ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਨੌਵੀਂ, ਯਮੁਨਾਨਗਰ (ਹਰਿਆਣਾ)
ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਨੌਵੀਂ, ਯਮੁਨਾਨਗਰ (ਹਰਿਆਣਾ) ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਹੈ | ਇਹ ਅਸਥਾਨ ਜ਼ਿਲ੍ਹਾ ਯਮੁਨਾਨਗਰ ਅਤੇ ਜ਼ਿਲ੍ਹਾ ਕੁਰੂਕਸ਼ੇਤਰ ਦੀ ਹੱਦ ਤੇ ਬਣੇ ਪਿੰਡ ਝੀਵਰਹੇੜੀ ਵਿਖੇ ਸੁਸ਼ੋਭਿਤ ਹੈ | ਇਤਿਹਾਸ ਮੁਤਾਬਿਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਜਦੋਂ ਆਸਾਮ-ਬਿਹਾਰ ਵੱਲ ਨੂੰ Continue Reading »
No Commentsਗੁਰੂ ਅਰਜਨ ਸਾਹਿਬ ਜੀ ਦੀ ਸ਼ਹਾਦਤ – ਭਾਗ ਚੌਦਵਾਂ
ਗੁਰੂ ਅਰਜਨ ਸਾਹਿਬ ਜੀ ਦੇ ਸ਼ਹਾਦਤ ਦਿਹਾੜੈ ਨੂੰ ਸਮਰਪਿਤ ਇਤਿਹਾਸ ਦਾ ਅੱਜ ਚੌਦਵਾਂ ਭਾਗ ਪੜੋ ਜੀ । ਇਸਲਾਮੀ ਸ਼ਰਾ ਕੇ ਮੁਤਾਬਿਕ ਗੁਰੂ ਅਰਜਨ ਸਾਹਿਬ ਨੂੰ ਸ਼ਹੀਦ ਨਹੀਂ ਕੀਤਾ ਜਾ ਸਕਦਾ ਇਸ ਲਈ ਚੰਗੇਜ ਖਾ ਜੋ ਕਿਸੇ ਧਰਮ ਨੂੰ ਨਹੀਂ ਸੀ ਮੰਨਦਾ, ਦੇ ਬਣਾਏ ਕਾਨੂੰਨ ਦੇ ਮੁਤਾਬਿਕ ਸ਼ਹੀਦ ਕਰਨ ਦਾ ਹੁਕਮ Continue Reading »
No Commentsਬੀਬੀ ਰਣਜੀਤ ਕੌਰ ਸ਼ਹੀਦ – ਜਾਣੋ ਇਤਿਹਾਸ
ਸ਼ਹੀਦ ਬੀਬੀ ਰਣਜੀਤ ਕੌਰ ਉਹ ਮਹਾਨ ਸਿੱਖ ਦੇਵੀ ਹੋਈ ਹੈ ਜਿਸ ਨੇ ਆਪਣਾ ਧਰਮ ਕਾਇਮ ਰੱਖਣ ਲਈ ਬੜੇ ਕਸ਼ਟ ਚੱਲ ਕੇ ਜ਼ਾਲਮਾਂ ਨੂੰ ਸੋਧਦੀ ਕਈ ਵਾਰ ਆਪਣੀ ਦਲੇਰੀ , ਫੁਰਤੀ ਤੇ ਸਿਆਣਪ ਦੁਆਰਾ ਜਰਵਾਣਿਆਂ ਦੀ ਚੁੰਗਲ ਤੋਂ ਬਚਦੀ ਰਹੀ । ਅੰਤ ਪਠਾਣਾਂ ਦੇ ਕਾਬੂ ਆ ਕਾਬਲ ਲਿਆਈ ਗਈ । ਕਾਬਲ Continue Reading »
