ਲਾਲ ਚਬੂਤਰਾ ਜਾ ਰੈਡ ਟਾਵਰ ਦਾ ਇਤਿਹਾਸ
ਲਾਲ ਚਬੂਤਰਾ ਜਾ ਰੈਡ ਟਾਵਰ , ਇਸ ਇਤਿਹਾਸ ਬਾਰੇ ਬਹੁਤ ਹੀ ਵਿਰਲੇ ਸੱਜਣਾਂ ਨੂੰ ਹੀ ਪਤਾ ਹੋਵੇਗਾ । ਕਿਸ ਤਰ੍ਹਾਂ ਘੰਟਾ ਘਰ ਹੋਂਦ ਵਿੱਚ ਆਇਆ ਕੀ ਅੰਗਰੇਜਾਂ ਦੀ ਚਾਲ ਸੀ । ਦਰਬਾਰ ਸਾਹਿਬ ਦੀ ਪਰਿਕਰਮਾ ਅਤੇ ਰੈੱਡ ਟਾਵਰ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੀ ਲਗਾਤਾਰ ਵਧ ਰਹੀ ਮਾਨਤਾ ਨੂੰ ਵੇਖਦਿਆਂ ਅੰਗਰੇਜ਼ਾਂ Continue Reading »
1 Commentਭਗਤ ਭੀਖਣ ਜੀ
ਭਗਤ ਭੀਖਣ ਜੀ ਇਨ੍ਹਾਂ ਦੀਆਂ ਰਚਨਾਵਾਂ ਨੂੰ ਮੁੱਖ ਰੱਖਦੇ ਹੋਏ ਕਈ ਵਿਦਵਾਨਾਂ ਨੇ ਆਪ ਨੂੰ ਹਿੰਦੂ ਸੰਤ ਵੀ ਕਿਹਾ ਹੈ ਹਾਲਾਂਕਿ ਇਨ੍ਹਾਂ ਦੇ ਮੁਸਲਮਾਨ ਹੋਣ ਦਾ ਕੋਈ ਚਿੰਨ੍ਹ ਨਹੀਂ ਮਿਲਦਾ, ਆਪਜੀ ਨੂੰ ਇਸਲਾਮ ਧਰਮ ਦੇ ਸੂਫੀ ਪ੍ਰਚਾਰਕ ਮੰਨਿਆ ਜਾਂਦਾ ਹੈ। ਆਪ ਜੀ ਦਾ ਜਨਮ ਪਿੰਡ ਕਾਕੋਰੀ, ਲਖਨਉ ਵਿੱਚ 1470 ਈ. Continue Reading »
No Commentsਗੁਰੂ ਗਰੰਥ ਸਾਹਿਬ ਦੀ ਸੰਪਾਦਨਾ
ਗੁਰੂ ਗਰੰਥ ਸਾਹਿਬ ਦੀ ਸੰਪਾਦਨਾ ਗੁਰੂ ਗਰੰਥ ਸਾਹਿਬ ਦੀ ਸੰਪਾਦਨਾ ਦੇ ਪਿਛੇ ਗੁਰੂ ਅਰਜਨ ਦੇਵ ਜੀ ਤੇ ਪਹਿਲੇ ਚਾਰ ਗੁਰੂ ਸਾਹਿਬਾਨਾ ਦੀ ਬਾਣੀ ਦੀ ਸਾਂਭ -ਸੰਭਾਲ ਕਰਣਾ, ਕਈ ਵਰਿਆਂ ਦੀ ਘਾਲਣਾ ਸੀ । ਜਨਮ ਸਾਖੀਆਂ ਤੇ ਭਾਈ ਗੁਰਦਾਸ ਜੀ ਦੀ ਬਾਣੀ ਤੋਂ ਇਹ ਸੰਕੇਤ ਮਿਲਦਾ ਹੈ ਕਿ ਗੁਰੂ ਨਾਨਕ ਸਾਹਿਬ Continue Reading »
No Commentsਜਾਣਕਾਰੀ ਭੱਟ ਸਾਹਿਬਾਨਾ ਬਾਰੇ
