9 ਅਪ੍ਰੈਲ ਦਾ ਇਤਿਹਾਸ – ਬਾਬਾ ਜੁਝਾਰ ਸਿੰਘ ਜੀ ਦਾ ਜਨਮ
9 ਅਪ੍ਰੈਲ ਦਾ ਇਤਿਹਾਸ 9 ਅਪ੍ਰੈਲ 1691 ਨੂੰ ਬਾਬਾ ਜੁਝਾਰ ਸਿੰਘ ਜੀ ਦਾ ਜਨਮ ਹੋਇਆ ਸੀ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ ਸਾਹਿਬਜਾਦਾ ਜੁਝਾਰ ਸਿੰਘ ਜੀ, ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੁੱਤ, ਨੌਵੇਂ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪੋਤਰੇ ਅਤੇ ਛੇਵੇਂ ਗੁਰੂ Continue Reading »
No Comments2 ਅਪ੍ਰੈਲ ਦਾ ਇਤਿਹਾਸ – ਬੇਬੇ ਨਾਨਕੀ ਜੀ ਦਾ ਜਨਮ
2 ਅਪ੍ਰੈਲ ਦਾ ਇਤਿਹਾਸ 2 ਅਪ੍ਰੈਲ 1464 ਨੂੰ ਬੇਬੇ ਨਾਨਕੀ ਜੀ ਦਾ ਜਨਮ ਹੋਇਆ ਸੀ ਆਉ ਸੰਖੇਪ ਝਾਤ ਮਾਰੀਏ ਬੇਬੇ ਜੀ ਦੇ ਇਤਿਹਾਸ ਤੇ ਜੀ । ਬੇਬੇ ਨਾਨਕੀ ਜੀ ਮਹਿਤਾ ਕਲਿਆਨ ਰਾਏ ਦੇ ਘਰ ਮਾਤਾ ਤ੍ਰਿਪਤਾ ਜੀ ਦੀ ਕੁਖੋਂ ਇਕ ਬੱਚੀ ਨੇ 2 ਅਪ੍ਰੈਲ 1464 ਵਿਚ ਆਪਣੇ ਨਾਨਕੇ ਪਿੰਡ ਚਾਹਿਲ Continue Reading »
2 Comments31 ਮਾਰਚ ਦਾ ਇਤਿਹਾਸ – ਮਾਤਾ ਖੀਵੀ ਜੀ ਦਾ ਅਨੰਦ ਕਾਰਜ
31 ਮਾਰਚ ਦਾ ਇਤਿਹਾਸ 31 ਮਾਰਚ 1522 ਨੂੰ ਮਾਤਾ ਖੀਵੀ ਜੀ ਦਾ ਅਨੰਦ ਕਾਰਜ ਗੁਰੂ ਅੰਗਦ ਦੇਵ ਜੀ ਨਾਲ ਹੋਇਆ ਸੀ । ਆਉ ਮਾਤਾ ਖੀਵੀ ਜੀ ਦੇ ਜੀਵਨ ਕਾਲ ਤੇ ਸੰਖੇਪ ਝਾਤ ਮਾਰੀਏ ਜੀ ਮਾਤਾ ਖੀਵੀ ਜੀ ਦਾ ਜਨਮ ਸੰਨ 1506 ਈ: ਵਿੱਚ ਭਾਈ ਦੇਵੀ ਚੰਦ ਖੱਤਰੀ ਦੇ ਗ੍ਰਹਿ, ਮਾਤਾ Continue Reading »
No Commentsਦਰਸ਼ਨੀ ਡਿਊੜੀ ਤੋ ਦਰਬਾਰ ਸਾਹਿਬ ਜੀ ਤੱਕ ਦੇ 84 ਕਦਮਾਂ ਦਾ ਇਤਿਹਾਸ