No Commentsਗੁਰਦੁਆਰਾ ਪਾਤਸ਼ਾਹੀ ਛੇਵੀਂ ਤੇ ਨੌਵੀਂ ਚੀਕਾ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਅਤੇ ਨੌਵੀਂ ਪਾਤਸ਼ਾਹੀ ਚੀਕਾ ਹਰਿਆਣਾ ਰਾਜ ਦੇ ਜ਼ਿਲ੍ਹਾ ਕੈਥਲ, ਤਹਿਸੀਲ ਗੁਹਲਾ ਪਿੰਡ ਚੀਕਾ ‘ਚ ਪੈਂਦਾ ਹੈ | ਉਕਤ ਗੁਰਦੁਆਰਾ ਸਾਹਿਬ ਸ਼ਹੀਦ ਊਧਮ ਸਿੰਘ ਮੁੱਖ ਚੌਕ ਤੋਂ ਪੂਰਬ ਅਤੇ ਚੀਕਾ ਪਿੰਡ ਤੋਂ ਉਤਰ ਦਿਸ਼ਾ ਵੱਲ ਸਸ਼ੋਭਿਤ ਹੈ Continue Reading »
No Commentsਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਨੌਵੀਂ, ਪਿੰਡ ਸੇਖਾ (ਬਰਨਾਲਾ)
ਪਿੰਡ ਸੇਖਾ ਜ਼ਿਲ੍ਹਾ ਬਰਨਾਲਾ ਨੂੰ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਹੋਣ ਦਾ ਮਾਣ ਪ੍ਰਾਪਤ ਹੈ | ਗੁਰੂ ਤੇਗ ਬਹਾਦਰ ਜੀ ਸ੍ਰੀ ਅਨੰਦਪੁਰ ਸਾਹਿਬ ਤੋਂ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਚੱਲ ਕੇ ਪਿੰਡ ਮੂਲੋਵਾਲ ਜ਼ਿਲ੍ਹਾ ਸੰਗਰੂਰ ਵਿਖੇ ਕਲਯੁਗੀ ਜੀਵਾਂ ਨੂੰ ਤਾਰਦੇ ਹੋਏ Continue Reading »
No Commentsਬੀਬੀ ਦੀਪ ਕੌਰ ਜੀ – ਜਾਣੋ ਇਤਿਹਾਸ
ਬੀਬਾ ਦੀਪ ਕੌਰ ਜਿੰਨੀ ਮਹਾਨ, ਰੂਪਵਤੀ, ਨੌਜੁਆਨ ਅਤੇ ਸਿਆਣੀ ਸੀ, ਓਨੀ ਹੀ ਬਹਾਦਰ, ਦਲੇਰ ਅਤੇ ਪਰਮਵੀਰ ਵੀ ਸੀ। ਉਸ ਦਾ ਵਿਆਹ ਵੀ ਇਕ ਅਜਿਹੇ ਨੌਜੁਆਨ ਗੁਰਮੁਖ ਪਿਆਰੇ ਸਿੱਖ ਨਾਲ ਹੋਇਆ ਸੀ ਜੋ ਭਲਾ ਲੋਕ, ਸੰਸਾਰ ਦੇ ਸਾਰੇ ਦੁੱਖਾਂ ਨੂੰ ਛੱਡ ਕੇ ਸਦਾ ਸੇਵਾ ਦੇ ਮੈਦਾਨ ਵਿਚ ਹੀ ਗਿਆ ਰਹਿੰਦਾ ਸੀ। Continue Reading »
2 Commentsਗੁਰੂ ਅਰਜਨ ਸਾਹਿਬ ਜੀ ਦੀ ਸ਼ਹਾਦਤ – ਭਾਗ ਤੇਹਰਵਾਂ
ਗੁਰੂ ਅਰਜਨ ਸਾਹਿਬ ਜੀ ਦੇ ਸ਼ਹਾਦਤ ਦਿਹਾੜੈ ਨੂੰ ਸਮਰਪਿਤ ਇਤਿਹਾਸ ਦਾ ਅੱਜ ਤੇਹਰਵਾਂ ਭਾਗ ਪੜੋ ਜੀ । ਸ਼ਹਾਦਤ :- ਜਹਾਗੀਰ 24 ਅਕਤੂਬਰ 1605 ਵਿਚ ਗੱਦੀ ਤੇ ਬੈਠਾ। 15 ਮਈ 1606 ਵਿਚ ਗੁਰੂ ਸਾਹਿਬ ਦਾ ਘਰ-ਘਾਟ, ਮਾਲ-ਅਸਬਾਬ ਤੇ ਬਚੇ ਜਬਤ ਕਰਕੇ ਗੁਰੂ ਸਾਹਿਬ ਨੂੰ ਗ੍ਰਿਫ਼ਤਾਰ ਤੇ ਯਾਸਾ ਦੇ ਕਾਨੂੰਨ ਮੁਤਾਬਿਕ ਤਸੀਹੇ Continue Reading »