ਇਹ ਗਿਣਤੀ ਵਿੱਚ ਗਿਆਰਾਂ ਸਨ। ਇਹਨਾਂ ਦਾ ਨਾਮ ਭੱਟ ਕਲਸਹਾਰ, ਭੱਟ ਜਾਲਪ, ਭੱਟ ਕੀਰਤ, ਭੱਟ ਭਿੱਖਾ, ਭੱਟ ਸਲ੍ਹ, ਭੱਟ ਭਲ, ਭੱਟ ਨਲ੍ਹ, ਭੱਟ ਗਯੰਦ, ਭੱਟ ਮਥੁਰਾ, ਭੱਟ ਬਲ, ਭੱਟ ਹਰਿਬੰਸ ਇਹਨਾਂ ਦੀ ਬਾਣੀ ਗੁਰੂ ਗ੍ਰੰਥ ਸਾਹਿਬ ਦੇ 21 ਪੰਨਿਆਂ (1389-1409) ਵਿੱਚ ਸੰਕਲਿਤ ਹੈ। ਇਹਨਾਂ ਦੀ ਬਾਣੀ ਨੂੰ ਸਵੱਯੇ ਮੰਨਿਆ ਗਿਆ Continue Reading »
No Commentsਭਗਤ ਸਧਨਾ ਜੀ
ਭਗਤ ਸਧਨਾ ਜੀ ਨਾਮਦੇਵ ਕਬੀਰੁ ਤਿਲੋਚਨੁ ਸਧਨਾ ਸੈਨੂ ਤਰੈ।। ਕਹਿ ਰਵਿਦਾਸੁ ਸੁਨਹੁ ਰੇ ਸੰਤਹੁ ਹਰਿ ਜੀਉ ਤੇ ਸਭੈ ਸਰੈ ।। ਭਗਤ ਸਧਨਾ ਜੀ ਜਾਂ ਸਧਨਾ ਕਸਾਈ ਉੱਤਰੀ ਭਾਰਤ ਦਾ ਇੱਕ ਮੁਸਲਮਾਨ ਸੰਤ ਕਵੀ ਹੋਇਆ ਹੈ। ਇੱਕ ਰਵਾਇਤ ਅਨੁਸਾਰ ਭਗਤ ਸਧਨਾ ਜੀ ਦਾ ਜਨਮ ਸਿੰਧ ਪ੍ਰਾਤ (ਪਾਕਿਸਤਾਨ)ਦੇ ਸੇਹਵਾਨ ਪਿੰਡ ਵਿੱਚ ਚੌਦਵੀਂ Continue Reading »
No Comments20 ਫਰਵਰੀ ਦਾ ਇਤਿਹਾਸ ਸਾਕਾ ਨਨਕਾਣਾ ਸਾਹਿਬ
20 ਫਰਵਰੀ ਦਾ ਇਤਿਹਾਸ ਸਾਕਾ ਨਨਕਾਣਾ ਸਾਹਿਬ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਜੋ ਗੁਰੂ ਨਾਨਕ ਸਾਹਿਬ ਦਾ ਜਨਮ ਅਸਥਾਨ ਹੈ, ਦਾ ਪ੍ਰਬੰਧ ਸੰਨ 1920 ਵਿੱਚ ਮਹੰਤ ਨਰਾਇਣ ਦਾਸ ਚਲਾਉਂਦਾ ਸੀ, ਜਿਹੜਾ ਸਾਰੀ ਮਹੰਤ ਸ਼੍ਰੇਣੀ ਵਿਚੋਂ ਅਤਿ ਦਰਜੇ ਦਾ ਸ਼ਰਾਬੀ ਅਤੇ ਭੈੜੇ ਆਚਰਣ ਵਾਲਾ ਸੀ। ਉਸ ਨੇ ਪਵਿੱਤਰ ਗੁਰਧਾਮ ਨੂੰ ਅਯਾਸ਼ੀ ਦਾ Continue Reading »
No Commentsਭਗਤ ਰਾਮਾਨੰਦ ਜੀ
ਭਗਤੀ ਲਹਿਰ ਭਾਵੇਂ ਭਗਤ ਰਾਮਾਨੰਦ ਤੋਂ ਕਾਫੀ ਦੇਰ ਪਹਿਲੇ ਸ਼ੁਰੂ ਹੋ ਚੁਕੀ ਸੀ ਪਰੰਤੂ ਇਸ ਦਾ ਮੋਢੀ ਰਾਮਾਨੰਦ ਨੂੰ ਹੀ ਮੰਨਿਆ ਜਾਂਦਾ ਹੈ। ਉਨ੍ਹਾਂ ਦਾ ਜਨਮ 1366 ਈ. ਵਿੱਚ ਦੱਖਣ ਮਾਨਕੋਟ ਪਿੰਡ ਵਿਖੇ ਇੱਕ ਬ੍ਰਾਹਮਣ ਪਰਿਵਾਰ ਪਿਤਾ ਸ੍ਰੀ ਭੂਰਿਕਰਮਾ ਤੇ ਮਾਤਾ ਸੁਸ਼ੀਲਾ ਦੇਵੀ ਦੇ ਘਰ ਹੋਇਆ ਭਗਤ ਜੀ ਦੇ ਬਚਪਨ Continue Reading »