ਦਰਸ਼ਨੀ ਡਿਊੜੀ ਤੋ ਦਰਬਾਰ ਸਾਹਿਬ ਜੀ ਤੱਕ ਦੇ 84 ਕਦਮਾਂ ਦਾ ਇਤਿਹਾਸ ਜੋ 99% ਸੰਗਤ ਨੂੰ ਨਹੀ ਪਤਾ ਹੋਵੇ ਗਾ ਆਉ ਅੱਜ ਜਾਣਕਾਰੀ ਪ੍ਰਾਪਤ ਕਰੀਏ ਜੀ । ਦਾਸ ਦੇ ਨਾਲ ਦੇ ਪਿੰਡ ਡੇਹਰੀਵਾਲ ਜਿਲਾ ਅੰਮ੍ਰਿਤਸਰ ਸਾਹਿਬ ਤੋ ਗੁਰਸਿੱਖ ਬਜੁਰਗ ਜੋ ਦੁਨੀਆਂ ਨੂੰ ਕਾਫੀ ਸਮਾ ਪਹਿਲਾ ਅਲਵਿੱਦਾ ਆਖ ਗਏ ਸਨ । Continue Reading »
No Comments29 ਮਾਰਚ ਦਾ ਇਤਿਹਾਸ – ਭਾਈ ਨੰਦ ਲਾਲ ਜੀ
29 ਮਾਰਚ ਦਾ ਇਤਿਹਾਸ 29 ਮਾਰਚ 1682 ਨੂੰ ਭਾਈ ਨੰਦ ਲਾਲ ਜੀ ਔਰੰਗਜ਼ੇਬ ਤੋ ਜਾਨ ਬਚਾ ਕੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚਰਨਾਂ ਵਿੱਚ ਆਨੰਦਪੁਰ ਸਾਹਿਬ ਪਹੁੰਚਿਆ ਸੀ । ਆਉ ਸੰਖੇਪ ਝਾਤ ਮਾਰੀਏ ਭਾਈ ਨੰਦ ਲਾਲ ਜੀ ਦੇ ਜੀਵਨ ਕਾਲ ਤੇ ਜੀ । ਭਾਈ ਨੰਦ ਲਾਲ ਜੀ ਗੋਯਾ (੧੬੩੩–੧੭੧੩) Continue Reading »
No Comments28 ਮਾਰਚ ਦਾ ਇਤਿਹਾਸ – ਗੁਰੂ ਹਰਗੋਬਿੰਦ ਸਾਹਿਬ ਜੀ ਦਾ ਅਨੰਦ ਕਾਰਜ
28 ਮਾਰਚ ਦਾ ਇਤਿਹਾਸ 28 ਮਾਰਚ 1613 ਈਸ਼ਵੀ ਨੂੰ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਅਨੰਦ ਕਾਰਜ ਮਾਤਾ ਨਾਨਕੀ ਜੀ ਨਾਲ ਬਕਾਲੇ ਨਗਰ ਵਿੱਚ ਹੋਇਆ । ਆਉ ਮਾਤਾ ਨਾਨਕੀ ਜੀ ਦੇ ਇਤਿਹਾਸ ਤੇ ਇਕ ਸੰਖੇਪ ਝਾਤ ਮਾਰੀਏ ਜੀ । ਮਾਤਾ ਨਾਨਕੀ ਜੀ ( ਗੁਰੂ ਤੇਗ ਬਹਾਦਰ ਜੀ ਦੇ ਸਤਿਕਾਰਯੋਗ ਮਾਤਾ ਜੀ Continue Reading »
1 Commentਹੋਲਾ ਮਹੱਲਾ
ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲਾ ਹੈ। ਇਹ ਮੇਲਾ ਖ਼ਾਲਸਾ ਪੰਥ ਦੇ ਜਨਮ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਅਨੰਦਪੁਰ ਸਾਹਿਬ ਸਮੇਤ ਸਮੁੱਚਾ ਇਲਾਕਾ ਖ਼ਾਲਸਾਈ ਰੰਗ ‘ਚ ਰੰਗਿਆ ਜਾਂਦਾ ਹੈ। ਖ਼ਾਲਸਾ ਪੰਥ ਹੋਲੀ ਨਹੀਂ, ਹੋਲਾ ਖੇਡਦਾ ਹੈ ਅਤੇ Continue Reading »
