ਭਾਈ ਝੰਡਾ ਜੀ – ਬਾਰੇ ਜਾਣਕਾਰੀ
ਭਾਈ ਝੰਡਾ ਜੀ ਬਾਬਾ ਬੱਢਾ ਸਾਹਿਬ ਜੀ ਦੇ ਪੜਪੋਤੇ ਭਾਈ ਭਾਨਾ ਜੀ ਦੇ ਪੋਤਰੇ ਭਾਈ ਸਰਵਨ ਜੀ ਦੇ ਸਪੁੱਤਰ ਭਾਈ ਗੁਰਦਿੱਤਾ ਜੀ ਦੇ ਪਿਤਾ ਜੀ ਭਾਈ ਰਾਮ ਕੋਇਰ ਜੀ ਦੇ ਦਾਦਾ ਜੀ ਭਾਈ ਮੇਹਰ ਸਿੰਘ ਜੀ ਦੇ ਪੜਦਾਦਾ ਜੀ ਅਗੇ ਉਹਨਾ ਦੇ ਪੁੱਤਰ ਭਾਈ ਸ਼ਾਮ ਸਿੰਘ ਜੀ ਅਗੇ ਉਹਨਾ ਦੇ Continue Reading »
No Commentsਭਾਈ ਢੇਸਾ ਜੀ ਬਾਰੇ ਜਾਣਕਾਰੀ
ਗੁਰੂ ਨਾਨਕ ਸਾਹਿਬ ਜੀ ਤੋ ਪਹਿਲਾ ਸਮਾਂ ਹੀ ਐਸਾ ਸੀ ਕਈ ਧਰਮਾਂ , ਕਈ ਸਾਧਾਂ , ਕਈ ਨਾਮਾਂ ਦਾ ਪ੍ਰਚਾਰ ਸੀ । ਸਭ ਆਪਣੀ ਹਉਂ ਦਾ ਹੀ ਪ੍ਰਚਾਰ ਕਰੀ ਜਾਂਦੇ ਸਨ । ਕੋਈ ਐਸਾ ਧਰਮ ਨਹੀਂ ਸੀ ਜੋ ਵਾਹਿਗੁਰੂ ਦੀ ਸੱਚੀ ਗੱਲ ਕਰਦਾ । ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ Continue Reading »
No Commentsਭਾਈ ਮਾਧੋ ਜੀ ਬਾਰੇ ਜਾਣਕਾਰੀ
ਆ ਜਿਹੜੇ ਲੋਕ ਕਿਸੇ ਗੁਰਸਿਖ ਦੀ ਨਿੱਕੀ ਜਿਹੀ ਗਲਤੀ ਕਰਦਿਆ ਦੀ ਵੀਡੀਓ ਬਣਾ ਕੇ ਉਸ ਨੂੰ ਸਮਝਾਉਣ ਦੀ ਬਜਾਏ ਨੈਟ ਤੇ ਚਾੜ ਕੇ ਉਸ ਗੁਰਸਿਖ ਤੇ ਉਸ ਦੇ ਗੁਰੂ ਦੀ ਬੇਅਜਤੀ ਕਰਵਾਉਦੇ ਫਿਰਦੇ ਹਨ ਉਹ ਇਹ ਪੋਸਟ ਜਰੂਰ ਪੜਨ ਜੀ । ਭਾਈ ਮਾਧੋ ਜੀ ਪ੍ਰਸਿੱਧ ਇਤਿਹਾਸਕਾਰ ਮੁਹਸਨ ਫ਼ਾਨੀ ਲਿਖਦਾ ਹੈ Continue Reading »
No Commentsਇਤਿਹਾਸ – ਸਿੱਖ ਧਰਮ ਦੇ ਪਹਿਲੇ ਸ਼ਹੀਦ ਬਾਰੇ ਜਾਣਕਾਰੀ
ਅੱਜ ਮੈ ਸਿੱਖ ਧਰਮ ਦੇ ਪਹਿਲੇ ਸਿੱਖ ਸ਼ਹੀਦ ਦਾ ਜਿਕਰ ਕਰਨ ਲੱਗਾ ਜੋ ਗੁਰੂ ਨਾਨਕ ਸਾਹਿਬ ਜੀ ਵੇਲੇ ਸ਼ਹੀਦ ਹੋਇਆ ਤੇ ਸਿੱਖ ਧਰਮ ਵਿੱਚ ਪਹਿਲੇ ਸ਼ਹੀਦ ਹੋਣ ਦਾ ਮਾਨ ਹਾਸਿਲ ਕੀਤਾ । ਇਸ ਸਿੱਖ ਬਾਰੇ ਬਹੁਤ ਘੱਟ ਸੰਗਤ ਨੂੰ ਪਤਾ ਹੋਵੇਗਾ ਕਿਉਕਿ ਇਤਿਹਾਸ ਵਿੱਚ ਇਸ ਸਿੱਖ ਦਾ ਜਿਕਰ ਬਹੁਤ ਘੱਟ Continue Reading »
