Gurudwara Wiki, Sikh Itihas , Sikh History, Sikhizm, Sikh Posts, Sikh Wiki
You Can Also Share Your Images, Graphics in this Website, If you like then please upload it Here.

ਗੁਰੂ ਗੋਬਿੰਦ ਸਿੰਘ ਜੀ – ਭਾਗ ਚੌਥਾ

...
...

ਖਾਲਸੇ ਦੀ ਆਤਮਿਕ ਤੇ ਅੰਮ੍ਰਿਤ ਮਈ ਜੀਵਨ ਕਿਰਿਆ ਦੀ ਸਿਰਜਣਾ ਤਾਂ ਪਹਿਲੇ ਹੋ ਚੁਕੀ ਸੀ, ਬਾਣੀ ਵਿਵੇਕ, ਸੇਵਾ, ਸੁਚੀ ਕਿਰਤ, ਨਿਰਮਲ ਕਰਮ, ਸਿਮਰਨ ਦੇ ਨਾਲ ਨਾਲ ਮਨੁਖ ਦੀ ਓਤਮਤਾ, ਇਨਸਾਨੀ ਅਧਿਕਾਰਾਂ ਦੀ ਮਹਤਤਾ ਤੇ ਸਰਬ ਸਾਂਝੀਵਾਲਤਾ ਦੇ ਆਦਰਸ਼ ਸਿੰਘਾਂ ਵਿਚ ਕੁਟ ਕੁਟ ਭਰ ਚੁਕੇ ਸਨ। ਗੁਰੂ ਸਾਹਿਬ ਤੋ ਆਪਾ ਵਾਰਨ Continue Reading »

No Comments

ਗੁਰੂ ਗੋਬਿੰਦ ਸਿੰਘ ਜੀ – ਭਾਗ ਤੀਸਰਾ

...
...

ਭਾਗ ਤੀਸਰਾ ਗੁਰੂ ਸਾਹਿਬ ਦਾ ਤੇਜ਼ ਪ੍ਰਤਾਪ, ਅਣਖ, ਦਲੇਰੀ ਤੇ ਚੜਦੀ ਕਲਾ – ਜਦ ਤਕ ਗੁਰੂ ਸਾਹਿਬ ਨੇ ਰਾਜਸੀ ਸ਼ਾਨੋ ਸ਼ੌਕਤ ਸ਼ੁਰੂ ਨਹੀਂ ਸੀ ਕੀਤੀ ਉਨ੍ਹਾ ਦੇ ਪਹਾੜੀ ਰਾਜਿਆਂ ਨਾਲ ਸਬੰਧ ਚੰਗੇ ਰਹੇ ਪਰ ਜਦ ਗੁਰੂ ਤੇਗ ਬਹਾਦਰ ਦੀ ਸ਼ਹੀਦੀ ਤੋਂ ਬਾਅਦ 1682 ਵਿਚ ਉਨਾਂ ਰਣਜੀਤ ਨਗਾਰਾ ਵਜਾਣਾ , ਸ਼ਿਕਾਰ Continue Reading »

1 Comment

ਗੁਰੂ ਗੋਬਿੰਦ ਸਿੰਘ ਜੀ – ਭਾਗ ਦੂਜਾ

...
...

ਭਾਗ ਦੂਸਰਾ ਗੁਰੂ ਸਾਹਿਬ ਦੀ ਕੀਰਤੀ ਸੁਣ ਕੇ ਦੂਰੋਂ ਦੂਰੋਂ ਸੰਗਤਾ ਆਉਦੀਆਂ। ਅਸਾਮ ਦੇਸ਼ ਦਾ ਇਕ ਰਾਜਵਾੜਾ ਜੋ ਗੁਰੂ ਤੇਗ ਬਹਾਦਰ ਦਾ ਸ਼ਰਧਾਲੂ ਸੀ ਤੇ ਉਨ੍ਹਾ ਦੇ ਆਸ਼ੀਰਵਾਦ ਨਾਲ ਉਸਦੇ ਘਰ ਪੁਤਰ ਹੋਇਆ। ਪਰ ਗੁਰੂ ਸਾਹਿਬ ਦਾ ਆਨੰਦਪੁਰ ਜਾਕੇ ਸ਼ੁਕਰਾਨਾ ਕਰਨ ਦੀ ਚਾਹ ਦਿਲ ਵਿਚ ਲੈਕੇ ਹੀ ਮਰ ਗਿਆ। ਪੁਤਰ, Continue Reading »

No Comments

ਗੁਰੂ ਗੋਬਿੰਦ ਸਿੰਘ ਜੀ – ਭਾਗ ਪਹਿਲਾ

...
...

