ੰਜੀਰਾਂ ਵਿਚ ਜਕੜੇ Continue Reading »
No Commentsਗੁਰੂ ਅਰਜਨ ਸਾਹਿਬ ਜੀ ਦੀ ਸ਼ਹਾਦਤ – ਭਾਗ ਪੰਦਰਵਾਂ
ਗੁਰੂ ਅਰਜਨ ਸਾਹਿਬ ਜੀ ਦੇ ਸ਼ਹਾਦਤ ਦਿਹਾੜੈ ਨੂੰ ਸਮਰਪਿਤ ਇਤਿਹਾਸ ਦਾ ਅੱਜ ਪੰਦਰਵਾਂ ਭਾਗ ਪੜੋ ਜੀ । ਬਾਣੀ :- ਗੁਰੂ ਨਾਨਕ ਸਾਹਿਬ ਨੇ ਬਾਣੀ ਨੂੰ ਗੁਰੂ ਮੰਨਿਆ ਹੈ ਤੇ (ਸੰਗੀਤ) ਕੀਰਤਨ ਨੂੰ (ਬਾਣੀ ਤੇ ਸੰਗੀਤ ਦੇ ਸੁਮੇਲ ਨੂੰ) ਪਰਮਾਤਮਾ ਤਕ ਪਹੁੰਚਣ ਦਾ ਸੌਖਾ ਰਸਤਾ। ਉਨ੍ਹਾਂ ਨੇ ਉਸ ਵੇਲੇ ਸੰਗੀਤ ਨੂੰ Continue Reading »
No Commentsਨਿਡਰ ਬੀਬੀ ਧਰਮ ਕੌਰ ਚਵਿੰਡਾ – ਜਾਣੋ ਇਤਿਹਾਸ
ਬੀਬੀ ਧਰਮ ਕੌਰ , ਬਹਾਦਰ ਸਿੰਘ ਚਵਿੰਡਾ ਅੰਮ੍ਰਿਤਸਰ ਦੀ ਸੂਰਬੀਰ ਨਿਡਰ ਜੰਗਜ਼ ਨੂੰਹ ਸੀ । ਜਿਸ ਨੇ ਆਪਣੇ ਵਿਆਹ ਤੋਂ ਦੋ ਘੰਟੇ ਬਾਦ ਪੱਟੀ ਦੇ ਫੌਜਦਾਰ ਜਵਰ ਬੇਗ ਦੀਆਂ ਕਮੀਨੀਆਂ ਚਾਲਾਂ ਨੂੰ ਭਾਪ ਲਿਆ ।੨੦ ਬੀਬੀਆਂ ਨੇ ਸੈਂਕੜੇ ਮੁਗਲਾਂ ਦਾ ਟਾਕਰਾਂ ਕੀਤਾ । ਦੋ ਸੌ ਤੋਂ ਵੱਧ ਸਿਪਾਹੀ ਮੌਤ ਦੇ Continue Reading »
No Commentsਅੱਧਾ ਸਿੱਖ – ਜਰੂਰ ਪੜ੍ਹੋ
ਅੱਜ ਪੰਚਮ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ-ਸਫ਼ਰ ਵਿੱਚੋਂ ਦੋ ਅਦਭੁੱਤ ਘਟਨਾਵਾਂ ਯਾਦ ਆ ਰਹੀਆਂ ਨੇ- ਪਹਿਲੀ ਘਟਨਾ :- ਗੁਰੂ ਸਾਹਿਬ ਦਰਬਾਰ ਸਾਹਿਬ ਦੇ ਰਬਾਬੀਆਂ/ਰਾਗੀਆਂ ਨੂੰ ਐਨਾ ਮਾਣ ਅਤੇ ਪਿਆਰ ਬਖ਼ਸ਼ਦੇ ਸਨ ਕਿ ਉਨ੍ਹਾਂ ਨੇ ਰਬਾਬੀਆਂ ਦੀਆਂ ਰਿਹਾਇਸ਼-ਗਾਹਾਂ ਆਪਣੀ ਰਿਹਾਇਸ਼ ਦੇ ਬਿਲਕੁਲ ਮਗਰਲੀ ਗਲੀ ਵਿੱਚ ਬਣਵਾਈ ਹੋਈ Continue Reading »
No Commentsਸ਼ਹੀਦ ਰਣਜੀਤ ਕੌਰ – ਜਾਣੋ ਇਤਿਹਾਸ
( ਸ਼ਹੀਦ ਰਣਜੀਤ ਕੌਰ ) ਵੈਰੋਵਾਲ ਦਾ ਇਕ ਸ਼ਿਵ ਦਿਆਲ ਕਰਾੜ ਸੀ । ਸਾਰੇ ਇਲਾਕੇ ਵਿੱਚੋਂ ਮਹਾਨ ਹੱਟ ਦਾ ਮਾਲਕ ਦੇ ਸ਼ਾਹੂਕਾਰਾ ਕਰਦਾ ਸੀ । ਲੋਕੀਂ ਇਸ ਨੂੰ ਪਿਆਰ ਨਾਲ ਸ਼ਿਬੂ ਸ਼ਾਹ ਕਹਿੰਦੇ ਸਨ । ਪੰਜਾਬ ਸਿੰਘ ਚੋਹਲੇ ਵਾਲੇ ਇਸ ਇਲਾਕੇ ਦੇ ਜੱਥੇਦਾਰ ਸਨ । ਇਸ ਦੇ ਆਦਮੀਆਂ ਦਾ ਰਾਸ਼ਨ Continue Reading »
No Commentsਇਤਿਹਾਸ – ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਭਗੜਾਣਾ (ਫ਼ਤਹਿਗੜ੍ਹ ਸਾਹਿਬ)
ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਧੀਨ ਪੈਂਦੇ ਪਿੰਡ ਭਗੜਾਣਾ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 2 ਵਾਰ ਚਰਨ ਛੋਹ ਪ੍ਰਾਪਤ ਹੋਣ ਦਾ ਮਾਣ ਹਾਸਲ ਹੈ | ਇਤਿਹਾਸਕਾਰਾਂ ਮੁਤਾਬਿਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਗੁਰਮਤਿ ਦੇ ਪ੍ਰਚਾਰ ਲਈ ਮਾਲਵੇ ਨੂੰ ਜਾਂਦੇ ਹੋਏ ਇਸ ਅਸਥਾਨ ‘ਤੇ ਬਿਰਾਜਮਾਨ ਹੋਏ ਸਨ | Continue Reading »
No Commentsਇਤਿਹਾਸ – ਗੁਰਦੁਆਰਾ ਦਾਤਣਸਰ ਪਾਤਸ਼ਾਹੀ ਨੌਵੀਂ ਪਿੰਡ ਭਗਤਪੁਰਾ
ਬਰਨਾਲਾ ਦੇ ਪਿੰਡ ਭਗਤਪੁਰਾ ਮੌੜ ਤੋਂ ਇਕ ਕਿਲੋਮੀਟਰ ਦੀ ਦੂਰੀ ‘ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਦਾਤਣਸਰ ਲਗਭਗ 55 ਸਾਲ ਪਹਿਲਾਂ ਹੋਂਦ ‘ਚ ਆਇਆ | ਇਤਿਹਾਸ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਜਦ ਪਿੰਡ ਢਿੱਲਵਾਂ ਵਿਖੇ 9 ਮਹੀਨੇ ਠਹਿਰੇ ਸਨ ਤਾਂ ਆਪ ਸਰੀਰਕ ਕਿਰਿਆ ਕਰਨ Continue Reading »
No Comments