2 Commentsਮਹਾਨ ਧਰਮ
ਸਿੱਖ ਧਰਮ ਦੀ ਸੁਰੂਆਤ ਗੁਰੂ ਨਾਨਕ ਸਾਹਿਬ ਜੀ ਦੇ ਜਨਮ ਨਾਲ ਹੋ ਗਈ ਸੀ ਤੇ ਜਦੋਂ ਉਨ੍ਹਾਂ ਨੇ ਜਨੇਊ ਪਾਉਣਾ ਤੋਂ ਇਨਕਾਰ ਕਰ ਦਿੱਤਾ ਤਾਂ ਇਹ ਸਿੱਧ ਹੋ ਗਿਆ ਕਿ ਸਿੱਖ ਧਰਮ ਇਕ ਵੱਖਰਾ ਧਰਮ ਹੈ ਤੇ ਜਦੋਂ ਉਨ੍ਹਾਂ ਨੇ ਭੁੱਖੇ ਸਾਧੂਆਂ ਨੂੰ ਭੋਜਨ ਛਕਾਇਆ ਤੇ ਤੇਰਾ ਤੋਲਿਆ ਤਾਂ ਓਥੋਂ Continue Reading »
No Commentsਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਥੂਹੀ (ਨਾਭਾ)
ਮਹਾਨ ਕੋਸ਼ ਦੀ ਲਿਖਤ ਦੇ ਰਚੇਤਾ ਭਾਈ ਸਾਹਿਬ ਭਾਈ ਕਾਹਨ ਸਿੰਘ ਨਾਭਾ ਦੀ ਇਤਿਹਾਸਕ ਅਤੇ ਵਿਰਾਸਤੀ ਨਗਰੀ ਨੇੜੇ ਪੈਂਦੇ ਕਈ ਪਿੰਡਾਂ ਵਿਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਚਰਨ ਪਾਏ ਜਿਥੇ ਅੱਜ ਇਤਿਹਾਸਿਕ ਅਸਥਾਨ ਸੁਸ਼ੋਭਿਤ ਹਨ | ਇਨ੍ਹਾਂ ਪਿੰਡਾਂ ਵਿਚੋਂ ਇਕ ਪਿੰਡ ਹੈ ਥੂਹੀ, ਜੋ ਕਿ ਮਹਾਰਾਜਾ ਰਣਜੀਤ Continue Reading »
No Commentsਗੁਰਦੁਆਰਾ ਗੁਰੂ ਕਾ ਬਾਗ਼ (ਪਟਨਾ ਸਾਹਿਬ)
ਪਟਨਾ ਸ਼ਹਿਰ ਦੀ ਧਰਤੀ ਨੂੰ ਤਿੰਨ ਸਿੱਖ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਹੈ | ਇਸੇ ਸ਼ਹਿਰ ਵਿਚ ਹੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਤਿੰਨ-ਚਾਰ ਕਿਲੋਮੀਟਰ ਦੀ ਦੂਰੀ ‘ਤੇ ਪੂੂਰਬ ਵੱਲ ਸਥਿਤ ਗੁਰਦੁਆਰਾ ਗੁਰੂ ਕਾ ਬਾਗ (ਪਾਤਸ਼ਾਹੀ 9ਵੀਂ ਤੇ ਪਾਤਸ਼ਾਹੀ 10ਵੀਂ) ਵਿਖੇ ਵੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ Continue Reading »
No Comments