ਇਤਿਹਾਸ – ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਧਲੇਵਾਂ (ਮਾਨਸਾ)
ਧਲੇਵਾਂ ਜ਼ਿਲ੍ਹਾ ਮਾਨਸਾ ਦਾ ਪਿੰਡ ਭੀਖੀ ਤੋਂ 7 ਕਿੱਲੋਮੀਟਰ ਦੀ ਦੂਰੀ ‘ਤੇ ਸਥਿਤ ਹੈ, ਜਿਸ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਹੋਣ ਦਾ ਮਾਣ ਹੈ | ਮਾਲਵੇ ‘ਚ ਪ੍ਰਚਾਰ ਕਰਦੇ ਹੋਏ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ 25 ਅੱਸੂ ਸੰਮਤ 1723 ਬਿਕਰਮੀ ਨੂੰ ਪਿੰਡ ਧਲੇਵਾਂ Continue Reading »
No Commentsਵਿਦਿਆ ਦੀ ਦੇਵੀ ਬੀਬੀ ਹਰਨਾਮ ਕੌਰ – ਪੜ੍ਹੋ ਇਤਿਹਾਸ
ਬੀਬੀ ਹਰਨਾਮ ਕੌਰ ਇਕ ਸਹਿਜਧਾਰੀ ਪ੍ਰਵਾਰ ਵਿਚ ਜਨਮ ਲੈ ਕੇ , ਇਕ ਭਾਈ ਤਖਤ ਸਿੰਘ ਨਾਲ ਵਿਆਹ ਕਰਾ ਕੇ ਉਸ ਦੇ ਨਾਲ ਪੜਾਉਣਾ ਸ਼ੁਰੂ ਕਰ ਸਾਰੀ ਆਯੂ ਇਸਤਰੀ ਵਿਦਿਆ ਦੀ ਉਨਤੀ ਲਈ ਕੰਮ ਕਰਦੀ ਰਹੀ । ਆਪ ਨੇ ਇਸਤਰੀ ਜਾਤੀ ਨੂੰ ਉਚੀ ਪਦਵੀ ਦਿਵਾਉਣ ਲਈ ਬੜੀ ਲਗਨ , ਮਿਹਨਤ ਤੇ Continue Reading »
No Commentsਗੁਰੂ ਗੋਬਿੰਦ ਸਿੰਘ ਜੀ- ਭਾਗ ਦੂਸਰਾ
ਗੋਕਲ ਚੰਦ ਨਾਰੰਗ ਲਿਖਦੇ ਹਨ ਕੀ ਜਿਸ ਬੂਟੇ ਨੂੰ ਗੁਰੂ ਗੋਬਿੰਦ ਸਿੰਘ ਸਮੇ ਫਲ ਲਗੇ , ਉਸਦੀ ਬਿਜਾਈ ਗੁਰੂ ਨਾਨਕ ਤੇ ਸਿੰਚਾਈ ਬਾਕੀ ਗੁਰੂਆਂ ਨੇ ਕਰ ਛਡੀ ਸੀ । ਜੇ ਅਸੀਂ ਗਹੁ ਨਾਲ ਇਤਿਹਾਸ ਪੜੀਏ ਤਾਂ ਇਹ ਗਲ ਸਪਸ਼ਟ ਹੋ ਜਾਂਦੀ ਹੈ ਕਿ ਖਾਲਸੇ ਦੀ ਨੀਹ ਗੁਰੂ ਨਾਨਕ ਸਾਹਿਬ ਨੇ Continue Reading »
No Commentsਗੁਰੂ ਗੋਬਿੰਦ ਸਿੰਘ ਜੀ- ਭਾਗ ਪਹਿਲਾ
ਮੁਹੰਮਦ ਲਤੀਫ ਲਿਖਦੇ ਹਨ, “ਗੁਰੂ ਗੋਬਿੰਦ ਸਿੰਘ ਧਾਰਮਿਕ ਗੱਦੀ ਤੇ ਬੇਠੇ ਰੂਹਾਨੀ ਰਹਿਬਰ , ਤਖ਼ਤ ਤੇ ਬੇਠੇ ਸ਼ਹਿਨਸ਼ਾਹਾਂ ਦੇ ਸ਼ਹਿਨਸ਼ਾਹ, ਮੈਦਾਨੇ ਜੰਗ ਵਿਚ ਮਹਾਂ ਯੋਧਾ ਤੇ ਸੰਗਤ ਵਿਚ ਬੈਠੇ ਫ਼ਕੀਰ ਲਗਦੇ ਸਨ“। ਚਾਹੇ ਉਹਨਾਂ ਨੇ ਸ਼ਾਹੀ ਠਾਠ ਬਾਟ ਵੀ ਰਖੇ, ਪਰ ਦਿਲੋ–ਦਿਮਾਗ ਤੋਂ ਓਹ ਹਮੇਸ਼ਾਂ ਫਕੀਰ ਹੀ ਰਹੇ, ਸ਼ਾਇਦ ਇਸ Continue Reading »