No Comments22 ਅਗਸਤ ਦਾ ਇਤਿਹਾਸ – ਬਾਬਾ ਬਕਾਲਾ ਸਾਹਿਬ ਵਿਖੇ ਇਤਿਹਾਸਕ ਘਟਨਾ
22 ਅਗਸਤ ਬਾਬਾ ਬਕਾਲਾ ਸਾਹਿਬ ਵਿਖੇ ਅੱਜ ਦੇ ਦਿਨ ਜੋ ਇਤਿਹਾਸਕ ਘਟਨਾ ਹੋਈ ਸਾਰੇ ਪੜੋ ਜੀ । ਮਾਰਚ 1664 ਵਿਚ ਅਠਵੇਂ ਪਾਤਸ਼ਾਹ ਗੁਰੂ ਹਰ ਕ੍ਰਿਸ਼ਨ ਸਾਹਿਬ ਦੇ ਜੋਤੀ ਜੋਤ ਸਮਾਉਂਦਿਆਂ ਹੀ ਗੁਰੂ ਗਦੀ ਦੇ 22 ਦਾਵੇਦਾਰ ਬਕਾਲੇ ਨਗਰ ਵਿੱਚ ਖੜੇ ਹੋ ਗਏ ਜਿਨ੍ਹਾ ਵਿਚੋਂ ਪ੍ਰਮੁਖ ਧੀਰ ਮਲ ਜੋ ਗੁਰੂ ਦੀ Continue Reading »
No Commentsਭਾਈ ਗੜ੍ਹੀਆ ਜੀ ਬਾਰੇ ਜਾਣਕਾਰੀ
ਭਾਈ ਗੜ੍ਹੀਆ ਜੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗੂ ਸਿੱਖਾਂ ਵਿੱਚੋਂ ਇਕ ਸਨ। ਭਾਈ ਗੜ੍ਹੀਆ ਜੀ ਨੂੰ ਗੁਰੂ ਸਾਹਿਬ ਨੇ ਕਸ਼ਮੀਰ ਵਿਚੋਂ ਦਸਵੰਧ ਇਕੱਠਾ ਕਰਨ ਲਈ ਕਸ਼ਮੀਰ ਭੇਜਿਆ। ਭਾਈ ਗੜ੍ਹੀਆ ਜੀ ਗੁਰੂ ਸਾਹਿਬ ਦਾ ਹੁਕਮ ਮੰਨਕੇ ਕਸ਼ਮੀਰ ਵੱਲ ਨੂੰ ਰਵਾਨਾ ਹੋਏ। ਪੈਰਾਂ ਵਿੱਚ ਇਕ ਟੁੱਟੀ ਜਿਹੀ ਜੁੱਤੀ ਤੇ ਸਰੀਰ ਤੇ Continue Reading »
No Commentsਭਾਈ ਮੁਗਲੂ ਜੀ ਦਾ ਗੁਰੂ ਜੀ ਤੇ ਯਕੀਨ ਅਤੇ ਸ਼ਰਧਾ – ਜਰੂਰ ਪੜ੍ਹੋ
ਭਾਈ ਮੁਗਲੂ ਜੀ ਛੇਵੇਂ ਪਾਤਸ਼ਾਹ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਫ਼ੌਜ ਵਿੱਚ ਸਿਪਾਹੀ ਸਨ। ਜੰਗਾਂ ਦੇ ਸਮੇਂ ਇਨ੍ਹਾਂ ਬੜੀ ਸੇਵਾ ਕੀਤੀ ਖਾਸ ਕਰਕੇ ਮਹਿਰਾਜ ਦੀ ਜੰਗ ਵਿੱਚ ਵੈਰੀਆਂ ਦੇ ਆਹੂ ਲਾਹੇ, ਬੜੇ ਜੌਹਰ ਦਿਖਾਏ। ਜੰਗ ਫਤਹਿ ਹੋਣ ਤੋਂ ਬਾਅਦ ਛੇਵੇਂ ਸਤਿਗੁਰਾਂ ਨੇ ਸਾਰੀ ਫ਼ੌਜ ਨੂੰ ਬਖ਼ਸ਼ਿਸ਼ਾਂ ਦੇ ਨਾਲ ਨਿਵਾਜ਼ਿਆ। ਭਾਈ Continue Reading »