ਸਮੇਂ ਦੇ ਇਤਿਹਾਸ ਤੇ ਆਪਣੇ ਹੋਂਦ ਦੇ ਡੂੰਘੇ ਨਿਸ਼ਾਨ ਛਡਣ ਵਾਲੇ ਇਸ ਅਲਾਹੀ ਨੂਰ ਦਾ ਹਿੰਦੁਸਤਾਨ ਦੀ ਧਰਤੀ ਤੇ ਜਨਮ ਗੁਰੂ ਤੇਗ ਬਹਾਦਰ ਤੇ ਮਾਤਾ ਗੁਜਰੀ ਦੇ ਘਰ ਪਟਨਾ, ਬਿਹਾਰ 1666 ਨੂੰ ਹੋਇਆ। ਉਨ੍ਹਾ ਦੇ ਜਨਮ ਵੇਲੇ ਹਿੰਦੁਸਤਾਨ, ਖਾਸ ਕਰਕੇ ਪੰਜਾਬ ਦੇ ਹਾਲਤ ਬਹੁਤ ਖਰਾਬ ਸਨ। 1657 ਵਿਚ ਔਰੰਗਜ਼ੇਬ ਨੇ Continue Reading »

No Comments

ਇਤਿਹਾਸ – ਬੀਬੀ ਭਾਨੀ ਜੀ

...
...

19 ਜਨਵਰੀ ਬੀਬੀ ਭਾਨੀ ਜੀ ਦੇ ਜਨਮ ਦਿਹਾੜੈ ਦੀ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ ਆਉ ਸੰਖੇਪ ਝਾਤ ਮਾਰੀਏ ਮਾਤਾ ਜੀ ਦੇ ਜੀਵਨ ਕਾਲ ਤੇ ਜੀ । ਬੀਬੀ ਭਾਨੀ ਜੀ ਬੀਬੀ ਭਾਨੀ ਗੁਰ ਪੁੱਤਰੀ , ਗੁਰ ਪਤਨੀ , ਗੁਰ ਮਾਤਾ , ਗੁਰ ਦਾਦੀ , ਗੁਰ ਪੜਦਾਦੀ , ਗੁਰ Continue Reading »

No Comments

ਬਾਬਾ ਨਿਧਾਨ ਸਿੰਘ

...
...

ਬਾਬਾ ਨਿਧਾਨ ਸਿੰਘ ਦਾ ਜਨਮ 25 ਮਾਰਚ, 1882 ਨੂੰ ਪੰਜਾਬ ਰਾਜ ਦੇ ਜ਼ਿਲਾ ਹੁਸ਼ਿਆਰਪੁਰ ਵਿਚ, ਪਿੰਡ ਨਾਡਾਲੋਂ ਵਿਖੇ ਹੋਇਆ। ਆਪ ਦੇ ਪਿਤਾ ਸਰਦਾਰ ਉੱਤਮ ਸਿੰਘ ਇਕ ਮਿਹਨਤੀ ਕਿਸਾਨ ਸਨ। ਆਪ ਦੀ ਮਾਤਾ, ਬੀਬੀ ਗੁਲਾਬ ਕੌਰ, ਧਾਰਮਿਕ ਖਿਆਲਾਂ ਵਾਲੀ ਇਕ ਸਾਧਾਰਨ ਅੋਰਤ ਸੀ। ਦੋਨੋਂ ਮਾਪਿਆਂ ਨੇ ਬਾਲਕ ਨਿਧਾਨ ਦੀ ਪਰਵਰਿਸ਼ ਵਿਚ Continue Reading »

No Comments

ਸ੍ਰੀ ਗੁਰੂ ਹਰ ਰਾਇ ਸਾਹਿਬ ਜੀ

...
...