No Commentsਭਗਤ ਨਾਮਦੇਵ ਜੀ
ਭਗਤ ਨਾਮਦੇਵ ਜੀ ਭਗਤ ਨਾਮਦੇਵ ਜੀ ਦਾ ਜਨਮ ਕ੍ਰਿਸ਼ਨਾ ਨਦੀ ਦੇ ਕੰਢੇ ’ਤੇ ਵਸੇ ਪਿੰਡ ਨਰਸੀ ਬਾਮਨੀ, ਜ਼ਿਲ੍ਹਾ ਸਤਾਰਾ (ਮਹਾਰਾਸਟਰ) ਵਿਖੇ ਪਿਤਾ ਦਾਮਾਸੇਟੀ ਤੇ ਮਾਤਾ ਗੋਨਾ ਬਾਈ ਜੀ ਦੇ ਉਦਰ ਤੋਂ 29 ਅਕਤੂਬਰ 1270 ’ਚ ਹੋਇਆ। ਆਪ ਵਰਣ-ਵੰਡ ਮੁਤਾਬਕ ਛੀਂਬਾ ਜਾਤੀ ਨਾਲ਼ ਸੰਬੰਧਿਤ ਸਨ। ਆਪ ਜੀ ਦੀ ਸ਼ਾਦੀ ਗੋਬਿੰਦਸੇਟੀ ਜੀ Continue Reading »
No Commentsਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਐਸੇ ਸਮੇ ਹੋਇਆ, ਜਦੋਂ ਭਾਰਤ-ਵਰਸ਼ ਵਿਚ ਲਗਭਗ ਪੰਜ ਸੌ ਸਾਲਾਂ ਤੋਂ ਪੱਕੇ ਪੈਰਾਂ ‘ਤੇ ਹੋਇਆ ਇਸਲਾਮੀ ਰਾਜ ਐਨ ਚੜ੍ਹਦੀਆਂ ਕਲਾਂ ਵਿਚ ਸੀ, ‘ਵੱਸੋ ਅਤੇ ਵੱਸਣ ਦਿਓ’ ਦੇ ਆਦਰਸ਼ ਤੋਂ ਡਿੱਗ ਕੇ ਧੱਕੇਸ਼ਾਹੀ ਅਤੇ ਜ਼ੁਲਮ ਉਤੇ ਤੁਲ ਬੈਠਾ ਸੀ। ਸ਼ਾਹੀ ਕਰਮਚਾਰੀਆਂ ਵਲੋਂ ਪਹਿਲਾਂ ਭੀ Continue Reading »
1 Commentਭਗਤ ਫਰੀਦ ਜੀ
ਭਗਤ ਫਰੀਦ ਜੀ ਫਰੀਦਾ ਬੁਰੇ ਦਾ ਭਲਾ ਕਰਿ ਗੁਸਾ ਮਨਿ ਨ ਹਢਾਇ ॥ ਦੇਹੀ ਰੋਗੁ ਨ ਲਗਈ ਪਲੈ ਸਭੁ ਕਿਛੁ ਪਾਇ ॥78॥ ਬਾਬਾ ਫਰੀਦ ਪੰਜਾਬ ਦੇ ਉਨ੍ਹਾਂ ਮਹਾਨ ਸੂਫ਼ੀ ਦਰਵੇਸ਼ਾਂ ਵਿਚੋਂ ਹਨ ਜਿਨ੍ਹਾਂ ਨੇ ਆਪਣੇ ਰੂਹਾਨੀ ਸੰਦੇਸ਼ ਅਤੇ ਮਿੱਠੀ ਸ਼ਾਇਰੀ ਰਾਹੀਂ ਪੰਜਾਬੀ ਅਦਬ ਦੀ ਸੂਫ਼ੀਆਨਾ ਰਵਾਇਤ ਦਾ ਮੁੱਢ ਬੰਨਿਆਂ। ਬਾਬਾ Continue Reading »
1 Comment