No Commentsਜ਼ਫ਼ਰਨਾਮਾ ਗੁਰੂ ਗੋਬਿੰਦ ਸਿੰਘ ਜੀ
ਜ਼ਫ਼ਰਨਾਮਾ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਫ਼ਾਰਸੀ ਰਚਨਾ ਹੈ।’ਜ਼ਫ਼ਰਨਾਮਾ’ ਫ਼ਾਰਸੀ ਦੇ ਦੋ ਸ਼ਬਦਾਂ ‘ਜ਼ਫ਼ਰ’ ਅਤੇ ‘ਨਾਮਾ’ ਨਾਲ ਮਿਲਕੇ ਬਣਿਆ ਹੈ।ਜ਼ਫ਼ਰ ਦਾ ਅਰਥ ਹੈ ਜਿੱਤ, ਕਾਮਯਾਬੀ, ਤਕਮੀਨ ਅਤੇ ਨਾਮਾ ਦਾ ਅਰਥ ਹੈ ਲਿਖਤ, ਕਿਰਤ, ਚਿੱਠੀ, ਪੱਤਰ, ਪੁਸਤਕ ਆਦਿ । ਮਾਛੀਵਾੜੇ ਦੇ ਜੰਗਲ ਤੋਂ ਬਾਦ ਗੁਰੂ ਗੋਬਿੰਦ ਸਿੰਘ ਜੀ ਦੀਨਾ ਪੁੱਜੇ, Continue Reading »
1 Commentਬਹਾਦਰ ਬੀਬੀ ਬਲਬੀਰ ਕੌਰ ( ਸ਼ਹੀਦ ) – ਜਾਣੋ ਇਤਿਹਾਸ
ਗੁਰਦੁਆਰਾ ਸੁਧਾਰ ਵੇਲੇ ਰਿਆਸਤ ਨਾਭਾ ਦੇ ਰਾਜੇ ਨੇ ਸਿੱਖਾਂ ਨਾਲ ਹਮਦਰਦੀ ਪ੍ਰਗਟਾਈ ਸੀ । ਜਿਸ ਦੇ ਸਿੱਟੇ ਵਜੋਂ ਅੰਗਰੇਜ਼ਾਂ ਨੇ ਉਸ ਨੂੰ ਗੱਦੀ ਤੋਂ ਲਾਹ ਕੇ ਉਸ ਦੀ ਥਾਂ ਇਕ ਗੋਰਾ ਰੈਜ਼ੀਡੈਂਟ ਨੀਅਤ ਕਰ ਕੇ ਰਿਆਸਤ ਦਾ ਪ੍ਰਬੰਧ ਸਰਕਾਰ ਨੇ ਆਪਣੇ ਹੱਥ ਚ ਲੈ ਲਿਆ ਸੀ । ਇਸ ਦੀ ਬਹਾਲੀ Continue Reading »
No Commentsਬੀਬੀ ਸ਼ਮਸ਼ੇਰ ਕੌਰ ( ਸ਼ਹੀਦ ) – ਜਾਣੋ ਇਤਿਹਾਸ
ਮਿਸਲਾਂ ਦਾ ਸਮਾਂ ਸੀ । ਇਕ ਬਰਾਹਮਣ ਪੁਜਾਰੀ ਦੀਆਂ ਦੋ ਲੜਕੀਆਂ ਹਿਸਾਰ ਦਾ ਚੌਧਰੀ ਚੁੱਕ ਕੇ ਲੈ ਗਿਆ । ਸ : ਜੱਸਾ ਸਿੰਘ ਰਾਮਗੜੀਆ ਨੇ ਇਨ੍ਹਾਂ ਨੂੰ ਛੁਡਾ ਕੇ ਲਿਆਂਦਾ । ਬਾਹਮਣ ਦੀ ਬਰਾਦਰੀ ਨੇ ਇਸ ਨੂੰ ਦੁਰਕਾਰ ਦਿੱਤਾ । ਹਾਰ ਕੇ ਬਾਹਮਣ ਇਨ੍ਹਾਂ ਦੋਵਾਂ ਭੈਣਾਂ ਨੂੰ ਸ : ਜੱਸਾ Continue Reading »