ਸ੍ਰੀ ਗੁਰੂ ਹਰ ਰਾਇ ਸਾਹਿਬ ਗੁਰੂ ਹਰਗੋਬਿੰਦ ਸਾਹਿਬ ਦੇ ਪੋਤਰੇ ਤੇ ਬਾਬਾ ਗੁਰਦਿੱਤਾ ਜੀ ਦੇ ਸਪੁਤਰ ਸਨ । ਆਪ ਜੀ ਦਾ ਜਨਮ ਮਾਤਾ ਨਿਹਾਲ ਕੌਰ ਦੀ ਕੁਖੋਂ , ਸੀਸ਼ ਮਹਿਲ ,ਕੀਰਤਪੁਰ, ਜ਼ਿਲਾ ਰੂਪ ਨਗਰ , ਵਿਚ ਹੋਇਆ ਉਨ੍ਹਾ ਦਾ ਜੀਵਨ ਬੜਾ ਥੋੜਾ , ਸਿਰਫ 31 ਸਾਲ ਦਾ ਸੀ । ਓਨ੍ਹਾ Continue Reading »

No Comments

ਭਾਈ ਕੱਟੂ ਸ਼ਾਹ ਜੀ

...
...

ਕੱਟੂ ਸ਼ਾਹ ਜੀ ਕਸ਼ਮੀਰ ਘਾਟੀ ਦੇ ਸ਼ੁਰੂ ਵਿੱਚ ਬਾਰਾਮੂਲਾ ਨਗਰ ਦੇ ਨਜ਼ਦੀਕ ਨਿਵਾਸ ਕਰਦੇ ਸਨ। ਇਸ ਖੇਤਰ ਵਿੱਚ ਜਿਵੇਂ ਹੀ ਇਹ ਸਮਾਚਾਰ ਫੈਲਿਆ ਕਿ ਛੇਵੇਂ ਗੁਰੂ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਸ੍ਰੀਨਗਰ ਗਏ ਹਨ ਤਾਂ ਮਕਾਮੀ ਸੰਗਤ ਉਨ੍ਹਾਂ ਦੇ ਦਰਸ਼ਨ ਕਰਣ ਲਈ ਸਾਮੁਹਿਕ ਰੂਪ ਵਿੱਚ ਚੱਲ ਪਈ। ਰਸਤੇ ਵਿੱਚ ਉਹ Continue Reading »

No Comments

ਦਸਵੰਧ

...
...

ਗਰੀਬ ਦਾ ਮੂੰਹ ਗੁਰੂ ਕੀ ਗੋਲਕ ‘ਦਸਵੰਧ’ ਸ਼ਬਦ, ਇੱਕ ਅਜਿਹੀ ਸੋਚ ਵਿੱਚੋਂ ਉਪਜਿਆ ਹੋਇਆ ਨਾਮ ਹੈ, ਜਿਸ ਨੂੰ ਵਿਸ਼ਵ ਭਰ ਦੀਆਂ ਤਮਾਮ ਸਰਕਾਰਾਂ ਨੇ ਸਮਾਜ ਸੇਵਾ (Charitable Trust) ਦੇ ਨਾਮ ਹੇਠ ਹਰ ਪ੍ਰਕਾਰ ਦੀਆਂ ਸੁਵਿਧਾਵਾਂ (ਟੈਕਸਾਂ ਵਿਚ ਰਿਆਇਤਾਂ) ਦਿੱਤੀਆਂ ਹੁੰਦੀਆਂ ਹਨ ਕਿਉਂਕਿ ਇਹ ਲੋਕ ਸਮਾਜਿਕ ਸੁਧਾਰਾਂ ਲਈ ਸਰਕਾਰਾਂ ਦੇ ਹੀ Continue Reading »

No Comments

13 ਜਨਵਰੀ ਜਨਮ ਦਿਹਾੜਾ ਸ਼ਹੀਦ ਭਾਈ ਸਾਹਿਬ ਭਾਈ ਮਹਾਰਾਜ ਸਿੰਘ ਜੀ ਨੌਰੰਗਾਬਾਦ

...
...

13 ਜਨਵਰੀ ਜਨਮ ਦਿਹਾੜਾ ਸ਼ਹੀਦ ਭਾਈ ਸਾਹਿਬ ਭਾਈ ਮਹਾਰਾਜ ਸਿੰਘ ਜੀ ਨੌਰੰਗਾਬਾਦ ਦਾ ਆਉ ਝਾਤ ਮਾਰੀਏ ਭਾਈ ਸਾਹਿਬ ਦੇ ਜੀਵਨ ਕਾਲ ਤੇ ਜੀ । ਸਿੱਖ ਕੌਮ ਨੂੰ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਦਿਤੀਆਂ 85 % ਕੁਰਬਾਨੀਆਂ ਦਾ ਮਾਣ ਹਾਸਲ ਹੈ ਜਦ ਕਿ ਸਿਖ ਕੌਮ ਦੀ ਗਿਣਤੀ ਭਾਰਤ ਵਿਚ ਸਿਰਫ Continue Reading »

No Comments

More History

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)