No Commentsਜਦੋਂ ਬਾਬਰ ਨੇ ਗੁਰੂ ਨਾਨਕ ਦੇਵ ਜੀ ਤੋਂ ਪ੍ਰਭਾਵਿਤ ਹੋ ਕੇ ਰਿਹਾਅ ਕੀਤੇ ਸਨ ਸਾਰੇ ਕੈਦੀ ਤੇ ਬਣ ਗਿਆ ਦਿਆਲੂ ਤੇ ਨੇਕ ਰਾਜਾ
ਮੱਕੇ ਤੋਂ ਵਾਪਸ ਆਉਂਦੇ ਹੋਏ ਗੁਰੂ ਨਾਨਕ ਦੇਵ ਜੀ ਨੂੰ ਕਾਬੁਲ ਆ ਕੇ ਪਤਾ ਲੱਗਾ ਕਿ ਬਾਬਰ ਭਾਰਤ ਤੇ ਹਮਲਾ ਕਰਨ ਦੀ ਤਿਆਰੀ ਕਰ ਰਿਹਾ ਹੈ। ਉਸ ਦੇ ਹਮਲੇ ਤੋਂ ਪਹਿਲਾਂ ਗੁਰੂ ਨਾਨਕ ਦੇਵ ਜੀ ਐਮਨਾਬਾਦ ਪਹੁੰਚ ਗਏ। ਫਿਰ ਉਹ ਭਾਈ ਲਾਲੋ ਦੇ ਕੋਲ ਗਏ ਜਿਸ ਨੂੰ ਉਨ੍ਹਾਂ ਆਪਣੇ ਪ੍ਰਚਾਰ Continue Reading »
No Commentsਇਤਿਹਾਸ – ਗੁਰਦੁਆਰਾ ਨਾਢਾ ਸਾਹਿਬ ਪਟਿਆਲਾ
ਭੰਗਾਣੀ ਦੇ ਯੁੱਧ ਵਿੱਚ ਪਹਾੜੀ ਰਾਜੇ ਭੀਮ ਚੰਦ ਨੂੰ ਮੂੰਹ ਦੀ ਖਾਣੀ ਪਈ। ਰਾਜਪੂਤਾਂ ਦੇ ਜਾਣ ਪਿੱਛੋਂ ਇਸ ਅਸਥਾਨ ਉੱਪਰ ਦਸਮ ਪਿਤਾ ਨੇ ਵਿਸ਼ੇਸ਼ ਦਰਬਾਰ ਕੀਤਾ ਅਤੇ ਕੁਝ ਚਿਰ ਫ਼ਤਹਿ ਦੇ ਡੰਕੇ ਵਜਾਉਂਦੇ ਰਹੇ। ਮਗਰੋਂ ਪਾਉਂਟਾ ਸਾਹਿਬ ਠਹਿਰੇ ਤੇ ਬਾਅਦ ਵਿੱਚ ਸ੍ਰੀ ਆਨੰਦਪੁਰ ਸਾਹਿਬ ਦਾ ਰੁਖ ਕੀਤਾ। ਪਾਉਂਟੇ ਤੋਂ ਆ Continue Reading »
No Commentsਇਤਿਹਾਸ – ਗੁਰਦੁਆਰਾ ਮਹਿਦੇਆਣਾ ਸਾਹਿਬ ਲੁਧਿਆਣਾ
ਇਤਿਹਾਸ – ਗੁਰਦੁਆਰਾ ਮਹਿਦੇਆਣਾ ਸਾਹਿਬ ਲੁਧਿਆਣਾ 1705 ਵਿੱਚ ਔਰੰਗਜ਼ੇਬ ਦੇ ਅਧੀਨ ਮੁਗਲ ਫ਼ੌਜਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਅਤੇ ਖ਼ਾਲਸੇ ਦੇ ਪ੍ਰਭਾਵ ਨੂੰ ਘਟਾਉਣ ਦੇ ਇਰਾਦੇ ਨਾਲ ਅਨੰਦਪੁਰ ਸਾਹਿਬ ਦਾ ਘਿਰਾਓ ਕੀਤਾ। ਘੇਰਾਬੰਦੀ ਦੌਰਾਨ ਔਰੰਗਜ਼ੇਬ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਨੂੰ ਅਨੰਦਪੁਰ ਤੋਂ ਬਾਹਰ ਸੁਰੱਖਿਅਤ ਰਸਤੇ ਦੀ ਪੇਸ਼ਕਸ਼ ਕਰਦਿਆਂ ਇੱਕ Continue Reading »
No Comments