No Comments27 ਮਾਰਚ ਦਾ ਇਤਿਹਾਸ – ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮਾਤਾ ਗੰਗਾ ਜੀ
27 ਮਾਰਚ ਦਾ ਇਤਿਹਾਸ 27 ਮਾਰਚ 1628 ਨੂੰ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮਾਤਾ ਗੰਗਾ ਜੀ ਆਪਣਾ ਪੰਜ ਭੂਤਕ ਸਰੀਰ ਤਿਆਗ ਕੇ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ । ਮਾਤਾ ਗੰਗਾ ਜੀ। ਗੁਰੂ ਅਰਜਨ ਦੇਵ ਜੀ ਦਾ ਪਹਿਲਾਂ ਵੀ ਇਕ ਵਿਆਹ ਗੁਰੂ ਰਾਮਦਾਸ ਦੇ ਸਮੇਂ Continue Reading »
No Comments25 ਮਾਰਚ ਦਾ ਇਤਿਹਾਸ – ਸ਼ਹੀਦੀ ਭਾਈ ਸੁਬੇਗ ਸਿੰਘ ਜੀ ਤੇ ਭਾਈ ਸ਼ਾਹਬਾਜ਼ ਸਿੰਘ ਜੀ
25 ਮਾਰਚ ਦਾ ਇਤਿਹਾਸ ਸ਼ਹੀਦੀ ਭਾਈ ਸੁਬੇਗ ਸਿੰਘ ਜੀ ਤੇ ਭਾਈ ਸ਼ਾਹਬਾਜ਼ ਸਿੰਘ ਜੀ । ਸ਼ਹੀਦ ਅਰਬੀ ਸ਼ਬਦ ਤੋਂ ਪੈਦਾ ਹੋਇਆ ਹੈ ਜਿਸਦਾ ਅਰਥ ਹੈ: ਗਵਾਹੀ ਅਤੇ ਲੋਕਾਈ ਹਿਤ ਦੇ ਕਿਸੇ ਕਾਜ਼ ਲਈ ਮਰਨ ਵਾਲੇ ਲਈ ਵਰਤਿਆ ਜਾਂਦਾ ਹੈ। ਇਸਲਾਮੀ ਫ਼ਿਰਕੇ ਵਿੱਚ ਸ਼ਹੀਦ ਤੋਂ ਮੁਰਾਦ ਉਹ ਸ਼ਖ਼ਸ ਹੈ ਜੋ ਅੱਲ੍ਹਾ Continue Reading »
No Commentsਗੁਰੂ ਭਗਤ ਪੀਰ ਬੁੱਧੂ ਸ਼ਾਹ
ਗੁਰੂ ਭਗਤ ਪੀਰ ਬੁੱਧੂ ਸ਼ਾਹ ਪੀਰ ਬੁੱਧੂ ਸ਼ਾਹ ਜੀ ਦੀ ਸ਼ਹਾਦਤ ਲਾਸਾਨੀ ਤੇ ਬੇਮਿਸਾਲ ਹੈ। ਉਨ੍ਹਾਂ ਨੇ ਨਾ ਸਿਰਫ ਉੱਚ ਦੇ ਪੀਰ ਗੁਰੂ ਗੋਬਿੰਦ ਸਿੰਘ ਜੀ ਲਈ ਕੁਰਬਾਨੀ ਦਿੱਤੀ ਸਗੋਂ ਆਪਣੇ ਜਿਗਰ ਦੇ ਟੋਟਿਆਂ,ਮੂਰੀਦਾਂ ਤੇ ਭਤੀਜਿਆਂ ਨੂੰ ਗੁਰੂ ਜੀ ਲਈ ਕੁਰਬਾਨ ਕਰ ਦਿੱਤਾ। ਗੁਰੂ ਜੀ ਵਲੋਂ ਭੇਂਟ ਅਨਮੋਲ ਵਸਤੂਆਂ ਲੈਣ Continue Reading »
No Comments