No Commentsਇਤਿਹਾਸ – ਸ੍ਰੀ ਚੋਲਾ ਸਾਹਿਬ ਕਾਲੇਕੇ ਬਾਬਾ ਬਕਾਲਾ ਸਾਹਿਬ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ, ਸੰਸਾਰ ਭਰ ਵਿਚ ਪ੍ਰਸਿੱਧ ਅਸਥਾਨ ਹਨ, ਜਿਨ੍ਹਾਂ ਵਿਚ ਇਤਿਹਾਸਕ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਪਿੰਡ ਕਾਲੇਕੇ, ਤਹਿਸੀਲ ਬਾਬਾ ਬਕਾਲਾ ਸਾਹਿਬ ਇਕ ਅਹਿਮ ਅਸਥਾਨ ਹੈ, ਜਿਸ ਦਾ ਪ੍ਰਬੰਧ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ (ਸ਼੍ਰੋਮਣੀ ਕਮੇਟੀ) ਦੇ ਪ੍ਰਬੰਧਾਂ ਅਧੀਨ ਹੈ | Continue Reading »
No Commentsਇਤਿਹਾਸ – ਗੁਰਦੁਆਰਾ ਵਿਆਹ ਅਸਥਾਨ ਸਾਹਿਬ, ਕਰਤਾਰਪੁਰ (ਜਲੰਧਰ)
ਗੁਰਦੁਆਰਾ ਵਿਆਹ ਅਸਥਾਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਮਾਤਾ ਗੁਜਰੀ ਜੀ ਕਰਤਾਰਪੁਰ ਸ਼ਹਿਰ ਦੇ ਵਿਚਕਾਰ ਰਬਾਬੀਆਂ ਵਾਲੀ ਗਲੀ ਵਿਚ ਸਥਿਤ ਹੈ | ਇਸ ਪਾਵਨ ਅਸਥਾਨ ਉੱਪਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ, ਬਾਬਾ ਤਿਆਗ ਮੱਲ (ਗੁਰੂ ਤੇਗ ਬਹਾਦਰ ਸਾਹਿਬ) ਨੂੰ ਵਿਆਹੁਣ ਵਾਸਤੇ ਬਰਾਤ ਲੈ ਕੇ ਆਏ ਸਨ, ਜਿੱਥੇ ਪਿਤਾ ਲਾਲ Continue Reading »
No Commentsਇਤਿਹਾਸ – ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ (ਅਕਾਲਗੜ੍ਹ) ਮੂਣਕ
ਸ਼ਹਿਰ ਮੂਣਕ ਜਿਸ ਦਾ ਪੁਰਾਣਾ ਨਾਮ ਅਕਾਲਗੜ੍ਹ ਹੈ, ਇਥੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ‘ਚ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ | ਗੁਰੂ ਜੀ ਇਸ ਅਸਥਾਨ ‘ਤੇ ਸੰਮਤ 1721 ਬਿਕਰਮੀ 1665 ਈਸਵੀਂ ਨੂੰ ਬਿਹਾਰ ਵੱਲ ਦੀ ਯਾਤਰਾ ਸਮੇਂ ਪਧਾਰੇ ਸੀ | ਗੁਰੂ ਜੀ ਗੁਰਨੇ ਤੋਂ ਗੋਬਿੰਦਪੁਰਾ Continue Reading »
No Comments